ਪੜਚੋਲ ਕਰੋ

Vikram Vedha: ਵਿਕਰਮ ਵੇਧਾ ਦਾ ਧਮਾਕੇਦਾਰ ਟੀਜ਼ਰ ਰਿਲੀਜ਼, ਰਿਤਿਕ ਰੌਸ਼ਨ ਤੇ ਸਫ਼ੈ ਅਲੀ ਖਾਨ ਵਿਚਾਲੇ ਦਿਖੀ ਜੰਗ

Vikram Vedha Teaser: ਰਿਤਿਕ ਰੋਸ਼ਨ ਅਤੇ ਸੈਫ ਅਲੀ ਖਾਨ ਦੀ ਫਿਲਮ 'ਵਿਕਰਮ ਵੇਧਾ' ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਫਿਲਮ 'ਚ ਤੁਹਾਨੂੰ ਐਕਸ਼ਨ ਦੇ ਨਾਲ ਥ੍ਰਿਲਰ ਦਾ ਜ਼ਬਰਦਸਤ ਮਸਾਲਾ ਦੇਖਣ ਨੂੰ ਮਿਲੇਗਾ।

Vikram Vedha Teaser Out: ਐਕਸ਼ਨ ਡਰਾਮਾ ਫਿਲਮ 'ਵਿਕਰਮ ਵੇਧਾ' ਦੇ ਹਿੰਦੀ ਰੀਮੇਕ ਨਾਲ ਰਿਤਿਕ ਰੋਸ਼ਨ ਲੰਬੇ ਸਮੇਂ ਬਾਅਦ ਸਿਲਵਰ ਸਕ੍ਰੀਨ 'ਤੇ ਵਾਪਸੀ ਕਰਨ ਜਾ ਰਹੇ ਹਨ। ਇਸ ਫਿਲਮ 'ਚ ਉਨ੍ਹਾਂ ਨਾਲ ਸੈਫ ਅਲੀ ਖਾਨ ਵੀ ਦਮਦਾਰ ਭੂਮਿਕਾ 'ਚ ਨਜ਼ਰ ਆਉਣਗੇ। ਫਿਲਹਾਲ 'ਵਿਕਰਮ ਵੇਧਾ' ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਐਕਸ਼ਨ ਨਾਲ ਭਰਪੂਰ ਫਿਲਮ ਦਾ ਇਹ ਟੀਜ਼ਰ ਕਾਫੀ ਦਮਦਾਰ ਹੈ। ਫਿਲਮ 'ਚ ਰਿਤਿਕ ਅਤੇ ਸੈਫ ਅਲੀ ਖਾਨ ਇਕ ਦੂਜੇ ਨੂੰ ਚੁਣੌਤੀ ਦਿੰਦੇ ਨਜ਼ਰ ਆਉਣਗੇ। ਤੁਹਾਨੂੰ ਇਸ ਫਿਲਮ ਵਿੱਚ ਦੋ ਪਹਿਲੂ ਦੇਖਣ ਨੂੰ ਮਿਲਣਗੇ, ਚੰਗਾ ਅਤੇ ਬੁਰਾ, ਜਿਵੇਂ ਕਿ ਟੀਜ਼ਰ ਵਿੱਚ ਦੇਖਿਆ ਜਾ ਰਿਹਾ ਹੈ।

ਵਿਕਰਮ ਵੇਧਾ ਦਾ ਧਮਾਕੇਦਾਰ ਟੀਜ਼ਰ ਰਿਲੀਜ਼
ਫਿਲਮ 'ਚ ਜਿੱਥੇ ਸੈਫ ਅਲੀ ਖਾਨ ਇਕ ਪੁਲਸ ਅਫਸਰ ਦੀ ਭੂਮਿਕਾ 'ਚ ਨਜ਼ਰ ਆਉਣਗੇ, ਉਥੇ ਹੀ ਰਿਤਿਕ ਦਬੰਗ ਗੈਂਗਸਟਰ ਦਾ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ। ਟੀਜ਼ਰ ਦੇ ਅੰਤ 'ਚ ਰਿਤਿਕ ਸੈਫ ਅਲੀ ਖਾਨ ਦੇ ਸਾਹਮਣੇ ਆਤਮ ਸਮਰਪਣ ਕਰਦੇ ਨਜ਼ਰ ਆ ਰਹੇ ਹਨ। 1 ਮਿੰਟ 46 ਸੈਕਿੰਡ ਦੇ ਇਸ ਟੀਜ਼ਰ 'ਚ ਸ਼ਾਨਦਾਰ ਡਾਇਲਾਗਸ ਦੇ ਨਾਲ ਐਕਸ਼ਨ ਅਤੇ ਥ੍ਰਿਲਰ ਦਾ ਮਸਾਲਾ ਦੇਖਣ ਨੂੰ ਮਿਲ ਰਿਹਾ ਹੈ। ਜੇਕਰ ਟੀਜ਼ਰ ਇੰਨਾ ਧਮਾਕੇਦਾਰ ਹੈ ਤਾਂ ਫਿਲਮ ਦਾ ਟ੍ਰੇਲਰ ਪ੍ਰਸ਼ੰਸਕਾਂ ਨੂੰ ਪੂਰੀ ਤਰ੍ਹਾਂ ਹਿਲਾ ਦੇਵੇਗਾ। ਜਾਣਕਾਰੀ ਮੁਤਾਬਕ ਨਿਰਮਾਤਾ ਇਸ ਫਿਲਮ ਨੂੰ ਲੈ ਕੇ ਕਾਫੀ ਸੁਚੇਤ ਹਨ ਅਤੇ ਪੂਰੀ ਰਣਨੀਤੀ ਨਾਲ ਫਿਲਮ ਦੀ ਪ੍ਰਮੋਸ਼ਨ ਲਈ ਤਿਆਰੀਆਂ ਕੀਤੀਆਂ ਜਾਣਗੀਆਂ।

ਰਿਤਿਕ ਰੋਸ਼ਨ ਅਤੇ ਸੈਫ ਅਲੀ ਖਾਨ ਦੀ ਜੋੜੀ ਇੱਕ ਵਾਰ ਫਿਰ ਪਾਵੇਗੀ ਧਮਾਲਾਂ
ਤੁਹਾਨੂੰ ਦੱਸ ਦੇਈਏ ਕਿ ਰਿਤਿਕ ਰੋਸ਼ਨ ਅਤੇ ਸੈਫ ਅਲੀ ਖਾਨ ਇਸ ਤੋਂ ਪਹਿਲਾਂ ਸਾਲ 2002 'ਚ ਫਿਲਮ 'ਨਾ ਤੁਮ ਜਾਨੋ ਨਾ ਹਮ' 'ਚ ਇਕੱਠੇ ਨਜ਼ਰ ਆਏ ਸਨ। ਇਕ ਵਾਰ ਫਿਰ ਤੋਂ ਇਹ ਦਮਦਾਰ ਜੋੜੀ 'ਵਿਕਰਮ ਵੇਧਾ' 'ਚ ਨਜ਼ਰ ਆਵੇਗੀ, ਜਿਸ ਨੂੰ ਲੈ ਕੇ ਫੈਨਜ਼ ਕਾਫੀ ਉਤਸ਼ਾਹਿਤ ਹਨ।

ਧਿਆਨ ਯੋਗ ਹੈ ਕਿ 'ਵਿਕਰਮ ਵੇਧਾ' ਸਾਲ 2018 'ਚ ਤਮਿਲ 'ਚ ਰਿਲੀਜ਼ ਹੋਈ ਸੀ, ਜਿਸ ਦੀ ਇਹ ਫਿਲਮ ਹਿੰਦੀ ਰੀਮੇਕ ਹੈ। ਆਰ ਮਾਧਵਨ ਤਮਿਲ ਫਿਲਮ ਵਿੱਚ ਵਿਕਰਮ ਦੀ ਭੂਮਿਕਾ ਵਿੱਚ ਨਜ਼ਰ ਆਏ ਸਨ, ਜਦੋਂ ਕਿ ਵੇਧਾ ਦਾ ਕਿਰਦਾਰ ਵਿਜੇ ਸੇਤੂਪਤੀ ਨੇ ਨਿਭਾਇਆ ਸੀ। 'ਵਿਕਰਮ ਵੇਧਾ' ਦੇ ਹਿੰਦੀ ਰੀਮੇਕ 'ਚ ਸੈਫ ਅਲੀ ਖਾਨ ਵਿਕਰਮ ਦੇ ਕਿਰਦਾਰ 'ਚ ਨਜ਼ਰ ਆਉਣਗੇ ਅਤੇ ਰਿਤਿਕ ਰੋਸ਼ਨ ਵੇਧਾ ਦੇ ਕਿਰਦਾਰ 'ਚ ਨਜ਼ਰ ਆਉਣਗੇ। ਇਸ ਤੋਂ ਪਹਿਲਾਂ ਆਰ ਮਾਧਵਨ ਇਸ ਫਿਲਮ 'ਚ ਵਿਕਰਮ ਦਾ ਕਿਰਦਾਰ ਨਿਭਾਉਣ ਵਾਲੇ ਸਨ ਪਰ ਕਿਸੇ ਹੋਰ ਪ੍ਰੋਜੈਕਟ 'ਚ ਰੁੱਝੇ ਹੋਣ ਕਾਰਨ ਉਹ ਇਹ ਫਿਲਮ ਨਹੀਂ ਕਰ ਸਕੇ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget