ਪੜਚੋਲ ਕਰੋ

ਰਿਤਿਕ ਰੋਸ਼ਨ ਤੋਂ 3 ਘੰਟੇ ਤੱਕ ਕ੍ਰਾਈਮ ਬ੍ਰਾਂਚ ਨੇ ਕੀਤੀ ਪੁੱਛ ਗਿੱਛ

ਕ੍ਰਾਈਮ ਬ੍ਰਾਂਚ ਨੇ ਰਿਤਿਕ ਨੂੰ 2016 ਦੇ ਫਰਜ਼ੀ ਈਮੇਲ ਦੇ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਸੀ। ਰਿਤਿਕ 'ਤੇ ਸਾਲ 2016 'ਚ ਆਪਣੀ ਕੋ-ਸਟਾਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਫਰਜ਼ੀ ਈਮੇਲ ਭੇਜਣ ਦਾ ਦੋਸ਼ ਲਗਾਇਆ ਗਿਆ ਸੀ। ਕੰਗਨਾ ਰਣੌਤ ਈਮੇਲ ਵਿਵਾਦ 'ਚ ਬਾਲੀਵੁੱਡ ਅਭਿਨੇਤਾ ਰਿਤਿਕ ਰੋਸ਼ਨ ਤੋਂ ਮੁੰਬਈ ਕ੍ਰਾਈਮ ਬ੍ਰਾਂਚ ਨੇ ਕਰੀਬ ਤਿੰਨ ਘੰਟੇ ਪੁੱਛਗਿੱਛ ਕੀਤੀ।

ਕ੍ਰਾਈਮ ਬ੍ਰਾਂਚ ਨੇ ਰਿਤਿਕ ਨੂੰ 2016 ਦੇ ਫਰਜ਼ੀ ਈਮੇਲ ਦੇ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਸੀ। ਰਿਤਿਕ 'ਤੇ ਸਾਲ 2016 'ਚ ਆਪਣੀ ਕੋ-ਸਟਾਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਫਰਜ਼ੀ ਈਮੇਲ ਭੇਜਣ ਦਾ ਦੋਸ਼ ਲਗਾਇਆ ਗਿਆ ਸੀ। ਕੰਗਨਾ ਰਣੌਤ ਈਮੇਲ ਵਿਵਾਦ 'ਚ ਬਾਲੀਵੁੱਡ ਅਭਿਨੇਤਾ ਰਿਤਿਕ ਰੋਸ਼ਨ ਤੋਂ ਮੁੰਬਈ ਕ੍ਰਾਈਮ ਬ੍ਰਾਂਚ ਨੇ ਕਰੀਬ ਤਿੰਨ ਘੰਟੇ ਪੁੱਛਗਿੱਛ ਕੀਤੀ। ਰਿਤਿਕ ਅੱਜ ਸਵੇਰੇ 11.40 ਵਜੇ ਕ੍ਰਾਈਮ ਬ੍ਰਾਂਚ ਦੇ ਦਫਤਰ ਪਹੁੰਚੇ ਅਤੇ ਪੁੱਛਗਿੱਛ ਕਰਨ ਤੋਂ ਬਾਅਦ ਉਹ ਦੁਪਹਿਰ 2.20 ਵਜੇ ਬਾਹਰ ਆਏ। ਕ੍ਰਾਈਮ ਬ੍ਰਾਂਚ ਨੇ ਰਿਤਿਕ ਨੂੰ 2016 ਦੇ ਫਰਜ਼ੀ ਈਮੇਲ ਦੇ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਸੀ।

ਰਿਤਿਕ 'ਤੇ ਸਾਲ 2016 'ਚ ਆਪਣੀ ਕੋ-ਸਟਾਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਫਰਜ਼ੀ ਈਮੇਲ ਭੇਜਣ ਦਾ ਦੋਸ਼ ਲਗਾਇਆ ਗਿਆ ਹੈ। ਕ੍ਰਾਈਮ ਬ੍ਰਾਂਚ ਨੇ ਰਿਤਿਕ ਰੋਸ਼ਨ ਨੂੰ ਸ਼ਨੀਵਾਰ ਸ਼ਾਮ ਤੱਕ ਕਮਿਸ਼ਨਰ ਦੇ ਦਫ਼ਤਰ ਦੀ ਕ੍ਰਾਈਮ ਇੰਟੈਲੀਜੈਂਸ ਯੂਨਿਟ 'ਚ ਪੇਸ਼ ਹੋਣ ਲਈ ਕਿਹਾ ਸੀ। ਪਰ ਉਹ ਨਿਰਧਾਰਤ ਸਮੇਂ ਤੋਂ ਪਹਿਲਾਂ ਪਹੁੰਚ ਗਏ। ਪਹਿਲਾਂ ਮੁੰਬਈ ਪੁਲਿਸ ਦੇ ਆਈਟੀ ਸੈੱਲ ਦੁਆਰਾ ਇਸ ਕੇਸ ਦੀ ਜਾਂਚ ਕੀਤੀ ਜਾ ਰਹੀ ਸੀ, ਪਰ ਹਾਲ ਹੀ ਵਿੱਚ ਇਹ ਕੇਸ ਮੁੰਬਈ ਪੁਲਿਸ ਦੀ ਅਪਰਾਧਕ ਖੁਫੀਆ ਇਕਾਈ ਨੂੰ ਸੌਪਿਆ ਗਿਆ ਸੀ।

ਸਾਲ 2016 'ਚ ਰਿਤਿਕ ਨੇ ਇਕ ਕੇਸ ਦਾਇਰ ਕੀਤਾ ਸੀ ਜਿਸ 'ਚ ਕਿਹਾ ਗਿਆ ਸੀ ਕਿ ਇਕ ਵਿਅਕਤੀ ਨੇ ਉਸ ਦੀ ਨਕਲੀ ਈਮੇਲ ਆਈਡੀ ਬਣਾ ਕੇ ਕੰਗਨਾ ਰਣੌਤ ਨੂੰ ਮੇਲ ਕੀਤਾ ਸੀ। ਉਦੋਂ ਤੋਂ ਹੀ ਰਿਤਿਕ ਅਤੇ ਕੰਗਨਾ ਦੋਵਾਂ ਵਿਚਾਲੇ ਵਿਵਾਦ ਚੱਲ ਰਿਹਾ ਹੈ। ਇਸ ਮਾਮਲੇ ਵਿੱਚ ਸਾਈਬਰ ਥਾਣੇ ਵਿੱਚ ਧਾਰਾ 419 (ਵਿਅਕਤੀਗਤ ਰੂਪ ਧਾਰਨ ਕਰਕੇ ਧੋਖਾਧੜੀ) ਅਧੀਨ ਭਾਰਤੀ ਦੰਡਾਵਲੀ ਅਤੇ ਧਾਰਾ 66 ਸੀ (ਪਛਾਣ ਚੋਰੀ) ਅਤੇ 66 ਡੀ  ਤਹਿਤ ਆਈਟੀ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਸੀ।

ਪਿਛਲੇ ਸਾਲ ਦਸੰਬਰ ਵਿੱਚ, ਰਿਤਿਕ ਰੋਸ਼ਨ ਦੇ ਵਕੀਲ ਨੇ ਲੰਬਿਤ ਜਾਂਚ ਬਾਰੇ ਮੁੰਬਈ ਪੁਲਿਸ ਕਮਿਸ਼ਨਰ ਨਾਲ ਸੰਪਰਕ ਕੀਤਾ ਸੀ। ਇਸ ਦਰਮਿਆਨ ਕੰਗਨਾ ਰਨੌਤ ਨੇ ਆਪਣੇ ਟਵਿੱਟਰ ਦੀ ਵਰਤੋਂ ਕਰਦਿਆਂ ਇੱਕ ਨਵਾਂ ਵਿਵਾਦ ਸ਼ੁਰੂ ਕਰਨ ਦੀ ਕੋਸ਼ਿਸ਼ ਕਰਦਿਆਂ ਰਿਤਿਕ ਰੋਸ਼ਨ ਨੂੰ ਸਿਲੀ ਐਕਸ ਕਿਹਾ ਹੈ।

ਟਾਪ ਹੈਡਲਾਈਨ

ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget