ਪੜਚੋਲ ਕਰੋ

ਕਿਰਾਏ ਦੇ ਘਰ 'ਚ ਰਹਿੰਦੇ ਰਿਤਿਕ ਰੋਸ਼ਨ ਨੇ ਮੁੰਬਈ 'ਚ 97.50 ਕਰੋੜ ਦੇ ਖਰੀਦੇ 2 ਅਪਾਰਟਮੈਂਟਸ

ਬਾਲੀਵੁੱਡ ਅਭਿਨੇਤਾ ਰਿਤਿਕ ਰੋਸ਼ਨ ਨੇ ਮੁੰਬਈ 'ਚ ਦੋ ਆਲੀਸ਼ਾਨ ਅਪਾਰਟਮੈਂਟਸ ਖਰੀਦੇ ਹਨ। ਇਹ ਅਪਾਰਟਮੈਂਟ ਮੁੰਬਈ ਦੇ ਜੁਹੂ ਵਰਸੋਵਾ ਲਿੰਕ ਰੋਡ ਦੇ ਏਰੀਆ 'ਚ ਲੋਕੇਟਿਡ ਹਨ। ਰਿਪੋਰਟਸ ਦੇ ਅਨੁਸਾਰ ਰਿਤਿਕ ਨੇ ਇਨ੍ਹਾਂ ਅਪਾਰਟਮੈਂਟਾਂ ਲਈ ਕਰੀਬ 97.50 ਕਰੋੜ ਦੀ ਭਾਰੀ ਕੀਮਤ ਅਦਾ ਕੀਤੀ ਹੈ।

ਬਾਲੀਵੁੱਡ ਅਭਿਨੇਤਾ ਰਿਤਿਕ ਰੋਸ਼ਨ ਨੇ ਮੁੰਬਈ 'ਚ ਦੋ ਆਲੀਸ਼ਾਨ ਅਪਾਰਟਮੈਂਟਸ ਖਰੀਦੇ ਹਨ। ਇਹ ਅਪਾਰਟਮੈਂਟ ਮੁੰਬਈ ਦੇ ਜੁਹੂ ਵਰਸੋਵਾ ਲਿੰਕ ਰੋਡ ਦੇ ਏਰੀਆ 'ਚ ਲੋਕੇਟਿਡ ਹਨ। ਰਿਪੋਰਟਸ ਦੇ ਅਨੁਸਾਰ ਰਿਤਿਕ ਨੇ ਇਨ੍ਹਾਂ ਅਪਾਰਟਮੈਂਟਾਂ ਲਈ ਕਰੀਬ 97.50 ਕਰੋੜ ਦੀ ਭਾਰੀ ਕੀਮਤ ਅਦਾ ਕੀਤੀ ਹੈ। ਇਹ ਅਪਾਰਟਮੈਂਟਸ ਬਿਲਡਿੰਗ ਦੀਆਂ ਟੌਪ ਮੰਜ਼ਿਲਾਂ 'ਤੇ ਹਨ ਅਤੇ ਇਥੋਂ ਤਕ ਕਿ ਇਨ੍ਹਾਂ ਅਪਾਰਟਮੈਂਟਸ ਨੂੰ ਸੀ ਵਿਊ ਵੀ ਲਗਦਾ ਹੈ।
67.50 ਕਰੋੜ ਰੁਪਏ ਅਤੇ 30 ਕਰੋੜ ਰੁਪਏ 'ਚ ਖਰੀਦੇ ਇਹ ਅਪਾਰਟਮੈਂਟਸ ਕਿਸੇ ਵੱਡੇ ਬੰਗਲੇ ਤੋਂ ਘੱਟ ਨਹੀਂ ਹਨ। ਜਦਕਿ ਰਿਤਿਕ ਦੇ ਪਹਿਲੇ ਅਪਾਰਟਮੈਂਟ ਦੀ ਕੁਲ ਜਗ੍ਹਾ 27 ਹਜ਼ਾਰ ਸੁਕੇਅਰ ਫੁੱਟ ਤੋਂ ਵੱਧ ਹੈ, ਦੂਜਾ ਅਪਾਰਟਮੈਂਟ 11 ਹਜ਼ਾਰ ਸੁਕੇਅਰ  ਫੁੱਟ ਤੋਂ ਵੀ ਵੱਧ ਦੀ ਜਗ੍ਹਾ ਵਾਲਾ ਅਪਾਰਟਮੈਂਟ ਹੈ।
ਸਿਰਫ ਇਹ ਹੀ ਨਹੀਂ, ਅਪਾਰਟਮੈਂਟਾਂ 'ਚ ਰਿਤਿਕ ਦੀ ਪ੍ਰਾਈਵੇਸੀ ਦਾ ਧਿਆਨ ਰੱਖਦਿਆਂ, ਉਨ੍ਹਾਂ ਨੂੰ ਪਰਸਨਲ ਐਲੀਵੇਟਰ ਵੀ ਦਿੱਤੇ ਗਏ ਹਨ, ਜੋ ਕਿ ਸਿਰਫ ਰਿਤਿਕ ਅਤੇ ਉਨ੍ਹਾਂ ਦੇ ਪਰਿਵਾਰ ਦੁਆਰਾ ਵਰਤੀਆਂ ਜਾ ਸਕਦੀਆਂ ਹਨ। ਰਿਤਿਕ ਰੋਸ਼ਨ ਅੱਜਕਲ੍ਹ ਕਿਰਾਏ ਦੇ ਘਰ 'ਚ ਰਹਿ ਰਹੇ ਹਨ ਅਤੇ ਪ੍ਰਾਪਤ ਜਾਣਕਾਰੀ ਅਨੁਸਾਰ ਰਿਤਿਕ ਇਸ ਘਰ ਦਾ ਲਗਭਗ 8.5 ਲੱਖ ਰੁਪਏ ਮਹੀਨੇ ਦਾ ਕਿਰਾਇਆ ਅਦਾ ਕਰਦੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget