ਪੜਚੋਲ ਕਰੋ

ਟਾਈਗਰ ਤੇ ਰਿਤਿਕ ਦੀ ‘ਵਾਰ’ ਦੇਖ ਫੈਨਸ ਹੋਏ ਖੁਸ਼, ਵੇਖੋ ਵੀਡੀਓ

ਬਾਲੀਵੁੱਡ ਦੇ ਦੋ ਡਾਂਸਿੰਗ ਤੇ ਐਕਸ਼ਨ ਸਟਾਰਸ ਰਿਤਿਕ ਰੋਸ਼ਨ ਤੇ ਟਾਈਗਰ ਸ਼ਰੌਫ ਜਲਦੀ ਹੀ ਯਸਰਾਜ ਦੀ ਫ਼ਿਲਮ ‘ਚ ਨਜ਼ਰ ਆਉਣ ਵਾਲੇ ਹਨ। ਲੰਬੇ ਸਮੇਂ ਤੋਂ ਫ਼ਿਲਮ ਦੇ ਨਾਂ ਤੇ ਪਹਿਲੀ ਝਲਕ ਦਾ ਇੰਤਜ਼ਾਰ ਫੈਨਸ ਬੇਸਬਰੀ ਨਾਲ ਕਰ ਰਹੇ ਸੀ।

ਮੁੰਬਈ: ਬਾਲੀਵੁੱਡ ਦੇ ਦੋ ਡਾਂਸਿੰਗ ਤੇ ਐਕਸ਼ਨ ਸਟਾਰਸ ਰਿਤਿਕ ਰੋਸ਼ਨ ਤੇ ਟਾਈਗਰ ਸ਼ਰੌਫ ਜਲਦੀ ਹੀ ਯਸਰਾਜ ਦੀ ਫ਼ਿਲਮ ‘ਚ ਨਜ਼ਰ ਆਉਣ ਵਾਲੇ ਹਨ। ਲੰਬੇ ਸਮੇਂ ਤੋਂ ਫ਼ਿਲਮ ਦੇ ਨਾਂ ਤੇ ਪਹਿਲੀ ਝਲਕ ਦਾ ਇੰਤਜ਼ਾਰ ਫੈਨਸ ਬੇਸਬਰੀ ਨਾਲ ਕਰ ਰਹੇ ਸੀ। ਉਨ੍ਹਾਂ ਦਾ ਇੰਤਜ਼ਾਰ ਅੱਜ ਖ਼ਤਮ ਹੋ ਹੀ ਗਿਆ। ਜੀ ਹਾਂ, ਇਸ ਫ਼ਿਲਮ ਦਾ ਨਾਂ ‘ਵਾਰ’ ਹੈ ਤੇ ਇਸ ਦਾ ਟੀਜ਼ਰ ਵੀ ਰਿਲੀਜ਼ ਹੋ ਗਿਆ ਹੈ। 'ਵਾਰ’ ‘ਚ ਟਾਈਗਰ, ਰਿਤਿਕ ਨਾਲ ਐਕਟਰਸ ਵਾਣੀ ਕਪੂਰ ਸਕਰੀਨ ਸ਼ੇਅਰ ਕਰਦੀ ਨਜ਼ਰ ਆਵੇਗੀ। ਜੇਕਰ ਟੀਜ਼ਰ ਦੀ ਗੱਲ ਕੀਤੀ ਜਾਵੇ ਤਾਂ ਇਸ ‘ਚ ਦੋਵਾਂ ਸਟਾਰਸ ਦਾ ਖੂਬ ਐਕਸ਼ਨ ਦੇਖਣ ਨੂੰ ਮਿਲ ਰਿਹਾ ਹੈ। ਇਸ ਚੇਸਿੰਗ ਸੀਕਵੈਂਸ ਕਰਕੇ ਹੀ ਔਡੀਅੰਸ ਇਸ ਫ਼ਿਲਮ ਨੂੰ ਦੇਖਣ ਲਈ ਉਤਸੁਕ ਹੋ ਰਹੀ ਹੈ। ਵਾਰ’ ਫ਼ਿਲਮ ਦਾ ਡਾਇਰੈਕਸ਼ਨ ਸਿਥਾਰਥ ਆਨੰਦ ਨੇ ਕੀਤਾ ਹੈ ਜਿਸ ਦੀ ਸ਼ੂਟਿੰਗ ਲੰਬੇ ਸਮੇਂ ਤੋਂ ਚੱਲ ਰਹੀ ਸੀ। ਫ਼ਿਲਮ ਦੀ ਗੱਲ ਕਰੀਏ ਤਾਂ ਇਹ ਫ਼ਿਲਮ 2 ਅਕਤੂਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋ ਰਹੀ ਹੈ। ਹਾਲ ਹੀ ‘ਚ ਰਿਤਿਕ ਦੀ ਫ਼ਿਲਮ ‘ਸੁਪਰ 30’ ਨੂੰ ਫੈਨਸ ਨੇ ਖੂਬ ਪਸੰਦ ਕੀਤਾ ਹੈ। ਹੁਣ ਟਾਈਗਰ, ਰਿਤਿਕ ਤੇ ਵਾਣੀ ਦੀ ‘ਵਾਰ’ ਦੀ ਵਾਰੀ ਹੈ।

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget