ਪੜਚੋਲ ਕਰੋ

ਨਿੱਕ ਨੇ ਪ੍ਰਿਅੰਕਾ ਨੂੰ ਗਿਫਤ ਕੀਤੀ ਕਰੋੜਾਂ ਰੁਪਏ ਦੀ ਕਾਰ, ਕੀਮਤ ਜਾਣ ਹੋ ਜਾਓਗੇ ਹੈਰਾਨ

ਮੁੰਬਈ: ਹਾਲ ਹੀ ‘ਚ ਨਿੱਕ ਜੋਨਸ ਅਤੇ ਦੇਸੀ ਗਰਲ ਪ੍ਰਿਅੰਕਾ ਚੋਪੜਾ ਦਾ ਪਹਿਲਾ ਮਿਊਜ਼ਿਕ ਵੀਡੀਓ ‘ਸਕਰ’ ਰਿਲੀਜ਼ ਹੋਇਆ ਸੀ। ਜਿਸ ‘ਚ ਨਿੱਕ ਅਤੇ ਪ੍ਰਿਅੰਕਾ ਦੋਵਾਂ ਦੀ ਰੋਮਾਂਟਿਕ ਕੈਮਿਸਟ੍ਰੀ ਦਿਖਾਈ ਦਿੱਤੀ ਸੀ। ਇਸ ਗਾਣੇ ਨੂੰ ਜੋਨਸ ਬਰਦਰਸ ਨੇ ਹੀ ਗਾਇਆ ਹੈ। ਗਾਣਾ ਬਿਲਬੋਰਡ ਹੌਟ 100 ਸੌਂਗ ਚਾਰਟ ‘ਚ ਨੰਬਰ ਵਨ ‘ਤੇ ਪਹੁੰਚ ਗਿਆ ਹੈ। ਨਿੱਕ ਨੇ ਪ੍ਰਿਅੰਕਾ ਨੂੰ ਗਿਫਤ ਕੀਤੀ ਕਰੋੜਾਂ ਰੁਪਏ ਦੀ ਕਾਰ, ਕੀਮਤ ਜਾਣ ਹੋ ਜਾਓਗੇ ਹੈਰਾਨ ਗਾਣੇ ਦੀ ਕਾਮਯਾਬੀ ਤੋਂ ਬਾਅਦ ਪ੍ਰਿਅੰਕਾ ਤੋਂ ਖੁਸ਼ ਹੋ ਕੇ ਨਿੱਕ ਜੋਨਸ ਨੇ ਪ੍ਰਿਅੰਕਾ ਨੂੰ ਇੱਕ ਮਹਿੰਗਾ ਸਰਪ੍ਰਾਈਜ਼ ਦਿੱਤਾ ਹੈ। ਨਿੱਕ ਨੇ ਪ੍ਰਿਅੰਕਾ ਨੂੰ 2.5 ਕਰੋੜ ਦੀ ਕੀਮਤ ਦੀ ਮਰਸਡੀਜ਼ Maybach S-Class ਗਿਫਟ ਕੀਤੀ ਹੈ। ਇਸ ਬਲੈਕ ਕਲਰ ਦੀ ਸ਼ਾਨਦਾਰ ਕਾਰ ਦੀ ਤਸਵੀਰ ਪ੍ਰਿਅੰਕਾ ਨੇ ਆਪਣੇ ਇੰਸਟਾਗ੍ਰਾਮ ‘ਤੇ ਵੀ ਸ਼ੇਅਰ ਕੀਤੀ ਹੈ।
View this post on Instagram
 
When the hubby goes number one.. the wifey gets a @maybach !! Introducing.. Extra Chopra Jonas.. haha .. I love you baby!! Yaaay! Best husband ever.. @nickjonas 😍❤️💋

A post shared by Priyanka Chopra Jonas (@priyankachopra) on

ਨਿੱਕ ਅਤੇ ਪ੍ਰਿਅੰਕਾ ਨੇ ਬੀਤੇ ਸਾਲ 1 ਅਤੇ 2 ਦਸੰਬਰ ਨੂੰ ਹਿੰਦੂ ਅਤੇ ਕ੍ਰਿਸ਼ਚਨ ਰੀਤਾਂ ਮੁਤਾਬਕ ਵਿਆਹ ਕੀਤਾ ਹੈ। ਜਿਸ ਦੀਆਂ ਤਸਵੀਰਾਂ ਦੁਨੀਆ ‘ਚ ਖੂਬ ਵਾਇਰਲ ਹੋਇਆ ਸੀ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget