ਪੜਚੋਲ ਕਰੋ

Gehraiyaan: Deepika Padukone ਦੇ ਕਿਸਿੰਗ ਸੀਨ 'ਤੇ ਪਤੀ ਰਣਵੀਰ ਸਿੰਘ ਦਾ ਰਿਐਕਸ਼ਨ? ਅਦਾਕਾਰਾ ਨੇ ਖੁਦ ਕੀਤਾ ਖੁਲਾਸਾ!

ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ (Deepika Padukone) ਜਲਦ ਹੀ ਫ਼ਿਲਮ ਗਹਿਰਾਈਆਂ (Gehraiyaan) 'ਚ ਨਜ਼ਰ ਆਵੇਗੀ। ਇਸ ਫ਼ਿਲਮ ਦੇ ਟ੍ਰੇਲਰ ਤੇ ਗੀਤਾਂ 'ਚ ਦੀਪਿਕਾ ਇੰਟੀਮੇਟ ਸੀਨਜ਼ ਦਿੰਦੀ ਨਜ਼ਰ ਆ ਰਹੀ।

Gehraiyaan Movie: ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ (Deepika Padukone) ਜਲਦ ਹੀ ਫ਼ਿਲਮ ਗਹਿਰਾਈਆਂ (Gehraiyaan) 'ਚ ਨਜ਼ਰ ਆਵੇਗੀ। ਇਸ ਫ਼ਿਲਮ ਦੇ ਟ੍ਰੇਲਰ ਤੇ ਗੀਤਾਂ 'ਚ ਦੀਪਿਕਾ ਆਪਣੇ ਕੋ-ਸਟਾਰ ਸਿਧਾਂਤ ਚਤੁਰਵੇਦੀ ਨਾਲ ਇੰਟੀਮੇਟ ਸੀਨਜ਼ ਦਿੰਦੀ ਨਜ਼ਰ ਆ ਰਹੀ ਹੈ। ਫ਼ਿਲਮ 'ਚ ਦੀਪਿਕਾ ਵੱਲੋਂ ਦਿੱਤੇ ਗਏ ਕਿਸਿੰਗ ਤੇ ਇੰਟੀਮੇਟ ਸੀਨਜ਼ ਨੂੰ ਲੈ ਕੇ ਕਾਫੀ ਚਰਚਾ ਹੋ ਰਹੀ ਹੈ। ਹਾਲ ਹੀ 'ਚ ਇਕ ਇੰਟਰਵਿਊ 'ਚ ਦੀਪਿਕਾ ਤੋਂ ਪੁੱਛਿਆ ਗਿਆ ਸੀ ਕਿ ਇਨ੍ਹਾਂ ਸੀਨਜ਼ 'ਤੇ ਰਣਵੀਰ ਸਿੰਘ ਦਾ ਕੀ ਰਿਐਕਸ਼ਨ ਹੈ?

ਇਸ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਦੀਪਿਕਾ ਨੇ ਕਿਹਾ, "ਇਹ ਬਹੁਤ ਹੀ ਬੇਵਕੂਫੀ ਵਾਲੀ ਗੱਲ ਹੈ ਕਿ ਸਾਨੂੰ ਇਸ 'ਤੇ ਪ੍ਰਤੀਕਿਰਿਆ ਕਰਨੀ ਚਾਹੀਦੀ ਹੈ। ਮੇਰੇ ਅਨੁਸਾਰ ਇਹ ਸਾਡੇ ਲਈ ਸਭ ਤੋਂ ਮਹੱਤਵਪੂਰਣ ਚੀਜ਼ ਹੈ। ਮੈਂ ਕਮੈਂਟਸ ਨਹੀਂ ਪੜ੍ਹਦੀ ਤੇ ਜਿੱਥੋਂ ਤੱਕ ਮੈਨੂੰ ਪਤਾ ਹੈ ਕਿ ਰਣਵੀਰ ਵੀ ਨਹੀਂ ਪੜ੍ਹਦਾ ਤੇ ਇਹ ਸਭ ਬਕਵਾਸ ਲੱਗਦਾ ਹੈ।"

ਦੀਪਿਕਾ ਨੇ ਗਹਿਰਾਈਆਂ 'ਤੇ ਰਣਵੀਰ ਦੇ ਰਿਐਕਸ਼ਨ ਬਾਰੇ ਗੱਲ ਕਰਦਿਆਂ ਕਿਹਾ, "ਮੈਨੂੰ ਲੱਗਦਾ ਹੈ ਕਿ ਉਹ ਬਹੁਤ ਮਾਣ ਮਹਿਸੂਸ ਕਰਦਾ ਹੈ। ਉਸ ਨੂੰ ਸਾਡੀ ਇਸ ਫ਼ਿਲਮ 'ਤੇ ਮਾਣ ਹੈ ਤੇ ਨਾਲ ਹੀ ਉਸ ਨੂੰ ਮੇਰੀ ਪਰਫ਼ਾਰਮੈਂਸ 'ਤੇ ਵੀ ਮਾਣ ਹੈ।" ਤੁਹਾਨੂੰ ਦੱਸ ਦੇਈਏ ਕਿ ਗਹਿਰਾਈਆਂ ਬਾਲੀਵੁੱਡ ਦੀ ਪਹਿਲੀ ਅਜਿਹੀ ਫ਼ਿਲਮ ਹੈ, ਜਿਸ 'ਚ ਇੰਟੀਮੇਸੀ ਡਾਇਰੈਕਟਰ ਦੀ ਮਦਦ ਲਈ ਗਈ ਹੈ। ਯੂਕ੍ਰੇਨ ਦੀ ਫ਼ਿਲਮਮੇਕਰ Dar Gai ਇਸ ਫ਼ਿਲਮ ਦੇ ਇੰਟੀਮੇਸੀ ਡਾਇਰੈਕਟਰ ਹਨ।

ਉਨ੍ਹਾਂ ਦਾ ਕੰਮ ਇੰਟੀਮੇਸੀ ਸੀਨਜ਼ ਦੌਰਾਨ ਸਹਿ-ਸਿਤਾਰਿਆਂ ਦੇ ਤਾਲਮੇਲ ਅਤੇ ਕੰਫਰਟ ਨੂੰ ਧਿਆਨ ਰੱਖਣਾ ਹੈ। ਫ਼ਿਲਮ ਆਧੁਨਿਕ ਰਿਸ਼ਤਿਆਂ 'ਤੇ ਆਧਾਰਿਤ ਹੈ। ਇਸ 'ਚ ਦੀਪਿਕਾ ਪਾਦੁਕੋਣ ਅਤੇ ਸਿਧਾਂਤ ਚਤੁਰਵੇਦੀ ਤੋਂ ਇਲਾਵਾ ਅਨੰਨਿਆ ਪਾਂਡੇ (Ananya Panday), ਧੈਰਯਾ ਕਰਵਾ(Dhairya Karwa), ਨਸੀਰੂਦੀਨ ਸ਼ਾਹ (Naseeruddin Shah) ਤੇ ਰਜਤ ਕਪੂਰ (Rajat Kapur) ਨੇ ਮੁੱਖ ਭੂਮਿਕਾਵਾਂ ਨਿਭਾਈਆਂ ਹਨ। ਇਹ ਫ਼ਿਲਮ 11 ਫ਼ਰਵਰੀ ਨੂੰ ਓਟੀਟੀ ਪਲੇਟਫਾਰਮ ਅਮੇਜ਼ਨ ਪ੍ਰਾਈਮ 'ਤੇ ਰਿਲੀਜ਼ ਹੋਵੇਗੀ। ਫ਼ਿਲਮ ਦੀ ਸ਼ੂਟਿੰਗ ਜ਼ਿਆਦਾਤਰ ਗੋਆ ਅਤੇ ਮੁੰਬਈ 'ਚ ਕੋਰੋਨਾ ਕਾਲ 'ਚ ਹੋਈ ਹੈ। ਫ਼ਿਲਮ ਦੇ ਨਿਰਦੇਸ਼ਕ ਸ਼ਕੁਨ ਬੱਤਰਾ (Shakun Batra) ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓਦਿਲਜੀਤ ਨੇ ਵੇਖੋ ਸ਼ੋਅ ਚ ਕੀ ਕੀਤਾ , ਮੂੰਹੋਂ ਬੋਲੇ ਖਾਸ ਨਾਮ ਲੋਕ ਹੋਏ ਹੈਰਾਨਦਿਲਜੀਤ ਨੂੰ PM ਤੋਂ ਮਿਲੀ ਰੱਜਵੀਂ ਤਾਰੀਫ , ਦੋਸਾਂਝਾਵਾਲੇ ਦੀ ਸ਼ੋਹਰਤ ਤੇ ਬੋਲੇ PM ਮੋਦੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget