ਪੜਚੋਲ ਕਰੋ

Juhi Chawla: ਲੁਧਿਆਣਾ ਦੀ ਜੰਮਪਲ ਹੈ ਬਾਲੀਵੁੱਡ ਅਦਾਕਾਰਾ ਜੂਹੀ ਚਾਵਲਾ, ਆਪਣੇ ਦਮ ਤੇ ਕਮਾਈ ਕਰੋੜਾਂ ਦੀ ਜਾਇਦਾਦ, ਮਹਿੰਗੀ ਕਾਰਾਂ ਦੀ ਹੈ ਸ਼ੌਕੀਨ

Juhi Chawla Net Worth: ਇਨ੍ਹੀਂ ਦਿਨੀਂ ਜੂਹੀ ਚਾਵਲਾ ਵੈੱਬ ਸੀਰੀਜ਼ 'ਹੁਸ਼ ਹੁਸ਼' ਨੂੰ ਲੈ ਕੇ ਚਰਚਾ 'ਚ ਹੈ ਪਰ ਕੀ ਤੁਸੀਂ ਜੂਹੀ ਦੀ ਨੈੱਟ ਵਰਥ ਬਾਰੇ ਜਾਣਦੇ ਹੋ।

Juhi Chawla Net Worth: ਜੂਹੀ ਚਾਵਲਾ ਦਾ ਨਾਂ ਬਾਲੀਵੁੱਡ ਦੀਆਂ ਵੱਡੀਆਂ ਅਤੇ ਮਸ਼ਹੂਰ ਅਭਿਨੇਤਰੀਆਂ ਵਿੱਚ ਲਿਆ ਜਾਂਦਾ ਹੈ। ਉਨ੍ਹਾਂ ਨੇ ਆਪਣੇ ਬਾਲੀਵੁੱਡ ਸਫਰ ਦੀ ਸ਼ੁਰੂਆਤ ਸਾਲ 1986 'ਚ ਫਿਲਮ 'ਸਲਤਨਤ' ਨਾਲ ਕੀਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਕ ਤੋਂ ਵਧ ਕੇ ਇਕ ਸੁਪਰਹਿੱਟ ਫਿਲਮਾਂ ਕੀਤੀਆਂ ਅਤੇ ਬਾਲੀਵੁੱਡ ਦੀਆਂ ਟਾਪ ਅਭਿਨੇਤਰੀਆਂ ਵਿਚ ਨਾਂ ਬਣਾਇਆ ਅਤੇ ਨਾਲ ਹੀ ਪ੍ਰਸਿੱਧੀ ਤੋਂ ਲੈ ਕੇ ਦੌਲਤ ਤੱਕ ਸਭ ਕੁਝ ਕਮਾਇਆ ਪਰ ਕੀ ਤੁਸੀਂ ਜਾਣਦੇ ਹੋ ਕਿ ਉਹ ਕਿੰਨੀ ਦੌਲਤ ਦੀ ਮਾਲਕ ਹੈ? ਆਓ ਦੱਸਦੇ ਹਾਂ।

View this post on Instagram
 
A post shared by Juhi Chawla (@iamjuhichawla)

ਜੂਹੀ ਚਾਵਲਾ ਦੀ ਕੁੱਲ ਜਾਇਦਾਦ
ਜੂਹੀ ਚਾਵਲਾ ਨੇ ਆਪਣੇ ਬਾਲੀਵੁੱਡ ਕਰੀਅਰ 'ਚ ਲਗਭਗ 86 ਫਿਲਮਾਂ 'ਚ ਕੰਮ ਕੀਤਾ ਹੈ। ਅਦਾਕਾਰਾ ਹੋਣ ਦੇ ਨਾਲ-ਨਾਲ ਉਹ ਇੱਕ ਫਿਲਮ ਨਿਰਮਾਤਾ ਵੀ ਹੈ। ਜੇਕਰ ਅਸੀਂ ਉਨ੍ਹਾਂ ਦੀ ਨੈੱਟ ਵਰਥ (Juhi Chawla Net Worth) ਦੀ ਗੱਲ ਕਰੀਏ ਤਾਂ ਰਿਪੋਰਟਾਂ 'ਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਜਾਇਦਾਦ 6 ਮਿਲੀਅਨ ਡਾਲਰ ਯਾਨੀ ਕਰੀਬ 44 ਕਰੋੜ ਰੁਪਏ ਹੈ।

ਜੂਹੀ ਚਾਵਲਾ ਆਲੀਸ਼ਾਨ ਜੀਵਨ ਸ਼ੈਲੀ ਲਈ ਵੀ ਜਾਣੀ ਜਾਂਦੀ ਹੈ। ਇਸ ਦੇ ਨਾਲ ਹੀ ਉਹ ਆਪਣੇ ਪਤੀ ਜੈ ਮਹਿਤਾ ਅਤੇ ਦੋਵਾਂ ਬੱਚਿਆਂ ਨਾਲ ਮੁੰਬਈ ਦੇ ਮਾਲਾਬਾਰ ਹਿਲਜ਼ ਵਿੱਚ ਇੱਕ ਮਹਿੰਗੇ ਘਰ ਵਿੱਚ ਰਹਿੰਦੀ ਹੈ। ਮਾਲਾਬਾਰ ਹਿਲਜ਼ ਦਾ ਨਾਂ ਭਾਰਤ ਦੇ ਹੀ ਨਹੀਂ ਸਗੋਂ ਦੁਨੀਆ ਦੇ ਸਭ ਤੋਂ ਮਹਿੰਗੇ ਖੇਤਰਾਂ ਵਿੱਚੋਂ ਇੱਕ ਹੈ। ਇਸ ਦੇ ਨਾਲ ਹੀ ਉਸ ਕੋਲ ਮਹਿੰਗੀਆਂ ਗੱਡੀਆਂ ਵੀ ਹਨ, ਜਿਨ੍ਹਾਂ ਵਿੱਚ 1.11 ਕਰੋੜ ਰੁਪਏ ਦੀ "Jaguar XJL" ਅਤੇ ਲਗਭਗ 78 ਲੱਖ ਰੁਪਏ ਦੀ "Audi Q7" ਸ਼ਾਮਲ ਹੈ।

ਜੂਹੀ ਚਾਵਲਾ ਦਾ ਵਰਕਫਰੰਟ
ਹਾਲਾਂਕਿ ਜੂਹੀ ਚਾਵਲਾ ਇਨ੍ਹੀਂ ਦਿਨੀਂ ਪ੍ਰਾਈਮ ਵੀਡੀਓ ਦੀ ਵੈੱਬ ਸੀਰੀਜ਼ 'ਹੁਸ਼ ਹੁਸ਼' ਲਈ ਸੁਰਖੀਆਂ 'ਚ ਹੈ। ਉਸ ਨੇ ਇਸ ਵੈੱਬ ਸੀਰੀਜ਼ ਰਾਹੀਂ ਆਪਣਾ OTT ਡੈਬਿਊ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ 'ਹੁਸ਼ ਹੁਸ਼' 22 ਸਤੰਬਰ ਨੂੰ ਰਿਲੀਜ਼ ਹੋਈ ਹੈ। ਜੂਹੀ ਚਾਵਲਾ ਦੇ ਨਾਲ ਇਸ ਵੈੱਬ ਸੀਰੀਜ਼ 'ਚ ਅਭਿਨੇਤਰੀ ਸੋਹਾ ਅਲੀ ਖਾਨ, ਆਇਸ਼ਾ ਜੁਲਕਾ, ਸ਼ਹਾਨਾ ਗੋਸਵਾਮੀ, ਕ੍ਰਿਤਿਕਾ ਕਾਮਰਾ ਅਤੇ ਕਰਿਸ਼ਮਾ ਤੰਨਾ ਵੀ ਹਨ।

ਟਾਪ ਹੈਡਲਾਈਨ

Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget