ਪੜਚੋਲ ਕਰੋ

ਅਰਮਾਨ ਮਲਿਕ ਨੇ ਇੰਸਟਾਗ੍ਰਾਮ ਤੋਂ ਡਿਲੀਟ ਕੀਤੇ ਸਾਰੇ ਪੋਸਟ, ਲਿਖਿਆ- ਹੁਣ ਹੋਰ ਨਹੀਂ, ਫੈਨਸ ਹੈਰਾਨ ਪ੍ਰੇਸ਼ਾਨ

ਮਸ਼ਹੂਰ ਸਿੰਗਰ ਅਰਮਾਨ ਮਲਿਕ ਨੇ ਸੋਸ਼ਲ ਮੀਡੀਆ ਜ਼ਰੀਏ ਆਪਣੇ ਫੈਨਸ ਨੂੰ ਹਿਲਾ ਕੇ ਰੱਖ ਦਿੱਤਾ ਹੈ। ਹਾਲ ਹੀ 'ਚ ਅਰਮਾਨ ਮਲਿਕ ਨੇ ਸੋਸ਼ਲ ਮੀਡੀਆ 'ਤੇ ਇੱਕ ਅਜੀਬੋ-ਗਰੀਬ ਪੋਸਟ ਪਾਈ ਹੈ।

ਮਸ਼ਹੂਰ ਸਿੰਗਰ ਅਰਮਾਨ ਮਲਿਕ ਨੇ ਸੋਸ਼ਲ ਮੀਡੀਆ ਜ਼ਰੀਏ ਆਪਣੇ ਫੈਨਸ ਨੂੰ ਹਿਲਾ ਕੇ ਰੱਖ ਦਿੱਤਾ ਹੈ। ਹਾਲ ਹੀ 'ਚ ਅਰਮਾਨ ਮਲਿਕ ਨੇ ਸੋਸ਼ਲ ਮੀਡੀਆ 'ਤੇ ਇੱਕ ਅਜੀਬੋ-ਗਰੀਬ ਪੋਸਟ ਪਾਈ ਹੈ। ਇਸ ਪੋਸਟ 'ਚ ਲਿਖਿਆ ਹੈ,"ਹੁਣ ਮੈਂ ਇਸ ਨੂੰ ਹੋਰ ਬਰਦਾਸ਼ਤ ਨਹੀਂ ਕਰ ਸਕਦਾ।"
View this post on Instagram
 
A post shared by ARMAAN MALIK 🧿 (@armaanmalik) on

ਇਨ੍ਹਾਂ ਹੀ ਨਹੀਂ ਅਰਮਾਨ ਨੇ ਆਪਣੇ ਸੋਸ਼ਲ ਮੀਡੀਆ ਤੋਂ ਸਾਰੇ ਪੋਸਟ ਡਿਲੀਟ ਕਰ ਦਿੱਤੇ ਹਨ। ਅਰਮਾਨ ਦੇ ਇਸ ਕਦਮ ਤੋਂ ਫੈਨਸ ਕਾਫੀ ਹੈਰਾਨ ਹਨ ਤੇ ਇਸ ਦੀ ਵਜ੍ਹਾ ਜਾਨਣ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਵੀ ਪੜ੍ਹੋ: ਅਰਮਾਨ ਨੇ ਇਸ ਪੋਸਟ ਬਾਰੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ। ਪਿਛਲੇ ਸਾਲ ਅਪਣੇ ਇੰਟਰਵਿਊ 'ਚ ਸਿੰਗਰ ਨੇ ਖੁਲਾਸਾ ਕੀਤਾ ਸੀ ਕਿ ਉਸ ਡਿਪ੍ਰੇਸ਼ਨ 'ਚ ਸੀ ਤੇ ਉਨ੍ਹਾਂ ਦੇ ਫੈਨਸ ਨੇ ਉਸ ਨੂੰ ਦੂਰ ਕਰਨ 'ਚ ਮਦਦ ਕੀਤੀ। ਇਹ ਵੀ ਪੜ੍ਹੋ: 'ਨਾਗਿਨ 4' ਦੀ ਸ਼ੂਟਿੰਗ ਕਰ ਰਹੀ ਸੀ ਰਸ਼ਮੀ ਦੇਸਈ, ਸੈੱਟ ਤੋਂ ਲੀਕ ਹੋਈ ਵੀਡੀਓ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ

Jagraon 'ਚ ਲੁਧਿਆਣਾ-ਫਿਰੋਜ਼ਪੁਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ , ਨੌਜਵਾਨ ਦੀ ਮੌਤ

Punjab Budget Session : ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਵੱਲੋਂ ਪ੍ਰਦਰਸ਼ਨ, ਪੁਲਿਸ ਨੇ ਵਾਟਰ ਕੈਨਨ ਦਾ ਕੀਤਾ ਇਸਤੇਮਾਲ

Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Jagraon 'ਚ ਲੁਧਿਆਣਾ-ਫਿਰੋਜ਼ਪੁਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ , ਨੌਜਵਾਨ ਦੀ ਮੌਤ
Jagraon 'ਚ ਲੁਧਿਆਣਾ-ਫਿਰੋਜ਼ਪੁਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ , ਨੌਜਵਾਨ ਦੀ ਮੌਤ
Punjab Budget Session : ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਵੱਲੋਂ ਪ੍ਰਦਰਸ਼ਨ, ਪੁਲਿਸ ਨੇ ਵਾਟਰ ਕੈਨਨ ਦਾ ਕੀਤਾ ਇਸਤੇਮਾਲ
Punjab Budget Session : ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਵੱਲੋਂ ਪ੍ਰਦਰਸ਼ਨ, ਪੁਲਿਸ ਨੇ ਵਾਟਰ ਕੈਨਨ ਦਾ ਕੀਤਾ ਇਸਤੇਮਾਲ
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ

ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ

Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ

Embed widget