ਪੜਚੋਲ ਕਰੋ

ਕਿਸਾਨਾਂ ਨਾਲ ਖੜ੍ਹਾ ਸੀ, ਖੜ੍ਹਾ ਹਾਂ ਤੇ ਅੱਗੇ ਵੀ ਖੜ੍ਹਾ ਰਹਾਂਗਾ...ਬੱਬੂ ਮਾਨ ਤੇ ਜੱਸ ਬਾਜਵਾ ਨੇ ਮਨਾਇਆ 'ਕਾਲਾ ਦਿਵਸ'

ਕਿਸਾਨਾਂ ਦੇ ਖੇਤੀ ਕਾਨੂੰਨਾਂ ਵਿਰੁਧ ਅੰਦੋਲਨ ਨੂੰ ਅੱਜ ਛੇ ਮਹੀਨੇ ਪੂਰੇ ਹੋ ਗਏ ਹਨ। ਇਸ ਲਈ ਕਿਸਾਨ ਅੱਜ ਦੇਸ਼ ਭਰ ਵਿੱਚ ਮੋਦੀ ਸਰਕਾਰ ਖਿਲਾਫ ਕਾਲਾ ਦਿਵਸ ਮਨਾ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਦੀ ਅਪੀਲ ਤੇ ਸਾਰੇ ਆਪਣੇ ਘਰਾਂ, ਗੱਡੀਆਂ ਤੇ ਦੁਕਾਨਾਂ ਤੇ ਕਾਲਾ ਝੰਡੇ ਲਗਾ ਰਹੇ ਹਨ। ਪੰਜਾਬੀ ਕਲਾਕਾਰਾਂ ਨੇ ਵੀ ਇਸ ਤਰ੍ਹਾਂ ਕਰਕੇ ਕਿਸਾਨਾਂ ਨੂੰ ਆਪਣਾ ਸਮਰਥਨ ਦਿੱਤਾ ਹੈ।

ਚੰਡੀਗੜ੍ਹ: ਕਿਸਾਨਾਂ ਦੇ ਖੇਤੀ ਕਾਨੂੰਨਾਂ ਵਿਰੁਧ ਅੰਦੋਲਨ ਨੂੰ ਅੱਜ ਛੇ ਮਹੀਨੇ ਪੂਰੇ ਹੋ ਗਏ ਹਨ। ਇਸ ਲਈ ਕਿਸਾਨ ਅੱਜ ਦੇਸ਼ ਭਰ ਵਿੱਚ ਮੋਦੀ ਸਰਕਾਰ ਖਿਲਾਫ ਕਾਲਾ ਦਿਵਸ ਮਨਾ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਦੀ ਅਪੀਲ ਤੇ ਸਾਰੇ ਆਪਣੇ ਘਰਾਂ, ਗੱਡੀਆਂ ਤੇ ਦੁਕਾਨਾਂ ਤੇ ਕਾਲਾ ਝੰਡੇ ਲਗਾ ਰਹੇ ਹਨ। ਪੰਜਾਬੀ ਕਲਾਕਾਰਾਂ ਨੇ ਵੀ ਇਸ ਤਰ੍ਹਾਂ ਕਰਕੇ ਕਿਸਾਨਾਂ ਨੂੰ ਆਪਣਾ ਸਮਰਥਨ ਦਿੱਤਾ ਹੈ।

ਪੰਜਾਬ ਗਾਇਕ ਬੱਬੂ ਮਾਨ ਨੇ ਵੀ ਕਿਸਾਨਾਂ ਦੇ ਸਮਰਥਨ ਵਿੱਚ ਕਾਲਾ ਦਿਵਸ ਮਨਾਇਆ। ਉਨ੍ਹਾਂ ਕਿਹਾ,"ਕਿਰਤੀ ਤੇ ਕਾਮੇ ਹਾਂ, ਖੂਨ ਵਿੱਚ ਜੋਸ਼ ਹੈ...ਸਰਕਾਰ ਤੇ ਪੂੰਜੀਪਤੀਆਂ ਖਿਲਾਫ ਸਾਡਾ ਰੋਸ ਹੈ। 26 ਮਈ ਕਾਲਾ ਦਿਵਸ, ਅੱਜ ਪੂਰੇ 6 ਮਹੀਨੇ ਹੋ ਗਏ, ਕਿਸਾਨ ਧਰਨੇ ਨੂੰ ਚੱਲਦੇ ਨੂੰ...ਇਹ ਪਹਿਲਾਂ ਸੀ, ਹੁਣ ਚੱਲ ਰਿਹਾ ਤੇ ਅੱਗੇ ਵੀ ਇਦਾਂ ਹੀ ਚੱਲਦਾ ਰਹੇਗਾ...ਖਤਮ ਓਦੋਂ ਹਾਉ ਜਦੋਂ ਕਾਲੇ ਕਾਨੂੰਨ ਰੱਦ ਹੋਣਗੇ। ਮੈਂ ਹਮੇਸ਼ਾਂ ਕਿਸਾਨਾਂ ਨਾਲ ਖੜ੍ਹਾ ਸੀ, ਖੜ੍ਹਾ ਹਾਂ ਤੇ ਅਗੇ ਵੀ ਖੜ੍ਹਾ ਰਹਾਂਗਾ।"

View this post on Instagram
 
A post shared by Babbu Maan (@babbumaaninsta)

ਦੂਜੇ ਪਾਸੇ ਗਾਇਕ ਜੱਸ ਬਾਜਵਾ ਵੀ ਥਾਂ-ਥਾਂ ਜਾ ਕੇ ਰੈਲੀਆਂ ਕਰ ਰਹੇ ਹਨ। ਉਹ ਲੋਕਾਂ ਨੂੰ ਕਾਲਾ ਦਿਵਸ ਬਾਰੇ ਦੱਸਿਆ। ਬਾਜਵਾ ਪਹਿਲਾ ਵੀ ਪਿੰਡਾਂ ਵਿੱਚ ਜਾ ਕੇ ਹੌਕਾ ਦੇ ਰਹੇ ਹਨ ਕਿ ਕਿਸਾਨੀ ਮੋਰਚੇ ਮੁੜ ਤੇਜ਼ ਕਰਨ ਦੀ ਲੋੜ ਹੈ। ਜੱਸ ਬਾਜਵਾ ਨੇ ਸਭ ਨੂੰ ਬੇਨਤੀ ਕੀਤੀ, "ਸਭ ਆਪਣੇ ਘਰਾਂ ਤੇ ਗੱਡੀ ਤੇ ਕਾਲੇ ਝੰਡੇ ਲਾਉਣ ਤਾਂ ਜੋ ਸਭ ਨੂੰ ਪਤਾ ਚੱਲ ਸਕੇ ਕਿ ਅਸੀਂ ਅੱਜ ਵੀ ਕਿਸਾਨੀ ਮੁਦੇ ਲਈ ਡੱਟ ਕੇ ਅੜੇ ਹੋਏ ਹਾਂ।"

ਇਹ ਵੀ ਪੜ੍ਹੋ:ਖੁਸ਼ਖ਼ਬਰੀ! ਹੁਣ ਭਾਰਤੀ ਨੌਜਵਾਨ ਅਸਾਨੀ ਨਾਲ ਜਾ ਸਕਣਗੇ ਬ੍ਰਿਟੇਨ, ਦੋਵਾਂ ਦੇਸ਼ਾਂ ਵਿਚਾਲੇ ਅਹਿਮ ਸਮਝੌਤਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget