ਪੜਚੋਲ ਕਰੋ

Canada: ਕੀ ਤੁਸੀਂ ਵੀ BSc ਨਰਸਿੰਗ ਕਰਕੇ ਕੈਨੇਡਾ 'ਚ ਜਾਣ ਦੇ ਦੇਖ ਰਹੇ ਸੁਪਨੇ? ਤਾਂ ਤੁਹਾਡੇ ਲਈ ਹੈ ਇਹ ਵੀਡੀਓ, ਦੇਖੋ ਕੀ ਬੋਲੀ ਸਤਿੰਦਰ ਸੱਤੀ

Satinder Satti Video: ਸਤਿੰਦਰ ਸੱਤੀ ਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ਵਿੱਚ ਉਹ ਦੱਸ ਰਹੀ ਹੈ ਕਿ ਜਿਹੜੇ ਸਟੂਡੈਂਟਸ ਨੇ ਬੀਐਸਸੀ ਨਰਸਿੰਗ ਦਾ ਕੋਰਸ ਕੀਤਾ ਹੈ ਤੇ ਉਹ ਪੋਸਟ ਗਰੈਜੁਏਸ਼ਨ ਦਾ ਕੋਰਸ ਕਰਨਾ ਚਾਹੁੰਦੇ ਹਨ ਤਾਂ...

ਅਮੈਲੀਆ ਪੰਜਾਬੀ ਦੀ ਰਿਪੋਰਟ

Satinder Satti Video: ਪੰਜਾਬੀਆਂ 'ਚ ਵਿਦੇਸ਼ ਜਾਣ ਦਾ ਕਰੇਜ਼ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਨੌਜਵਾਨਾਂ 'ਚ ਇਹ ਟਰੈਂਡ ਹੋਰ ਜ਼ਿਆਦਾ ਪ੍ਰਚਲਿਤ ਹੋ ਰਿਹਾ ਹੈ। ਅਜਿਹੇ 'ਚ ਕਈ ਇੰਮੀਗਰੇਸ਼ਨ ਕੰਪਨੀਆਂ ਵੀ ਸਟੂਡੈਂਟਾਂ ਦੇ ਸੁਪਨੇ ਕਰਨ ਲਈ ਕੰਮ ਕਰ ਰਹੀਆਂ ਹਨ।

ਇਹ ਵੀ ਪੜ੍ਹੋ: ਪਰਮੀਸ਼ ਵਰਮਾ ਪੱਬ 'ਚ ਲੋਕਾਂ ਨੂੰ ਸ਼ਰਾਬ ਸਰਵ ਕਰਦਾ ਆਇਆ ਨਜ਼ਰ, ਗਾਇਕ ਬਣਨ ਤੋਂ ਪਹਿਲਾਂ ਕਰਦਾ ਸੀ ਇਹ ਨੌਕਰੀ

ਪੰਜਾਬੀ ਗਾਇਕਾ, ਅਭਿਨੇਤਰੀ ਤੇ ਕੈਨੇਡੀਅਨ ਵਕੀਲ ਸਤਿੰਦਰ ਸੱਤੀ ਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ਵਿੱਚ ਉਹ ਦੱਸ ਰਹੀ ਹੈ ਕਿ ਜਿਹੜੇ ਸਟੂਡੈਂਟਸ ਨੇ ਬੀਐਸਸੀ ਨਰਸਿੰਗ ਦਾ ਕੋਰਸ ਕੀਤਾ ਹੈ ਤੇ ਉਹ ਪੋਸਟ ਗਰੈਜੁਏਸ਼ਨ ਦਾ ਕੋਰਸ ਕਰਨਾ ਚਾਹੁੰਦੇ ਹਨ ਤਾਂ ਕੈਨੇਡਾ ਦੀ ਇਕ ਯੂਨੀਵਰਸਿਟੀ ਇਹ ਮੌਕਾ ਦੇ ਰਹੀ ਹੈ। ਦੇਖੋ ਕੀ ਬੋਲੀ ਸਤਿੰਦਰ ਸੱਤੀ:

View this post on Instagram
 
A post shared by Admission Overseas Himanshu (@himanshu.admissionoverseas)

ਕਾਬਿਲੇਗ਼ੌਰ ਹੈ ਕਿ ਸਤਿੰਦਰ ਸੱਤੀ ਅਕਸਰ ਹੀ ਸਟੂਡੈਂਟਸ ਨੂੰ ਗਾਈਡ ਕਰਦੀ ਰਹਿੰਦੀ ਹੈ। ਉਹ ਇੱਕ ਇੰਮੀਗਰੇਸ਼ਨ ਕੰਪਨੀ ਬਰਾਂਡ ਅੰਬੈਸਡਰ ਵੀ ਹੈ, ਜੋ ਭਾਰਤੀ ਵਿਿਦਿਆਰਥੀਆਂ ਨੂੰ ਬਾਹਰ ਭੇਜਦੀ ਹੈ। ਇਸ ਦੇ ਨਾਲ ਨਾਲ ਸਤਿੰਦਰ ਸੱਤੀ ਦੇ ਮੋਟੀਵੇਸ਼ਨਲ ਵੀਡੀਓਜ਼ ਵੀ ਚਰਚਾ 'ਚ ਬਣੇ ਰਹਿੰਦੇ ਹਨ।  ਇਸ ਦੇ ਨਾਲ ਨਾਲ ਸੱਤੀ ਇੰਮੀਗਰੇਸ਼ਨ ਵਕੀਲ ਹੈ। ਉਹ ਸਟੂਡੈਂਟਸ ਨੂੰ ਇੰਮੀਗਰੇਸ਼ਨ ਤੇ ਵੀਜ਼ਾ ਫਰੌਡ ਤੋਂ ਬਚਣ ਦੀਆਂ ਸਲਾਹਾਂ ਦੇ ਵੀਡੀਓ ਵੀ ਸ਼ੇਅਰ ਕਰਦੀ ਹੈ।                    

ਇਹ ਵੀ ਪੜ੍ਹੋ: ਅਭਿਨੇਤਰੀ ਹਿਨਾ ਖਾਨ ਹਸਪਤਾਲ ਹੋਈ ਭਰਤੀ, ਤੇਜ਼ ਬੁਖਾਰ ਨਾਲ ਜੂਝ ਰਹੀ ਅਦਾਕਾਰਾ, ਪੋਸਟ ਸ਼ੇਅਰ ਕਰ ਬੋਲੀ- 'ਐਨਰਜੀ ਨਹੀਂ ਬਚੀ...'

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget