ਪੜਚੋਲ ਕਰੋ

IIFA-2024: ਪੰਜਾਬੀ ਗਾਇਕ ਕਰਨ ਔਜਲਾ ਨੇ ਵਧਾਇਆ ਮਾਣ; 'ਇੰਟਰਨੈਸ਼ਨਲ ਟ੍ਰੈਂਡਸੈਟਰ ਆਫ ਦਿ ਈਅਰ ਐਵਾਰਡ' ਨਾਲ ਹੋਏ ਸਨਮਾਨਿਤ

ਇਸ ਈਵੈਂਟ ਵਿੱਚ ਜਿੱਥੇ ਕਈ ਵੱਡੇ ਸਿਤਾਰਿਆਂ ਨੇ ਸ਼ਾਨਦਾਰ ਪਰਫਾਰਮੈਂਸ ਦਿੱਤੀ, ਉੱਥੇ ਹੀ ਕਈ ਸਿਤਾਰਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ

IIFA-2024:  ਦੁਬਈ ਦੇ ਅਬੂ ਧਾਬੀ 'ਚ IIFA 2024 ਈਵੈਂਟ ਆਯੋਜਿਤ ਕੀਤਾ ਗਿਆ ਜਿਸ ਦੀ ਮੇਜ਼ਬਾਨੀ ਦੀ ਜ਼ਿੰਮੇਵਾਰੀ ਸ਼ਾਹਰੁਖ ਖਾਨ, ਵਿੱਕੀ ਕੌਸ਼ਲ ਅਤੇ ਕਰਨ ਜੌਹਰ ਨੇ ਕੀਤੀ। ਇਸ ਈਵੈਂਟ ਵਿੱਚ ਜਿੱਥੇ ਕਈ ਵੱਡੇ ਸਿਤਾਰਿਆਂ ਨੇ ਸ਼ਾਨਦਾਰ ਪਰਫਾਰਮੈਂਸ ਦਿੱਤੀ, ਉੱਥੇ ਹੀ ਕਈ ਸਿਤਾਰਿਆਂ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨਿਤ ਵੀ ਕੀਤਾ ਗਿਆ।

ਦੱਸ ਦਈਏ ਕਿ ਪੰਜਾਬੀ ਗਾਇਕ ਕਰਨ ਔਜਲਾ ਨੂੰ 2024 ਆਈਫਾ 'ਚ 'ਇੰਟਰਨੈਸ਼ਨਲ ਟ੍ਰੈਂਡਸੈਟਰ ਆਫ ਦਿ ਈਅਰ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ ਹੈ। ਬੀਤੇ ਐਤਵਾਰ ਨੂੰ ਆਯੋਜਿਤ ਆਈਫਾ 2024 'ਚ ਉਨ੍ਹਾਂ ਨੂੰ ਇਹ ਐਵਾਰਡ ਮਸ਼ਹੂਰ ਬਾਲੀਵੁੱਡ ਗਾਇਕ ਸ਼ੰਕਰ ਮਹਾਦੇਵਨ ਨੇ ਦਿੱਤਾ।ਅਵਾਰਡ ਮਿਲਣ ਤੋਂ ਬਾਅਦ ਕਰਨ ਔਜਲਾ ਨੇ ਕਿਹਾ ਕਿ "ਮੈਂ ਬਹੁਤ ਹੈਰਾਨ ਸੀ ਕਿ ਮੈਨੂੰ ਇਹ ਸਨਮਾਨ ਮਿਲਿਆ ਹੈ। ਮੈਂ ਇਸ ਸਮੇਂ ਜੋ ਮਹਿਸੂਸ ਕਰ ਰਿਹਾ ਹਾਂ, ਮੈਂ ਸ਼ਬਦਾਂ ਵਿੱਚ ਬਿਆਨ ਕਰਨ ਦੇ ਯੋਗ ਨਹੀਂ ਹਾਂ। ਮੈਂ ਬਹੁਤ ਖੁਸ਼ਕਿਸਮਤ ਮਹਿਸੂਸ ਕਰ ਰਿਹਾ ਹਾਂ।"

ਇਹ ਵੀ ਪੜ੍ਹੋ: ਸਰਪੰਚੀ ਲੜਨ ਦੇ ਚਾਹਵਾਨਾਂ ਲਈ ਚੋਣ ਕਮਿਸ਼ਨ ਨੇ ਕੀਤਾ ਵੱਡਾ ਬਦਲਾਅ, ਹੁਣ ਨਹੀਂ ਹੋਣਾ ਪਵੇਗਾ ਖੱਜਲ ਖੁਆਰ

ਇਸ ਤੋਂ ਬਾਅਦ ਕਰਨ ਔਜਲਾ ਨੇ ਕਿਹਾ " ਜੇਕਰ ਮੇਰੇ ਨਾਲ ਮੇਰੇ ਪੰਜਾਬੀ ਅਤੇ ਕੈਨੇਡੀਅਨ ਪ੍ਰਸ਼ੰਸਕ ਨਾ ਹੁੰਦੇ ਤਾਂ ਮੈਂ ਅੱਜ ਇੱਥੇ ਨਾ ਹੁੰਦਾ।" ਐਵਾਰਡ ਸ਼ੋਅ ਦੌਰਾਨ ਹਨੀ ਸਿੰਘ ਵੀ ਕਰਨ ਔਜਲਾ ਨਾਲ ਨਜ਼ਰ ਆਏ। ਅਵਾਰਡ ਲੈਣ ਤੋਂ ਬਾਅਦ ਕਰਨ ਔਜਲਾ ਨੇ 'ਤੌਬਾ ਤੌਬਾ' ਗੀਤ ਗਾਇਆ ਜਿਸ ਕਾਰਨ ਸਾਰੇ ਪ੍ਰੋਗਰਾਮ ਦੀ ਰੌਣਕ ਹੋਰ ਵਧ ਗਈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Famous Artist Death: ਸਿਨੇਮਾ ਜਗਤ ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Embed widget