ਪੜਚੋਲ ਕਰੋ
Advertisement
ਕੋਰੋਨਾਵਾਇਰਸ ਦੀ ਦਹਿਸ਼ਤ ਆਈਫਾ ਐਵਾਰਡ ਟਲਿਆ
ਕੋਰੋਨਾਵਾਇਰਸ ਕਾਰਨ ਮੱਧ ਪ੍ਰਦੇਸ਼ ਦੇ ਇੰਦੌਰ ਤੇ ਭੋਪਾਲ ਵਿੱਚ ਹੋਣ ਵਾਲੇ ਅੰਤਰਰਾਸ਼ਟਰੀ ਇੰਡੀਅਨ ਫ਼ਿਲਮ ਅਕੈਡਮੀ ਐਵਾਰਡਜ਼ (ਆਈਫਾ ਐਵਾਰਡਜ਼) ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਨਵੀਂ ਦਿੱਲੀ: ਕੋਰੋਨਾਵਾਇਰਸ ਕਾਰਨ ਮੱਧ ਪ੍ਰਦੇਸ਼ ਦੇ ਇੰਦੌਰ ਤੇ ਭੋਪਾਲ ਵਿੱਚ ਹੋਣ ਵਾਲੇ ਅੰਤਰਰਾਸ਼ਟਰੀ ਇੰਡੀਅਨ ਫ਼ਿਲਮ ਅਕੈਡਮੀ ਐਵਾਰਡਜ਼ (ਆਈਫਾ ਐਵਾਰਡਜ਼) ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਆਈਫਾ ਐਵਾਰਡਜ਼ ਦੀ ਤਜਵੀਜ਼ 19-20 ਤੇ 21 ਮਾਰਚ ਨੂੰ ਕੀਤੀ ਗਈ ਸੀ। ਆਈਫਾ ਐਵਾਰਡ ਭਾਰਤੀ ਸਿਨੇਮਾ ਜਗਤ ਦਾ ਸਭ ਤੋਂ ਵਿਸ਼ੇਸ਼ ਪ੍ਰੋਗਰਾਮ ਹੈ। ਇਹ ਦੂਜੀ ਵਾਰ ਹੋਵੇਗਾ ਜਦੋਂ ਇਹ ਭਾਰਤ ਕੀਤਾ ਜਾ ਰਿਹਾ ਹੈ।
ਬਾਲੀਵੁੱਡ ਦੇ ਸਭ ਦੇ ਵੱਡੇ-ਵੱਡੇ ਸਿਤਾਰਿਆਂ ਨਾਲ ਸਜਾਇਆ ਇਹ ਐਵਾਰਡ ਪ੍ਰੋਗਰਾਮ ਪਿਛਲੇ 20 ਸਾਲਾਂ ਵਿੱਚ ਕਈ ਦੇਸ਼ਾਂ ਦੀ ਯਾਤਰਾ ਕਰਨ ਤੋਂ ਬਾਅਦ ਭਾਰਤ 'ਚ ਕੀਤਾ ਜਾ ਰਿਹਾ ਸੀ। ਬਾਲੀਵੁੱਡ ਦੇ ਸੁਪਰ ਸਟਾਰ ਸਲਮਾਨ ਖਾਨ ਤੇ ਰਿਤੇਸ਼ ਦੇਸ਼ਮੁਖ ਇਸ ਵਾਰ ਇੰਦੌਰ ਵਿੱਚ ਆਈਫਾ ਐਵਾਰਡਜ਼ ਦੀ ਮੇਜ਼ਬਾਨੀ ਕਰਨ ਜਾ ਰਹੇ ਸਨ। ਇਸ ਵਾਰ ਸ਼ਾਹਰੁਖ ਖਾਨ, ਰਿਤਿਕ ਰੋਸ਼ਨ, ਜੈਕਲੀਨ ਫਰਨਾਂਡਿਸ, ਕਰੀਨਾ ਕਪੂਰ, ਕੈਟਰੀਨਾ ਕੈਫ, ਕਾਰਤਿਕ ਆਰੀਅਨ ਵਰਗੇ ਸਾਰੇ ਵੱਡੇ ਸਿਤਾਰੇ ਆਈਫਾ ਐਵਾਰਡਜ਼ ਵਿੱਚ ਆਪਣੀ ਪੇਸ਼ਕਾਰੀ ਦੇਣ ਜਾ ਰਹੇ ਸਨ।#IIFA अवॉर्ड्स का आयोजन 27 से 29 मार्च को होना था. https://t.co/4LLQK8MyZw pic.twitter.com/j28B4FOBnU
— ABP News (@ABPNews) March 6, 2020
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲਾਈਫਸਟਾਈਲ
ਵਿਸ਼ਵ
ਪੰਜਾਬ
ਪੰਜਾਬ
Advertisement