ਪੜਚੋਲ ਕਰੋ

ਬਾਲੀਵੁੱਡ ਐਕਟਰ ਏਜਾਜ਼ ਖਾਨ ਨੂੰ ਮੁੰਬਈ ਪੁਲਿਸ ਨੇ ਕੀਤੀ ਗ੍ਰਿਫਤਾਰ, ਲੱਗੇ ਗੰਭੀਰ ਇਲਜ਼ਾਮ

ਅਦਾਕਾਰ ਏਜਾਜ਼ ਖਾਨ ਨੂੰ ਖਾਰ ਥਾਣੇ 'ਚ ਮਾਣਹਾਨੀ, ਨਫ਼ਰਤ ਭਰੇ ਭਾਸ਼ਣ ਅਤੇ ਮਨ੍ਹਾ ਕੀਤੇ ਆਦੇਸ਼ਾਂ ਦੀ ਉਲੰਘਣਾ ਦੇ ਦੋਸ਼ 'ਚ ਉਸ ਵਿਰੁੱਧ ਕੇਸ ਦਰਜ ਉਸਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਮੁੰਬਈ- ਬਾਲੀਵੁੱਡ ਅਦਾਕਾਰ ਏਜਾਜ਼ ਖਾਨ ਨੂੰ ਮੁਬੰਈ ਦੇ ਖਾਰ ਥਾਣੇ 'ਚ ਮਾਣਹਾਨੀ, ਨਫ਼ਰਤ ਭਰੇ ਭਾਸ਼ਣ ਅਤੇ ਮਨ੍ਹਾ ਕੀਤੇ ਆਦੇਸ਼ਾਂ ਦੀ ਉਲੰਘਣਾ ਦੇ ਦੋਸ਼ 'ਚ ਉਸ ਵਿਰੁੱਧ ਕੇਸ ਦਰਜ ਕਰ ਉਸਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅਦਾਕਾਰ ਏਜਾਜ਼ ਖਾਨ ਨੇ ਹਾਲ ਹੀ ਵਿੱਚ ਇੱਕ ਫੇਸਬੁੱਕ ਲਾਈਵ ਗੱਲਬਾਤ ਵਿੱਚ ਕੁਝ ਵਿਵਾਦਪੂਰਨ ਟਿੱਪਣੀਆਂ ਕੀਤੀਆਂ ਸਨ। ਉਸਨੇ ਕਥਿਤ ਤੌਰ 'ਤੇ ਫਿਰਕੂ ਬਿਆਨ ਦਿੱਤਾ,
" "ਜੇ ਕੋਈ ਕੀੜੀ ਮਰ ਜਾਂਦੀ ਹੈ, ਤਾਂ ਮੁਸਲਮਾਨ ਜ਼ਿੰਮੇਵਾਰ ਹੁੰਦਾ ਹੈ, ਜੇ ਇੱਕ ਹਾਥੀ ਮਰ ਜਾਂਦਾ ਹੈ, ਤਾਂ ਮੁਸਲਮਾਨ ਜ਼ਿੰਮੇਵਾਰ ਹੁੰਦਾ ਹੈ। ਜੇਕਰ ਦਿੱਲੀ ਵਿੱਚ ਭੂਚਾਲ ਆਇਆ ਤਾਂ ਇੱਕ ਮੁਸਲਮਾਨ ਜ਼ਿੰਮੇਵਾਰ ਹੈ, ਭਾਵ ਇੱਕ ਮੁਸਲਮਾਨ ਕਿਸੇ ਵੀ ਘਟਨਾ ਲਈ ਜ਼ਿੰਮੇਵਾਰ ਹੈ। ਪਰ ਕੀ ਤੁਸੀਂ ਕਦੇ ਸੋਚਿਆ ਹੈ ਕਿ ਇਸ ਸਾਜਿਸ਼ ਲਈ ਕੌਣ ਜ਼ਿੰਮੇਵਾਰ ਹੈ? ” "
-
ਖਾਨ ਖਿਲਾਫ ਖਾਰ ਥਾਣਾ ਵਿੱਚ ਆਈਪੀਸੀ ਦੀ ਧਾਰਾ 153 ਏ, 121,117,188,501,504 ਅਤੇ 505 (2) ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget