ਪੜਚੋਲ ਕਰੋ

Ileana Dcruz: ਮਾਂ ਬਣਨ ਤੋਂ ਬਾਅਦ ਡਿਪਰੈਸ਼ਨ 'ਚ ਚਲੀ ਗਈ ਬਾਲੀਵੁੱਡ ਅਦਾਕਾਰਾ ਇਲੀਆਨਾ ਡੀਕਰੂਜ਼, ਖੁਦ ਕੀਤਾ ਖੁਲਾਸਾ

Ileana D'Cruz Postpartum Depression: ਇਲਿਆਨਾ ਡੀਕਰੂਜ਼ ਬੱਚੇ ਦੀ ਡਿਲੀਵਰੀ ਤੋਂ ਬਾਅਦ ਡਿਪਰੈਸ਼ਨ ਨਾਲ ਜੂਝ ਰਹੀ ਹੈ। ਉਸ ਨੇ ਦੱਸਿਆ ਕਿ ਕਿਵੇਂ ਉਸ ਦੀ ਜ਼ਿੰਦਗੀ ਦੇ ਇਸ ਮੋੜ 'ਤੇ ਉਸ ਦਾ ਸਾਥੀ ਉਸ ਦੇ ਨਾਲ ਹੈ ਅਤੇ ਉਸ ਦਾ ਸਾਥ ਦੇ ਰਿਹਾ ਹੈ।

Ileana D'Cruz Postpartum Depression: ਇਲਿਆਨਾ ਡੀ'ਕਰੂਜ਼ ਪਿਛਲੇ ਸਾਲ ਮਾਂ ਬਣੀ ਸੀ। ਉਸਨੇ 1 ਅਗਸਤ, 2023 ਨੂੰ ਇੱਕ ਪੁੱਤਰ ਨੂੰ ਜਨਮ ਦਿੱਤਾ, ਜਿਸਦਾ ਨਾਮ ਉਸਨੇ ਕੋਆ ਫੀਨਿਕਸ ਡੋਲਨ ਰੱਖਿਆ। ਬੱਚੇ ਦੇ ਜਨਮ ਤੋਂ ਬਾਅਦ ਅਦਾਕਾਰਾ ਹੁਣ ਡਿਪਰੈਸ਼ਨ ਨਾਲ ਜੂਝ ਰਹੀ ਹੈ। ਇਲਿਆਨਾ ਨੇ ਖੁਦ ਖੁਲਾਸਾ ਕੀਤਾ ਹੈ ਕਿ ਉਹ ਪੋਸਟਪਾਰਟਮ ਡਿਪ੍ਰੈਸ਼ਨ ਦਾ ਸਾਹਮਣਾ ਕਰ ਰਹੀ ਹੈ। ਉਸ ਨੇ ਇਹ ਵੀ ਦੱਸਿਆ ਹੈ ਕਿ ਕਿਵੇਂ ਉਸ ਦੀ ਜ਼ਿੰਦਗੀ ਦੇ ਇਸ ਮੋੜ 'ਤੇ ਉਸ ਦਾ ਸਾਥੀ ਉਸ ਦੇ ਨਾਲ ਹੈ ਅਤੇ ਉਸ ਦਾ ਸਾਥ ਦੇ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬੀ ਸਿੰਗਰ ਹਰਭਜਨ ਮਾਨ ਨੇ ਕੀਤਾ ਨਵੀਂ ਐਲਬਮ ਦਾ ਐਲਾਨ, ਜਾਣੋ ਕਿਸ ਦਿਨ ਹੋਵੇਗੀ ਰਿਲੀਜ਼

ਟਾਈਮਜ਼ ਆਫ ਇੰਡੀਆ ਨਾਲ ਹਾਲ ਹੀ ਵਿੱਚ ਦਿੱਤੇ ਇੰਟਰਵਿਊ ਵਿੱਚ ਇਲਿਆਨਾ ਨੇ ਆਪਣੀ ਪੋਸਟਪਾਰਟਮ ਡਿਪਰੈਸ਼ਨ ਦਾ ਖੁਲਾਸਾ ਕੀਤਾ। ਉਸ ਨੇ ਕਿਹਾ, 'ਮਾਂ ਦਾ ਖੁਦ ਨੂੰ ਦੋਸ਼ੀ ਮੰਨ ਕੇ ਜਿਉਣਾ ਦਾ ਟੌਪਿਕ ਬਹੁਤ ਹੀ ਅਸਲੀ ਹੈ। ਮੈਨੂੰ ਯਾਦ ਹੈ ਕਿ ਮੈਂ ਆਪਣੇ ਕਮਰੇ ਵਿੱਚ ਸੀ ਅਤੇ ਅਚਾਨਕ ਰੋਣ ਲੱਗ ਪਈ। ਮੇਰੇ ਪਾਰਟਨਰ ਨੇ ਮੈਨੂੰ ਪੁੱਛਿਆ ਕਿ ਕੀ ਹੋਇਆ ਤਾਂ ਮੈਂ ਉਸ ਨੂੰ ਕਿਹਾ ਕਿ ਮੈਨੂੰ ਪਤਾ ਹੈ ਇਹ ਸਚਮੁੱਚ ਬੇਵਕੂਫੀ ਭਰਿਆ ਲੱਗਦਾ ਹੈ, ਪਰ ਮੇਰਾ ਬੇਟਾ ਦੂਜੇ ਕਮਰੇ 'ਚ ਸੌਂ ਰਿਹਾ ਹੈ ਅਤੇ ਮੈਨੂੰ ਉਸ ਦੀ ਯਾਦ ਆ ਰਹੀ ਹੈ।"

View this post on Instagram
 
A post shared by Ileana D'Cruz (@ileana_official)

'ਮੈਂ ਸ਼ੁਕਰਗੁਜ਼ਾਰ ਹਾਂ ਕਿ ਮਾਈਕ...'
ਇਲਿਆਨਾ ਅੱਗੇ ਕਹਿੰਦੀ ਹੈ, 'ਬੱਚਾ ਹੋਣ ਤੋਂ ਬਾਅਦ ਤੁਸੀਂ ਇਨ੍ਹਾਂ ਡੂੰਘੀਆਂ ਭਾਵਨਾਵਾਂ ਵਿੱਚੋਂ ਲੰਘਦੇ ਹੋ। ਮੈਂ ਹਾਲੇ ਵੀ ਇਸ ਵਿੱਚੋਂ ਲੰਘ ਰਹੀ ਹਾਂ। ਮੈਂ ਸ਼ੁਕਰਗੁਜ਼ਾਰ ਹਾਂ ਕਿ ਮਾਈਕ (ਮਾਈਕਲ ਡੋਲਨ) ਅਜਿਹਾ ਸ਼ਾਨਦਾਰ ਸਾਥੀ ਹੈ। ਮੈਨੂੰ ਉਸ ਨੂੰ ਕੁਝ ਸਮਝਾਉਣ ਦੀ ਲੋੜ ਨਹੀਂ ਹੈ। ਉਹ ਮੈਨੂੰ ਬਰੇਕ ਦਿੰਦੇ ਹਨ ਅਤੇ ਬੱਚੇ ਦੀ ਦੇਖਭਾਲ ਕਰਦੇ ਹਨ। ਇਲਿਆਨਾ ਨੇ ਅੱਗੇ ਦੱਸਿਆ ਕਿ ਕਿਵੇਂ ਮਾਈਕਲ ਪਹਿਲੇ ਦਿਨ ਤੋਂ ਉਸ ਦੇ ਨਾਲ ਸੀ ਅਤੇ ਉਸ ਨੇ ਗਰਭ ਅਵਸਥਾ ਦੌਰਾਨ ਵੀ ਇਲਿਆਨਾ ਦਾ ਬਹੁਤ ਧਿਆਨ ਰੱਖਿਆ।

'ਮੈਂ ਇਸ ਤੱਥ ਤੋਂ ਸਹਿਜ ਨਹੀਂ ਹਾਂ ਕਿ...'
ਇਲਿਆਨਾ ਨੇ ਅੱਗੇ ਕਿਹਾ ਕਿ ਜਦੋਂ ਉਸ ਨੇ ਆਪਣੇ ਰਿਸ਼ਤੇ ਦਾ ਖੁਲਾਸਾ ਕੀਤਾ ਤਾਂ ਲੋਕਾਂ ਦੀ ਪ੍ਰਤੀਕਿਰਿਆ ਉਸ ਨੂੰ ਬਿਲਕੁਲ ਵੀ ਪਸੰਦ ਨਹੀਂ ਆਈ। ਇਲਿਆਨਾ ਨੇ ਕਿਹਾ, 'ਮੇਰੇ ਬਾਰੇ ਜੋ ਵੀ ਕਿਹਾ ਜਾਂਦਾ ਹੈ, ਮੈਂ ਉਸ ਨੂੰ ਸੰਭਾਲ ਸਕਦੀ ਹਾਂ ਪਰ ਮੈਂ ਆਪਣੇ ਪਾਰਟਨਰ ਅਤੇ ਮੇਰੇ ਪਰਿਵਾਰ ਬਾਰੇ ਕੂੜਾ ਬੋਲਣ ਵਾਲੇ ਲੋਕਾਂ ਤੋਂ ਸਹਿਜ ਨਹੀਂ ਹਾਂ।   

ਇਹ ਵੀ ਪੜ੍ਹੋ: ਆਪਣਾ ਪ੍ਰਾਇਵੇਟ ਜਹਾਜ਼, ਅਮਰੀਕਾ-ਕੈਨੇਡਾ 'ਚ ਸ਼ਾਨਦਾਰ ਬੰਗਲੇ, ਕਰੋੜਾਂ ਦੀਆਂ ਗੱਡੀਆਂ, ਬੇਹੱਦ ਸ਼ਾਹੀ ਜ਼ਿੰਦਗੀ ਜਿਉਂਦੇ ਹਨ ਦਿਲਜੀਤ ਦੋਸਾਂਝ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

Guruprub|Sikh| ਗੁਰੂਪੁਰਬ ਮੌਕੇ ਸਿੱਖਾਂ ਲਈ PM ਮੋਦੀ ਦਾ ਖ਼ਾਸ ਤੋਹਫ਼ਾ! | Narinder Modi |Gurupurb | ਦਸ਼ਮੇਸ਼ ਪਿਤਾ ਦੇ ਗੁਰੂਪੁਰਬ ਮੌਕੇ , CM ਮਾਨ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ | Bhagwant Maan |Chandigarh Building Collapses | ਚੰਡੀਗੜ੍ਹ Sector 17 'ਚ ਬੁਹਮੰਜ਼ਿਲਾ ਬਿਲਡਿੰਗ ਸੈਕਿੰਡਾਂ 'ਚ ਢਹਿ ਢੇਰੀ |PRTC Strike | ਸਾਵਧਾਨ ਪੰਜਾਬ 'ਚ ਨਹੀਂ ਚੱਲਣਗੀਆਂ ਬੱਸਾਂ!PRTC ਮੁਲਜ਼ਮਾਂ ਨੇ ਦਿੱਤੀ ਜਾਣਕਾਰੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget