ਪੜਚੋਲ ਕਰੋ

Imran Khan: ਗਰੀਬੀ 'ਚ ਜ਼ਿੰਦਗੀ ਬਿਤਾ ਰਿਹਾ ਆਮਿਰ ਖਾਨ ਦਾ ਭਾਣਜਾ ਇਮਰਾਨ, ਵਿਕ ਗਈਆਂ ਕਾਰਾਂ, ਬੰਗਲਾ ਵੀ ਛੱਡਿਆ, ਹੁਣ ਇੱਥੇ ਰਹਿੰਦਾ ਹੈ ਅਦਾਕਾਰ

Imran Khan Personal Life: ਇਮਰਾਨ ਖਾਨ ਕਦੇ ਲਗਜ਼ਰੀ ਲਾਈਫ ਬਤੀਤ ਕਰਦੇ ਸਨ ਪਰ ਹੁਣ ਉਹ ਬਹੁਤ ਸਾਦਾ ਜੀਵਨ ਬਤੀਤ ਕਰ ਰਹੇ ਹਨ। ਜਿਸ ਬਾਰੇ ਉਸ ਨੇ ਖੁਲਾਸਾ ਕੀਤਾ ਹੈ।

Imran Khan Sold His Bunglow: ਬਾਲੀਵੁੱਡ ਅਭਿਨੇਤਾ ਇਮਰਾਨ ਖਾਨ ਨੇ ਆਪਣੀ ਫਿਲਮ 'ਜਾਨੇ ਤੂ ਯਾ ਜਾਨੇ ਨਾ' ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਸੀ। ਕੁੜੀਆਂ ਬਾਲੀਵੁੱਡ ਦੇ ਇਸ ਚਾਕਲੇਟ ਬੁਆਏ ਲਈ ਪਾਗਲ ਹੋ ਗਈਆਂ ਸਨ। ਇਮਰਾਨ ਦਾ ਕਿਊਟ ਅੰਦਾਜ਼ ਸਾਰਿਆਂ ਨੂੰ ਪਸੰਦ ਆਇਆ ਸੀ। ਪਰ ਅਭਿਨੇਤਾ ਦੀ ਇਹ ਇਕਲੌਤੀ ਫਿਲਮ ਸੀ ਜੋ ਹਿੱਟ ਸਾਬਤ ਹੋਈ। ਇਸ ਫਿਲਮ ਤੋਂ ਬਾਅਦ ਇਮਰਾਨ ਦੀ ਕੋਈ ਵੀ ਫਿਲਮ ਬਾਕਸ ਆਫਿਸ 'ਤੇ ਕੁਝ ਖਾਸ ਕਮਾਲ ਨਹੀਂ ਕਰ ਸਕੀ। ਇੱਕ ਸਮਾਂ ਅਜਿਹਾ ਵੀ ਆਇਆ ਜਦੋਂ ਅਦਾਕਾਰ ਨੂੰ ਕੰਮ ਮਿਲਣਾ ਬੰਦ ਹੋ ਗਿਆ। ਜਿਸ ਤੋਂ ਬਾਅਦ ਉਸਦੀ ਹਾਲਤ ਅਜਿਹੀ ਹੋ ਗਈ ਕਿ ਉਸਨੂੰ ਆਪਣਾ ਬੰਗਲਾ ਅਤੇ ਕਾਰ ਵੇਚਣੀ ਪਈ।

ਇਹ ਵੀ ਪੜ੍ਹੋ: ਪਤੀ ਤੋਂ ਤਲਾਕ ਤੋਂ ਬਾਅਦ ਕਿਸ ਜਗ੍ਹਾ 'ਤੇ ਰਹੇਗੀ ਈਸ਼ਾ ਦਿਓਲ, ਜਾਣੋ ਕਿੱਥੇ ਘਰ ਕਰ ਰਹੀ ਸ਼ਿਫਟ

ਇਮਰਾਨ ਨੇ ਵੋਗ ਨੂੰ ਦਿੱਤੇ ਇੰਟਰਵਿਊ 'ਚ ਆਪਣੀ ਨਿੱਜੀ ਜ਼ਿੰਦਗੀ ਬਾਰੇ ਗੱਲ ਕੀਤੀ। ਉਸ ਨੇ ਦੱਸਿਆ ਕਿ ਇਮਰਾਨ ਜੋ ਕਿ ਪਹਿਲਾਂ ਲਗਜ਼ਰੀ ਲਾਈਫ ਬਤੀਤ ਕਰਦਾ ਸੀ, ਹੁਣ ਸਾਦਾ ਜੀਵਨ ਬਤੀਤ ਕਰਦਾ ਹੈ। ਇਮਰਾਨ ਨੇ ਕਿਹਾ- ਸਾਲ 2016 'ਚ ਮੈਂ ਆਪਣੇ ਸਭ ਤੋਂ ਹੇਠਲੇ ਪੜਾਅ 'ਤੇ ਸੀ। ਮੈਂ ਅੰਦਰੋਂ ਟੁੱਟ ਗਿਆ ਸੀ। ਖੁਸ਼ਕਿਸਮਤ ਹਾਂ ਕਿ ਮੈਂ ਇੰਡਸਟਰੀ 'ਚ ਕੰਮ ਕਰ ਰਿਹਾ ਸੀ ਅਤੇ ਮੈਨੂੰ ਇਸ ਲਈ ਪੈਸੇ ਮਿਲ ਰਹੇ ਸਨ। 30 ਸਾਲ ਦੀ ਉਮਰ ਤੱਕ ਮੈਨੂੰ ਪੈਸੇ ਦੀ ਚਿੰਤਾ ਨਹੀਂ ਕਰਨੀ ਪੈਂਦੀ ਸੀ।

ਇਸ ਕਾਰਨ ਛੱਡੀ ਸੀ ਫਿਲਮ ਲਾਈਨ
ਇਮਰਾਨ ਨੇ ਅੱਗੇ ਕਿਹਾ- ਮੈਂ ਪੈਸੇ ਨੂੰ ਲੈ ਕੇ ਚਿੰਤਤ ਨਹੀਂ ਸੀ ਪਰ ਇਸ ਦਾ ਕਾਰਨ ਮੇਰਾ ਕਰੀਅਰ ਨਹੀਂ ਸੀ ਕਿਉਂਕਿ ਮੈਂ ਇਸ ਨੂੰ ਲੈ ਕੇ ਕਦੇ ਵੀ ਉਤਸ਼ਾਹਿਤ ਨਹੀਂ ਸੀ। ਮੈਂ ਉਸ ਸਮੇਂ ਪਿਤਾ ਬਣ ਗਿਆ ਸੀ ਅਤੇ ਉਸ ਸਮੇਂ ਮੇਰੇ ਲਈ ਇਹ ਸਭ ਮਹੱਤਵਪੂਰਨ ਸੀ। ਮੈਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਪਿਆ। ਮੈਂ ਆਪਣੀ ਧੀ ਲਈ ਸਭ ਤੋਂ ਵਧੀਆ ਸਹੂਲਤਾਂ ਦੇਣਾ ਚਾਹੁੰਦਾ ਸੀ।

ਵੇਚਣਾ ਪਿਆ ਬੰਗਲਾ
ਇਮਰਾਨ ਨੇ ਅੱਗੇ ਕਿਹਾ ਕਿ ਹੁਣ ਉਨ੍ਹਾਂ ਦੀ ਜ਼ਿੰਦਗੀ ਬਹੁਤ ਬਦਲ ਗਈ ਹੈ। ਉਹ ਪਾਲੀ ਹਿੱਲ ਦੇ ਇੱਕ ਵੱਡੇ ਬੰਗਲੇ ਤੋਂ ਇੱਕ ਅਪਾਰਟਮੈਂਟ ਵਿੱਚ ਸ਼ਿਫਟ ਹੋ ਗਿਆ ਹੈ। ਉਸ ਨੇ ਆਪਣੀ ਫੇਰਾਰੀ ਕਾਰ ਵੇਚ ਦਿੱਤੀ ਹੈ ਅਤੇ ਹੁਣ ਉਸ ਕੋਲ ਵੋਕਸਵੈਗਨ ਹੈ। ਰਸੋਈ ਵਿੱਚ ਸਿਰਫ 3 ਪਲੇਟਾਂ, 3 ਕਾਂਟੇ, 2 ਕੌਫੀ ਮੱਗ ਅਤੇ ਇੱਕ ਫਰਾਇੰਗ ਪੈਨ ਹੈ।

ਤੁਹਾਨੂੰ ਦੱਸ ਦੇਈਏ ਕਿ ਇਮਰਾਨ ਖਾਨ ਦਾ ਵਿਆਹ ਅਵੰਤਿਕਾ ਮਲਿਕ ਨਾਲ ਹੋਇਆ ਸੀ। ਲੰਬੇ ਸਮੇਂ ਤੱਕ ਇੱਕ ਦੂਜੇ ਨੂੰ ਡੇਟ ਕਰਨ ਤੋਂ ਬਾਅਦ ਇਮਰਾਨ ਅਤੇ ਅਵੰਤਿਕਾ ਨੇ ਵਿਆਹ ਕਰਨ ਦਾ ਫੈਸਲਾ ਕੀਤਾ ਸੀ। ਹੁਣ ਇਹ ਜੋੜਾ ਵੱਖ ਹੋ ਗਿਆ ਹੈ। ਇਮਰਾਨ ਅਤੇ ਅਵੰਤਿਕਾ ਵੱਖ-ਵੱਖ ਰਹਿੰਦੇ ਹਨ। ਪ੍ਰਸ਼ੰਸਕਾਂ ਨੂੰ ਹੁਣ ਇਮਰਾਨ ਦੀ ਵਾਪਸੀ ਦਾ ਇੰਤਜ਼ਾਰ ਹੈ ਅਤੇ ਉਹ ਜਲਦ ਹੀ ਵਾਪਸੀ ਕਰਨ ਜਾ ਰਹੇ ਹਨ। 

ਇਹ ਵੀ ਪੜ੍ਹੋ: ਪੰਜਾਬੀ ਗਾਇਕ ਕਾਕਾ ਨੇ iPhone 15 ਤੋਂ ਬਾਅਦ ਫੈਨਜ਼ ਨੂੰ ਬੁਲੇਟ ਮੋਟਰ ਸਾਈਕਲ ਦੇਣ ਦਾ ਕੀਤਾ ਐਲਾਨ, ਕਰਨਾ ਪਵੇਗਾ ਇਹ ਕੰਮ

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget