ਪੜਚੋਲ ਕਰੋ

ਕ੍ਰਿਸਮਸ ‘ਤੇ ਰਣਵੀਰ ਸਿੰਘ ਤੇ ਸ਼ਾਹਰੁਖ ਖ਼ਾਨ ਦੀ ਟੱਕਰ

ਮੁੰਬਈ: ਉਂਝ ਤਾਂ ਹਰ ਸਾਲ ਕਈ ਵੱਡੀਆਂ ਫ਼ਿਲਮਾਂ ਦੀ ਟੱਕਰ ਹੁੰਦੀ ਹੀ ਰਹਿੰਦੀ ਹੈ ਪਰ ਕੁਝ ਫ਼ਿਲਮਾਂ ਦੇ ਬਾਕਸਆਫਿਸ ਕਲੈਸ਼ ਦਾ ਪ੍ਰਭਾਅ ਸਿਰਫ ਫ਼ਿਲਮਾਂ ਦੀ ਕਮਾਈ ‘ਤੇ ਹੀ ਨਹੀਂ ਸਗੋਂ ਫੈਨਸ ‘ਤੇ ਵੀ ਪੈਂਦਾ ਹੈ। ਜਿਵੇਂ 15 ਅਗਸਤ ਨੂੰ ‘ਅਕਸ਼ੇ ਕੁਮਾਰ ਦੀ ‘ਗੋਲਡ’ ਤੇ ਜੌਨ ਅਬ੍ਰਾਹਮ ਦੀ ‘ਸਤਿਆਮੇਵ ਜਯਤੇ’ ਦੀ ਟੱਕਰ ਨਾਲ ਫੈਨਸ ਨਾਲ ਫ਼ਿਲਮਾਂ ਦੀ ਕਮਾਈ ‘ਤੇ ਵੀ ਫਰਕ ਪਿਆ। ਹੁਣ ਅਜਿਹੀ ਹੀ ਕੁਝ ਲੜਾਈ ਇੱਕ ਵਾਰ ਫੇਰ ਸਾਲ ਦੇ ਆਖਰ ‘ਚ ‘ਸਿੰਬਾ’ ਤੇ ‘ਜ਼ੀਰੋ’ ‘ਚ ਦੇਖਣ ਨੂੰ ਮਿਲੇਗੀ। ਜੀ ਹਾਂ, ਸ਼ਾਹਰੁਖ ਖ਼ਾਨ ਦੀ ‘ਜ਼ੀਰੋ’ 21 ਦਸੰਬਰ ਨੂੰ ਰਿਲੀਜ਼ ਹੋਣ ਵਾਲੀ ਹੈ ਤਾਂ ਇਸ ਤੋਂ ਠੀਕ ਹਫਤੇ ਬਾਅਦ ਰਣਵੀਰ ਸਿੰਘ ਦੀ ‘ਸਿੰਬਾ’ ਥਿਏਟਰਾਂ ‘ਚ ਆ ਰਹੀ ਹੈ। ਦੋਵਾਂ ‘ਚ ਵੱਡੀ ਟੱਕਰ ਹੋਣ ਦੀ ਪੂਰੀ ਸੰਭਾਵਨਾ ਹੈ। ‘ਜ਼ੀਰੋ’ ਦਾ ਟ੍ਰੇਲਰ ਤਾਂ ਰਿਲੀਜ਼ ਹੋ ਚੁੱਕਿਆ ਹੈ ਤੇ ਇਸ ਨੂੰ ਫੈਨਸ ਦਾ ਭਰਵਾਂ ਹੁੰਗਾਰਾਂ ਵੀ ਮਿਲਿਆ। ‘ਜ਼ੀਰੋ’ ਤੋਂ ਬਾਅਦ ਫੈਨਸ ਨੂੰ ‘ਸਿੰਬਾ’ ਦੇ ਟ੍ਰੇਲਰ ਦਾ ਬੇਸਬਰੀ ਨਾਲ ਇੰਤਜ਼ਾਰ ਹੈ। ਉਂਝ ਫ਼ਿਲਮ ਦੇ ਸੈੱਟ ਤੋਂ ਕਈ ਤਸਵੀਰਾਂ ਦੇ ਨਾਲ ਕਈ ਵੀਡੀਓ ਵੀ ਸਮੇਂ-ਸਮੇਂ ‘ਤੇ ਸਾਹਮਣੇ ਆਉਂਦੇ ਰਹੇ ਹਨ। ‘ਜ਼ੀਰੋ’ ‘ਚ ਸ਼ਾਹਰੁਖ ਨਾਲ ਕੈਟਰੀਨਾ ਕੈਫ ਤੇ ਅਨੁਸ਼ਕਾ ਸ਼ਰਮਾ ਹਨ ਤਾਂ ਉਧਰ ਫ਼ਿਲਮ ‘ਸਿੰਬਾ’ ‘ਚ ਰਣਵੀਰ ਸਿੰਘ ਨਾਲ ਸੈਫ ਦੀ ਧੀ ਸਾਰਾ ਅਲੀ ਖ਼ਾਨ ਆਪਣੀ ਦੂਜੀ ਫ਼ਿਲਮੀ ਕਰ ਰਹੀ ਹੈ। ਇਸ ਤੋਂ ਪਹਿਲਾਂ ਸਾਰਾ ਦੀ ਫ਼ਿਲਮ ‘ਕੇਦਾਰਨਾਥ’ ਵੀ ਦਸੰਬਰ ‘ਚ ਹੀ ਰਿਲੀਜ਼ ਹੋ ਜਾਵੇਗੀ। ਹੁਣ ਇਨ੍ਹਾਂ ਵਿੱਚੋਂ ਕਿਹੜੀ ਫ਼ਿਲਮਾਂ ਔਡੀਅੰਸ ਦੇ ਦਿਲਾਂ ‘ਤੇ ਰਾਜ ਕਰੇਗੀ। ਇਹ ਤਾਂ ਫ਼ਿਲਮਾਂ ਦੇ ਰਿਲੀਜ਼ ਤੋਂ ਬਾਅਦ ਸਾਫ ਹੋ ਹੀ ਜਾਵੇਗਾ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget