ਪੜਚੋਲ ਕਰੋ

ਦੀਪਿਕਾ ਦੇ ਪਿਆਰ 'ਚ ਕਪਿਲ ਸ਼ਰਮਾ ਕਾਕਰੋਚ ਤਕ ਅਡੋਪਟ ਕਰਨ ਨੂੰ ਤਿਆਰ

ਦ ਕਪਿਲ ਸ਼ਰਮਾ ਸ਼ੋਅ (The Kapil Sharma Show) 'ਤੇ ਜਦੋਂ ਵੀ ਕੋਈ ਫੀਮੇਲ ਸਟਾਰ ਆਉਂਦੀ ਹੈ ਤਾਂ ਕਪਿਲ ਸ਼ਰਮਾ ਸਾਰਿਆਂ ਨਾਲ ਫਲਰਟ ਕਰਦੇ ਨਜ਼ਰ ਆਉਂਦੇ ਹਨ ਪਰ ਜਦੋਂ ਵੀ ਦੀਪਿਕਾ ਪਾਦੂਕੋਣ ਸੈੱਟ' ਤੇ ਆਉਂਦੀ ਹੈ ਤਾਂ ਕਪਿਲ ਦੇ ਕੁਝ ਜ਼ਿਆਦਾ ਹੀ ਸੁਰ ਬਦਲ ਜਾਂਦੇ ਹਨ।

ਮੁੰਬਈ: ਦ ਕਪਿਲ ਸ਼ਰਮਾ ਸ਼ੋਅ (The Kapil Sharma Show) 'ਤੇ ਜਦੋਂ ਵੀ ਕੋਈ ਫੀਮੇਲ ਸਟਾਰ ਆਉਂਦੀ ਹੈ ਤਾਂ ਕਪਿਲ ਸ਼ਰਮਾ ਸਾਰਿਆਂ ਨਾਲ ਫਲਰਟ ਕਰਦੇ ਨਜ਼ਰ ਆਉਂਦੇ ਹਨ ਪਰ ਜਦੋਂ ਵੀ ਦੀਪਿਕਾ ਪਾਦੂਕੋਣ ਸੈੱਟ' ਤੇ ਆਉਂਦੀ ਹੈ ਤਾਂ ਕਪਿਲ ਦੇ ਕੁਝ ਜ਼ਿਆਦਾ ਹੀ ਸੁਰ ਬਦਲ ਜਾਂਦੇ ਹਨ। ਹਾਲਾਂਕਿ ਦੀਪਿਕਾ ਵਿਆਹੀ ਹੈ, ਪਰ ਕਪਿਲ ਆਪਣੇ ਦਿਲ ਦੀਆਂ ਭਾਵਨਾਵਾਂ ਜ਼ਾਹਰ ਕਰਨ ਤੋਂ ਕਦੇ ਨਹੀਂ ਝਿਜਕਦਾ। ਜਦੋਂ ਦੀਪਿਕਾ ਪਿਛਲੇ ਸਾਲ ਕਪਿਲ ਦੇ ਸ਼ੋਅ 'ਤੇ ਪਹੁੰਚੀ ਤਾਂ ਉਸ ਦਾ ਕ੍ਰੇਜ਼ ਇੰਨਾ ਸੀ ਕਿ ਕਪਿਲ ਦੀਪਿਕਾ ਲਈ ਕਾਕਰੋਚ ਤਕ ਅਡੋਪਟ ਕਰਨ ਲਈ ਰਾਜ਼ੀ ਹੋ ਗਏ। ਦਰਅਸਲ, ਸ਼ੋਅ 'ਚ ਪਹੁੰਚੀ ਦੀਪਿਕਾ ਤੋਂ ਕੁਝ ਅਫਵਾਹਾਂ ਬਾਰੇ ਪੁੱਛਿਆ ਜਾ ਰਿਹਾ ਸੀ ਜੋ ਉਸ ਬਾਰੇ ਫੈਲੀਆਂ ਹਨ। ਇਸ ਦੌਰਾਨ ਕਪਿਲ ਨੇ ਇੱਕ ਅਫਵਾਹ ਦੱਸੀ ਸੀ ਕਿ ਦੀਪਿਕਾ ਕਾਕਰੋਚ ਨੂੰ ਕਾਫੀ ਪਿਆਰ ਕਰਦੀ ਹੈ ਤੇ ਉਹ ਪਿਆਰ ਨਾਲ ਉਸ ਨੂੰ ਕੋਕੋ ਕਹਿੰਦੀ ਹੈ। ਫਿਰ ਦੀਪਿਕਾ ਨੇ ਇਕ ਮੂੰਹ ਬਣਾਇਆ ਤੇ ਕਪਿਲ ਨੂੰ ਪੁੱਛਿਆ ਕਿ ਉਹ ਇਸ ਬਾਰੇ ਕੀ ਸੋਚਦਾ ਹੈ? ਫਿਰ ਕਪਿਲ ਨੇ ਕਿਹਾ ਕਿ ਉਹ ਕਾਕਰੋਚਾਂ ਨੂੰ ਪਸੰਦ ਤਾਂ ਨਹੀਂ ਕਰਦੇ ਪਰ ਜੇ ਦੀਪਿਕਾ ਪਸੰਦ ਕਰਦੀ ਹੈ ਤਾਂ ਉਹ ਕਾਕਰੋਚ ਨੂੰ ਅਡੋਪਟ ਵੀ ਕਰ ਸਕਦੇ ਹਨ। ਦੀਪਿਕਾ ਜਦੋਂ ਸ਼ੋਅ 'ਤੇ ਪਹੁੰਚੀ ਤਾਂ ਸੈੱਟ 'ਤੇ ਕਾਫੀ ਮਸਤੀ ਹੋਈ। ਇਸ ਦੇ ਨਾਲ ਹੀ ਦੀਪਿਕਾ ਦੇ ਬਾਡੀਗਾਰਡ ਬਾਰੇ ਵੀ ਬਹੁਤ ਸਾਰੀਆਂ ਗੱਲਾਂ ਪਤਾ ਲੱਗੀਆਂ। ਉਸ ਦੇ ਬਾਡੀਗਾਰਡ ਦਾ ਨਾਮ ਜਲਾਲੂਦੀਨ ਹੈ ਜਿਨ੍ਹਾਂ ਨੂੰ ਸਟੇਜ 'ਤੇ ਬੁਲਾਇਆ ਗਿਆ ਸੀ ਤੇ ਕਪਿਲ ਨੇ ਉਸ ਦਾ ਗਲੇ ਮਿਲ ਕੇ ਸਵਾਗਤ ਕੀਤਾ ਸੀ। ਦੀਪਿਕਾ ਪਾਦੂਕੋਣ ਦੇ ਆਉਣ ਵਾਲੇ ਪ੍ਰੋਜੈਕਟ ਦੀ ਗੱਲ ਕਰੀਏ ਤਾਂ ਹਾਲ ਹੀ ਵਿੱਚ ਉਸਦੀ ਤੇ ਰਿਤਿਕ ਰੋਸ਼ਨ ਦੀ ਫਿਲਮ ਫਾਈਟਰ ਦਾ ਐਲਾਨ ਕੀਤਾ ਗਿਆ ਹੈ। ਦੋਵੇਂ ਪਹਿਲੀ ਵਾਰ ਸਕ੍ਰੀਨ ਨੂੰ ਸਾਂਝਾ ਕਰਨਗੇ। ਇਸ ਤੋਂ ਇਲਾਵਾ ਦੀਪਿਕਾ ਬਾਹੂਬਲੀ ਫੇਮ ਪ੍ਰਭਾਸ ਨਾਲ ਵੱਡੇ ਬਜਟ ਦੀ ਫਿਲਮ ਮਹਾਭਾਰਤ ਵਿੱਚ ਵੀ ਨਜ਼ਰ ਆਵੇਗੀ।

ਟਾਪ ਹੈਡਲਾਈਨ

ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
Kulhad Pizza Sehaj Arora Video: ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget