ਪੜਚੋਲ ਕਰੋ

ਸ਼ਾਹਰੁਖ ਦੀ 200 ਕਰੋੜ ਦੀ 'ਪਠਾਨ' 'ਚ ਦੀਪਿਕਾ ਚਾਰਜ ਕਰ ਰਹੀ ਇੰਨੇ ਕਰੋੜ ਰੁਪਏ

ਇਨ੍ਹੀਂ ਦਿਨੀਂ ਬਾਲੀਵੁੱਡ ਵਿੱਚ ਸ਼ਾਹਰੁਖ ਖਾਨ ਦੀ ਵਾਪਸੀ ਦੀ ਖ਼ਬਰਾਂ ਸੁਣੀਆਂ ਜਾ ਰਹੀਆਂ ਹਨ।

ਇਨ੍ਹੀਂ ਦਿਨੀਂ ਬਾਲੀਵੁੱਡ ਵਿੱਚ ਸ਼ਾਹਰੁਖ ਖਾਨ ਦੀ ਵਾਪਸੀ ਦੀ ਖ਼ਬਰਾਂ ਸੁਣੀਆਂ ਜਾ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਅਗਲੇ ਸਾਲ ਬਾਲੀਵੁੱਡ ਦੇ ਕਿੰਗ ਦੀਵਾਲੀ ਤੇ ਵੱਡਾ ਧਮਾਕਾ ਕਰਨ ਦੀ ਤਿਆਰੀ ਕਰ ਰਹੇ ਹਨ। ਫਿਲਮ ਦਾ ਨਾਮ 'ਪਠਾਨ' ਹੋਵੇਗਾ ਜਿਸ ਨਾਲ ਉਹ ਲਗਭਗ 3 ਸਾਲਾਂ ਬਾਅਦ ਵੱਡੇ ਪਰਦੇ 'ਤੇ ਵਾਪਸੀ ਕਰੇਗਾ। ਇਸ ਫਿਲਮ ਵਿੱਚ ਉਸਦੇ ਉਲਟ ਇੱਕ ਵਾਰ ਫਿਰ ਦੀਪਿਕਾ ਪਾਦੂਕੋਣ ਹੋਵੇਗਾ। ਇਸ ਦੇ ਨਾਲ ਹੀ ਖਬਰਾਂ ਸਾਹਮਣੇ ਆਈਆਂ ਹਨ ਕਿ ਦੀਪਿਕਾ ਇਸ ਫਿਲਮ ਲਈ ਕਿੰਨੇ ਪੈਸੇ ਚਾਰਜ ਕਰ ਰਹੀ ਹੈ। 200 ਕਰੋੜ ਵਿੱਚ ਬਣਨ ਜਾ ਰਿਹਾ 'ਪਠਾਨ' ਆਦਿਤਿਆ ਚੋਪੜਾ ਨੇ ਇਸ ਫਿਲਮ ਲਈ 200 ਕਰੋੜ ਦਾ ਬਜਟ ਨਿਰਧਾਰਤ ਕੀਤਾ ਹੈ। ਇਹ ਇੱਕ ਵੱਡੇ ਬਜਟ ਦੀ ਫਿਲਮ ਬਣਨ ਜਾ ਰਹੀ ਹੈ।ਇਸ ਦੇ ਨਾਲ ਹੀ ਦੀਪਿਕਾ ਪਾਦੂਕੋਣ ਇਸ ਫਿਲਮ ਲਈ ਲਗਭਗ 15 ਕਰੋੜ ਰੁਪਏ ਲੈ ਰਹੀ ਹੈ। ਦੀਪਿਕਾ ਇਨ੍ਹੀਂ ਦਿਨੀਂ ਬਾਲੀਵੁੱਡ ਦੀਆਂ ਸਭ ਤੋਂ ਮਹਿੰਗੀ ਅਭਿਨੇਤਰੀਆਂ 'ਚ ਗਿਣੀ ਜਾਂਦੀ ਹੈ।ਉਸਦੀ ਆਪਣੀ ਹੀ ਫੈਨ ਫਾਲੋਇੰਗ ਹੈ। ਇਹੀ ਕਾਰਨ ਹੈ ਕਿ ਹੁਣ ਦੀਪਿਕਾ ਆਪਣੀ ਹਰ ਫਿਲਮ ਲਈ ਵੱਡੀ ਫੀਸ ਲੈਂਦੀ ਹੈ।

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Embed widget