ਪੜਚੋਲ ਕਰੋ

ਬਾਲੀਵੁੱਡ 'ਚ ਡਰੱਗ ਦਾ ਗੋਰਖਧੰਦਾ, ਨਾਰੀਜੀਅਨ ਸਿੰਡੀਕੇਟ ਨਾਲ ਜੁੜੇ ਤਾਰ

ਨਾਰਕੋਟਿਕਸ ਕੰਟਰੋਲ ਬਿਊਰੋ (NCB) ਬਾਲੀਵੁੱਡ ’ਚ ਫੈਲੇ ਨਸ਼ਿਆਂ ਦੇ ਜਾਲ ਨੂੰ ਤੋੜਨ ’ਚ ਲੱਗਾ ਹੋਇਆ ਹੈ। ਇਸ ਜਾਂਚ ਦੌਰਾਨ ਇਸ ਬਿਊਰੋ ਨੂੰ ਨਾਰੀਜੀਅਨ ਸਿੰਡੀਕੇਟ ਨਾਲ ਜੁੜੇ ਕੁਝ ਅਹਿਮ ਸੁਰਾਗ਼ ਹੱਥ ਲੱਗੇ ਹਨ। ਬਾਲੀਵੁੱਡ ਡ੍ਰੱਗਜ਼ ਰਿੰਗ ਵਿੱਚ ਡੇਵਿਡ, ਚਾਰਲਸ ਤੇ ਮੋਸੇ ਨਾਂ ਦਾ ਕੁਨੈਕਸ਼ਨ ਸਾਹਮਣੇ ਆਇਆ ਹੈ।

ਮੁੰਬਈ: ਨਾਰਕੋਟਿਕਸ ਕੰਟਰੋਲ ਬਿਊਰੋ (NCB) ਬਾਲੀਵੁੱਡ ’ਚ ਫੈਲੇ ਨਸ਼ਿਆਂ ਦੇ ਜਾਲ ਨੂੰ ਤੋੜਨ ’ਚ ਲੱਗਾ ਹੋਇਆ ਹੈ। ਇਸ ਜਾਂਚ ਦੌਰਾਨ ਇਸ ਬਿਊਰੋ ਨੂੰ ਨਾਰੀਜੀਅਨ ਸਿੰਡੀਕੇਟ ਨਾਲ ਜੁੜੇ ਕੁਝ ਅਹਿਮ ਸੁਰਾਗ਼ ਹੱਥ ਲੱਗੇ ਹਨ। ਬਾਲੀਵੁੱਡ ਡ੍ਰੱਗਜ਼ ਰਿੰਗ ਵਿੱਚ ਡੇਵਿਡ, ਚਾਰਲਸ ਤੇ ਮੋਸੇ ਨਾਂ ਦਾ ਕੁਨੈਕਸ਼ਨ ਸਾਹਮਣੇ ਆਇਆ ਹੈ। ਇਹ ਨਾਂ ਸੁਣ ਕੇ ਸੁਆਲ ਇਹ ਉੱਠਦਾ ਹੈ ਕਿ ਆਖ਼ਰ ਇਹ ਕੀ ਕੁਨੈਕਸ਼ਨ ਹੈ? NCB ਦੇ ਸੂਤਰਾਂ ਦੀ ਮੰਨੀਏ, ਤਾਂ ਬਾਲੀਵੁੱਡ ਵਿੱਚ ਡ੍ਰੱਗਜ਼ ਸਪਲਾਈ ਦਾ ਇਹ ਸਿੰਡੀਕੇਟ ਡੇਵਿਡ ਨਾਂ ਨਾਲ ਚੱਲਦਾ ਹੈ, ਜਿਸ ਦਿੱਲੀ ਵਿੱਚ ਚਾਰਲਸ ਤੇ ਗੋਆ ’ਚ ਮੋਸੇ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਬਾਲੀਵੁੱਡ ’ਚ ਜੁੜੇ ਹਰੇਕ ਡ੍ਰੱਗ ਪੈਡਲਰ ਦਾ ਨਾਂ ਡੇਵਿਡ ਹੀ ਹੁੰਦਾ ਹੈ ਤੇ ਦਿੱਲੀ ਵਿੱਚ ਨਸ਼ੇ ਸਪਲਾਈ ਕਰਨ ਵਾਲੇ ਚਾਰਲਸ ਦੇ ਨਾਂ ਨਾਲ ਜਾਣਿਆ ਜਾਂਦਾ ਹੈ ਤੇ ਇੰਝ ਹੀ ਗੋਆ ਵਿੱਚ ਹਰੇਕ ਅਜਿਹਾ ਡ੍ਰੱਗ ਪੈਡਲਰ ਮੋਸੇ ਹੁੰਦਾ ਹੈ। ਡੇਵਿਡ, ਚਾਰਲਸ ਤੇ ਮੋਸੇ ਕੋਡ ਦੀ ਵਰਤੋਂ ਇਸ ਲਈ ਕੀਤੀ ਜਾਂਦੀ ਹੈ ਕਿ ਤਾਂ ਜੋ ਡ੍ਰੱਗ ਪੈਡਲਰ ਦੀ ਅਸਲ ਪਛਾਣ ਸਾਹਮਣੇ ਨਾ ਆਵੇ। NCB ਮੁੰਬਈ ਜ਼ੋਨਲ ਯੂਨਿਟ ਵਿੱਚ ਦਰਜ ਐਫ਼ਆਈਆਰ ਨੰਬਰ 16/20 ਅਧੀਨ 24 ਤੋਂ ਵੱਧ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ।  40 ਗ੍ਰਾਮ ਕੋਕੀਨ ਸਮੇਤ ਗ੍ਰਿਫ਼ਤਾਰ ਕੀਤੇ ਗਏ ਇੱਕ ਨਾਈਜੀਰੀਅਨ ਦੀ ਪੁੱਛਗਿੱਛ ਵਿੱਚ ਹੀ ਪਹਿਲਾਂ ਧਰਮਾ ਪ੍ਰੋਡਕਸ਼ਨ ਦੇ ਸਾਬਕਾ ਐਗਜ਼ੀਕਿਊਟਿਵ ਡਾਇਰੈਕਟਰ ਕਸ਼ਿਤਿਜ ਪ੍ਰਸਾਦ ਤੇ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਦੀ ਗਰਲਫ਼੍ਰੈਂਡ ਦੇ ਭਰਾ ਅਫ਼ਰੀਕਨ ਨਾਗਰਿਕ Agisialos Demetriades ਦੇ ਡ੍ਰੱਗਜ਼ ਸਿੰਡੀਕੇਟ ਨਾਲ ਜੁੜੇ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। NCB ਇਸੇ ਸਿੰਡੀਕੇਟ ਦੇ ਸਾਹਮਣੇ ਆਉਣ ਤੋਂ ਬਾਅਦ ਕਸ਼ਿਤਿਜ ਪ੍ਰਸਾਦ ਤੇ ਅਫ਼ਰੀਕਨ ਨਾਗਰਿਕ Agisialos ਨੂੰ ਦੋਬਾਰਾ ਇੱਕ ਨਵੇਂ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਹੈ। ਗੌਹਰ ਖਾਨ ਨੇ ਜ਼ੈਦ ਦਰਬਾਰ ਨਾਲ ਮੰਗਣੀ ਦਾ ਕੀਤਾ ਐਲਾਨ ਉੱਧਰ ਇਸੇ ਸਿੰਡੀਕੇਟ ’ਚ ਸ਼ਾਮਲ ਅਬਦੁਲ ਵਾਹਿਦ ਨਾਂਅ ਦੇ ਇੱਕ ਹੋਰ ਸਪਲਾਇਰ ਨੂੰ ਮੁੰਬਈ ਦੇ ਅੰਧੇਰੇ ਇਲਾਕੇ ’ਚ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਕਾਰ ’ਚੋਂ ਐੱਮਡੀ. ਚਰਸ, ਗਾਂਜਾ ਤੇ 2 ਲੱਖ ਰੁਪਏ ਨਕਦੀ ਬਰਾਮਦ ਕੀਤੀ ਗਈ ਹੈ। NCB ਦੇ ਸੂਤਰਾਂ ਮੁਤਾਬਕ ਅਬਦੁਲ ਵਾਹਿਦ ਮੁੰਬਈ ਸਬ ਅਰਬਨ ਇਲਾਕੇ ’ਚ ਨਸ਼ਿਆਂ ਦਾ ਵੱਡਾ ਡੀਲਰ ਹੈ ਜੋ ਕਈ ਟੀਵੀ ਤੇ ਫ਼ਿਲਮ ਉਦਯੋਗ ਦੇ ਕਈ ਪ੍ਰਸਿੱਧ ਅਦਾਕਾਰਾਂ ਤੇ ਮਾੱਡਲਜ਼ ਤੱਕ ਨੂੰ ਨਸ਼ਿਆਂ ਦੀ ਸਪਲਾਈ ਕਰਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Advertisement
ABP Premium

ਵੀਡੀਓਜ਼

ਖਨੌਰੀ ਬਾਰਡਰ ਡਾਕਟਰਾਂ ਨੇ ਕੀਤਾ ਡੱਲੇਵਾਲ ਦਾ ਮੈਡੀਕਲ ਚੈਕਅਪKolkata 'ਚ ਗੱਜਿਆ ਦਿਲਜੀਤ ਦੋਸਾਂਝ  , ਸਾਰੇ ਕਹਿੰਦੇ ਤੇਰੇ ਵਰਗਾ ਕੋਈ ਨਹੀਂਦਿਲਜੀਤ ਤੇ ਚਮਕੀਲਾ ਨੇ ਕੱਢੇ ਵੱਟ , ਬੋਲੀਵੁਡ ਨੂੰ ਛੱਡ ਪੰਜਾਬੀ ਛਾ ਗਏ ਓਏਦਿਲਜੀਤ ਦੋਸਾਂਝ ਨੂੰ ਕੀ ਕਿਹਾ ਸ਼ਾਹਰੁਖ ਨੇ , Kolkata ਜਾਣ ਮਗਰੋਂ ਹੋਇਆ ਕਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Sukhbir Singh Badal: ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
Farmers Protest: ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
Punjab Weather: ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
Embed widget