ਪੜਚੋਲ ਕਰੋ

Independence Day Wishes: ਤਿਰੰਗੇ ਦੇ ਰੰਗ `ਚ ਰੰਗੇ ਨਜ਼ਰ ਆਏ ਬਾਲੀਵੁੱਡ ਸਿਤਾਰੇ, ਸ਼ਾਹਰੁਖ ਸਲਮਾਨ ਤੋਂ ਲੈ ਇਨ੍ਹਾਂ ਐਕਟਰਾਂ ਨੇ ਦਿੱਤੀ ਵਧਾਈ

ਭਾਰਤ ਅੱਜ ਸੁਤੰਤਰਤਾ ਦਿਵਸ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਇਸ ਮੌਕੇ ਬਾਲੀਵੁੱਡ 'ਚ ਵੀ ਜਸ਼ਨ ਦੇਖਣ ਨੂੰ ਮਿਲ ਰਹੇ ਹਨ। ਸ਼ਾਹਰੁਖ ਖਾਨ, ਸਲਮਾਨ ਖਾਨ ਸਮੇਤ ਸਾਰੇ ਸਿਤਾਰੇ ਆਪਣੇ-ਆਪਣੇ ਅੰਦਾਜ਼ 'ਚ ਪ੍ਰਸ਼ੰਸਕਾਂ ਨੂੰ ਸ਼ੁਭਕਾਮਨਾਵਾਂ ਦੇ ਰਹੇ ਹਨ

Bollywood Celebrate Independence Day 2022: ਅੱਜ ਦੇਸ਼ ਭਰ ਵਿੱਚ ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਧੂਮਧਾਮ ਨਾਲ ਮਨਾਈ ਜਾ ਰਹੀ ਹੈ। ਦੇਸ਼ ਦੇ ਕੋਨੇ-ਕੋਨੇ ਵਿਚ ਹੀ ਨਹੀਂ, ਹਰ ਘਰ ਤਿਰੰਗਾ ਲਹਿਰਾ ਰਿਹਾ ਹੈ। ਦੇਸ਼ ਦੀ ਆਜ਼ਾਦੀ ਦਾ ਜਸ਼ਨ ਬਾਲੀਵੁੱਡ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਸ਼ਾਹਰੁਖ ਖਾਨ, ਸਲਮਾਨ ਖਾਨ ਤੋਂ ਲੈ ਕੇ ਅਜੇ ਦੇਵਗਨ ਤੱਕ, ਹਰ ਕੋਈ ਆਪਣੇ-ਆਪਣੇ ਖਾਸ ਤਰੀਕੇ ਨਾਲ ਪ੍ਰਸ਼ੰਸਕਾਂ ਨੂੰ ਸੁਤੰਤਰਤਾ ਦਿਵਸ ਦੀਆਂ ਵਧਾਈਆਂ ਦਿੰਦੇ ਨਜ਼ਰ ਆ ਰਹੇ ਹਨ।

ਇਸ ਤੋਂ ਪਹਿਲਾਂ ਦੇਸ਼ ਦੇ ਹਰ ਘਰ ਵਿੱਚ ਤਿਰੰਗਾ ਲਹਿਰਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਜਿਸ 'ਚ ਨਾ ਸਿਰਫ ਆਮ ਲੋਕ ਸਗੋਂ ਬਾਲੀਵੁੱਡ ਸੈਲੇਬਸ ਵੀ ਕਾਫੀ ਉਤਸ਼ਾਹ ਨਾਲ ਹਿੱਸਾ ਲੈਂਦੇ ਨਜ਼ਰ ਆ ਰਹੇ ਹਨ।

ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਨੇ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਪਤਨੀ ਗੌਰੀ ਖਾਨ, ਬੇਟੇ ਆਰੀਅਨ ਅਤੇ ਅਬਰਾਮ ਨਾਲ ਮੰਨਤ ਦੀ ਛੱਤ 'ਤੇ ਚੜ੍ਹ ਕੇ ਤਿਰੰਗਾ ਲਹਿਰਾਇਆ।

View this post on Instagram
 
A post shared by Shah Rukh Khan (@iamsrk)

ਇਸ ਦੇ ਨਾਲ ਹੀ ਦਬੰਗ ਸਟਾਰ ਸਲਮਾਨ ਖਾਨ ਵੀ ਗਲੈਕਸੀ ਅਪਾਰਟਮੈਂਟਸ 'ਚ ਤਿਰੰਗਾ ਲਗਾ ਕੇ ਪੀਐੱਮ ਮੋਦੀ ਦੇ ਹਰ ਘਰ ਤਿਰੰਗੇ ਦੀ ਮੁਹਿੰਮ 'ਚ ਸ਼ਾਮਲ ਹੋ ਚੁੱਕੇ ਹਨ। ਸੁਤੰਤਰਤਾ ਦਿਵਸ ਦੇ ਮੌਕੇ 'ਤੇ ਸਲਮਾਨ ਖਾਨ ਨੇ ਇੰਸਟਾ 'ਤੇ ਤਿਰੰਗਾ ਲਹਿਰਾਉਂਦੇ ਹੋਏ ਇਕ ਫੋਟੋ ਪੋਸਟ ਕੀਤੀ ਹੈ ਅਤੇ ਸਾਰਿਆਂ ਨੂੰ 75ਵੇਂ ਸੁਤੰਤਰਤਾ ਦਿਵਸ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ।

View this post on Instagram
 
A post shared by Salman Khan (@beingsalmankhan)

ਅਜੈ ਦੇਵਗਨ ਨੇ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਇਕ ਖਾਸ ਵੀਡੀਓ ਸ਼ੇਅਰ ਕੀਤੀ ਹੈ ਅਤੇ ਪੂਰੇ ਕਰੂ ਮੈਂਬਰ ਨੂੰ ਸੁਤੰਤਰਤਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

View this post on Instagram
 
A post shared by Ajay Devgn (@ajaydevgn)

ਅਭਿਨੇਤਾ ਅਭਿਸ਼ੇਕ ਬੱਚਨ ਨੇ ਵੀ ਝੰਡਾ ਲਹਿਰਾਉਂਦੇ ਹੋਏ ਆਪਣੀ ਫੋਟੋ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਸੁਤੰਤਰਤਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਇਸ ਦੇ ਨਾਲ ਹੀ ਅਦਾਕਾਰ ਨੇ ਲਿਖਿਆ-ਸਾਰੇ ਜਹਾਂ ਸੇ ਅੱਛਾ ਹਿੰਦੋਸਤਾਨ ਹਮਾਰਾ...

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....

ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

Embed widget