ਪੜਚੋਲ ਕਰੋ

ਆਜ਼ਾਦੀ ਦਿਹਾੜੇ 'ਤੇ ਰਿਲੀਜ਼ ਹੋ ਰਹੀਆਂ ਫ਼ਿਲਮਾਂ ਤੇ ਵੈੱਬ ਸੀਰੀਜ਼, ਦੇਖੋ ਪੂਰੀ ਲਿਸਟ

ਦਰਸ਼ਕ ਇਸ ਵਾਰ ਸਿਨੇਮਾਘਰਾਂ 'ਚ ਨਹੀ ਜਾ ਸਕਦੇ ਪਰ ਆਜ਼ਾਦੀ ਦਿਵਸ ਮੌਕੇ ਓਟੀਟੀ ਪਲੇਟਫਾਰਮ 'ਤੇ ਕਈ ਨਵੀਆਂ ਫ਼ਿਲਮਾਂ ਤੇ ਵੈੱਬ ਸੀਰੀਜ਼ ਰਿਲੀਜ਼ ਹੋ ਰਹੀਆਂ ਹਨ।

ਮੁੰਬਈ: ਕੋਰੋਨਾ ਵਾਇਰਸ ਦੇ ਚੱਲਦਿਆਂ ਫਿਲਹਾਲ ਦੇਸ਼ਭਰ 'ਚ ਸਿਨੇਮਾਘਰ ਬੰਦ ਹਨ। ਦਰਸ਼ਕ ਇਸ ਵਾਰ ਸਿਨੇਮਾਘਰਾਂ 'ਚ ਨਹੀ ਜਾ ਸਕਦੇ ਪਰ ਆਜ਼ਾਦੀ ਦਿਵਸ ਮੌਕੇ ਓਟੀਟੀ ਪਲੇਟਫਾਰਮ 'ਤੇ ਕਈ ਨਵੀਆਂ ਫ਼ਿਲਮਾਂ ਤੇ ਵੈੱਬ ਸੀਰੀਜ਼ ਰਿਲੀਜ਼ ਹੋ ਰਹੀਆਂ ਹਨ।

Gunjan Saxena: ਜਾਨ੍ਹਵੀ ਕਪੂਰ ਸਟਾਰਰ ਫ਼ਿਲਮ ਗੁੰਜਨ ਸਕਸੇਨਾ-ਕਾਰਗਿਲ ਗਰਲ ਨੈਟਫਲਿਕਸ 'ਤੇ ਰਿਲੀਜ਼ ਹੋ ਚੁੱਕੀ ਹੈ। ਇਹ ਫ਼ਿਲਮ ਦੇਸ਼ਭਗਤੀ ਤੇ ਮਹਿਲਾ ਸਸ਼ਕਤੀਕਰਨ ਦੋਵਾਂ ਭਾਵਨਾਵਾਂ 'ਤੇ ਆਧਾਰਤ ਹੈ। 'ਗੁੰਜਨ ਸਕਸੇਨਾ" ਦ ਕਾਰਗਿਲ ਗਰਲ' ਭਾਰਤੀ ਹਵਾਈ ਫੌਜ ਦੀ ਲੜਾਕੂ ਪਾਇਲਟ ਗੁੰਜਨ ਸਕਸੇਨਾ ਦੀ ਜਿੰਦਗੀ ਤੋਂ ਪ੍ਰੇਰਿਤ ਹੈ ਤੇ ਜਾਨ੍ਹਵੀ ਇਸ ਫ਼ਿਲਮ 'ਚ ਮੁੱਖ ਕਿਰਦਾਰ 'ਚ ਹੈ। ਸਕਸੇਨਾ ਨੇ 1999 ਦੇ ਕਾਰਗਿਲ ਯੁੱਧ ਦੌਰਾਨ ਜੰਗ ਦੇ ਮੈਦਾਨ 'ਚ ਐਂਟਰੀ ਕੀਤੀ ਸੀ। ਸ਼ਰਨ ਸ਼ਰਮਾ ਵੱਲੋਂ ਨਿਰਦੇਸ਼ਤ ਇਸ ਪ੍ਰੋਜੈਕਟ ਦੇ ਕਲਾਕਾਰਾਂ 'ਚ ਪੰਕਜ ਤ੍ਰਿਪਾਠੀ, ਅੰਗਦ ਬੇਦੀ, ਵਿਨੀਤ ਕੁਮਾਰ, ਮਾਨਵ ਵਿੱਜ ਅਤੇ ਆਇਸ਼ਾ ਰਜਾ ਵੀ ਹਨ।

ਖ਼ੁਦਾ ਹਾਫ਼ਿਜ਼: ਵਿਦੁਯਤ ਜਾਮਵਾਲ, ਅਨੁ ਕਪੂਰ ਦੀ ਇਹ ਫ਼ਿਲਮ 14 ਅਗਸਤ ਨੂੰ Disney+ ls Hotstar 'ਤੇ ਧਮਾਕੇ ਲਈ ਤਿਆਰ ਹੈ। ਇਸ ਫ਼ਿਲਮ ਦਾ ਟ੍ਰੇਲਰ ਦਰਸ਼ਕਾਂ ਨੂੰ ਬੇਹੱਦ ਪਸੰਦ ਆਇਆ ਹੈ। ਜਿਸ ਕਾਰਨ ਉਮੀਦ ਕੀਤੀ ਜਾ ਰਹੀ ਹੈ ਕਿ ਫ਼ਿਲਮ ਵੀ ਲੋਕਾਂ ਨੂੰ ਕਾਫੀ ਪਸੰਦ ਆਵੇਗੀ। ਇਸ ਫ਼ਿਲਮ ਨੂੰ ਫਾਰੂਖ ਕਬੀਰ ਨੇ ਡਾਇਰੈਕਟ ਕੀਤਾ ਹੈ।

ਨਿਰਦੇਸ਼ਕ ਫਾਰੂਖ ਕਬੀਰ ਦਾ ਕਹਿਣਾ ਹੈ ਕਿ ਰੋਮਾਂਟਿਕ ਥ੍ਰਿਲਰ ਫ਼ਿਲਮ 'ਖ਼ੁਦਾ ਹਾਫ਼ਿਜ਼' ਦੇ ਨਾਲ ਅਦਾਕਾਰ ਵਿਦਯੁਤ ਜਾਮਵਾਲ ਇਕ ਨਵੇਂ ਰੂਪ 'ਚ ਨਜ਼ਰ ਆਉਣਗੇ। ਇਸ ਫ਼ਿਲਮ ਨਾਲ ਵਿਦਯੁਤ ਪਹਿਲੀ ਵਾਰ ਰੋਮਾਂਸ-ਐਕਸ਼ਨ 'ਚ ਨਜ਼ਰ ਆਉਣਗੇ।

ਕੋਰੋਨਾ ਟੈਸਟ ਕਰਾਉਣ ਲਈ ਕਹਿਣ ਗਏ ਸਿਹਤ ਕਰਮਚਾਰੀ ਨੂੰ ਬੰਨ੍ਹ ਕੇ ਕੁੱਟਿਆ

ਅਭਯ-2: ਕੁਨਾਲ ਖੇਮੂ, ਚੰਕੀ ਪਾਂਡੇ, ਰਾਮ ਕਪੂਰ ਜਿਹੇ ਕਲਾਕਾਰਾਂ ਨਾਲ ਸੱਜੀ ਵੈੱਬ ਸੀਰੀਜ਼ ਅਭਯ-2, Zee5 ਤੇ 14 ਅਗਸਤ ਨੂੰ ਰਿਲੀਜ਼ ਹੋ ਰਹੀ ਹੈ। ਇਸ ਸੀਰੀਜ਼ ਨੂੰ ਕੇਨ ਘੋਸ਼ ਨੇ ਡਾਇਰੈਕਟ ਕੀਤਾ ਹੈ। ਇਹ ਵੈੱਬ ਸੀਰੀਜ਼ ਇਕ ਕ੍ਰਾਈਮ ਥ੍ਰਿਲਰ ਹੈ। ਇਸ ਤੋਂ ਪਹਿਲਾਂ ਅਭਯ ਦੀ ਪਹਿਲੀ ਸੀਰੀਜ਼ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ ਹੈ। ਹੁਣ ਇਸ ਸੀਰੀਜ਼ ਦਾ ਦੂਜਾ ਸੀਜ਼ਨ ਰਿਲੀਜ਼ ਹੋ ਰਿਹਾ ਹੈ।

ਡੇਂਜਰਸ: ਮਸ਼ਹੂਰ ਜੋੜੀ ਬਿਪਾਸ਼ਾ ਬਾਸੂ ਅਤੇ ਕਰਨ ਸਿੰਘ ਗ੍ਰੋਵਰ ਮੁੜ ਤੋਂ ਪਰਦੇ 'ਤੇ ਇਕੱਠੇ ਦਿਖਾਈ ਦੇਣ ਲਈ ਤਿਆਰ ਹਨ। ਇਹ ਦੋਵੇਂ ਥ੍ਰਿਲਰ ਫ਼ਿਲਮ 'ਡੇਂਜਰਸ' ਦੇ ਨਾਲ ਨਜ਼ਰ ਆਉਣਗੇ। ਵਿਕਰਮ ਭੱਟ ਵੱਲੋਂ ਲਿਖੀ ਇਹ ਫ਼ਿਲਮ ਭੂਸ਼ਨ ਪਟੇਲ ਵੱਲੋਂ ਨਿਰਦੇਸ਼ਤ ਕੀਤੀ ਗਈ ਹੈ। ਫ਼ਿਲਮ ਡੇਂਜਰਸ 14 ਅਗਸਤ ਨੂੰ MX Player 'ਤੇ ਆਉਣ ਵਾਲੀ ਹੈ। ਇਸ ਫ਼ਿਲਮ ਨੂੰ ਭੂਸ਼ਨ ਪਟੇਲ ਨੇ ਡਾਇਰੈਕਟ ਕੀਤਾ ਹੈ।

ਦ ਹਿਡਨ ਸਟ੍ਰਾਇਕ: ਸਾਲ 2016 'ਚ ਹੋਏ ਉੜੀ ਅੱਤਵਾਦੀ ਹਮਲੇ ਦੇ ਜਵਾਬ 'ਚ ਭਾਰਤੀ ਫੌਜ ਵੱਲੋਂ ਕੀਤੀ ਸਰਜੀਕਲ ਸਟ੍ਰਾਈਕ 'ਤੇ ਕਈ ਫ਼ਿਲਮਾਂ ਤੇ ਵੈੱਬ ਸੀਰੀਜ਼ ਬਣ ਚੁੱਕੀਆਂ ਹਨ। ਹੁਣ 'ਸ਼ੋਮਾਰੂ C' 'ਤੇ ਫ਼ਿਲਮ 'ਦ ਹਿਡਨ ਸਟ੍ਰਾਈਕ' ਰਿਲੀਜ਼ ਹੋਣ ਜਾ ਰਹੀ ਹੈ। ਇਸ 'ਚ ਇਕ ਵਾਰ ਫਿਰ ਭਾਰਤੀ ਫੌਜ ਦੀ ਬਹਾਦਰੀ ਤੇ ਦਲੇਰੀ ਦੀ ਕਹਾਣੀ ਦੇਖਣ ਨੂੰ ਮਿਲੇਗੀ। ਫ਼ਿਲਮ 'ਚ ਦੀਪ ਰਾਜ ਰਾਣਾ, ਸੰਜੇ ਸਿੰਘ, ਲਖਾ ਲਖਵਿੰਦਰ ਜਿਹੇ ਕਈ ਕਲਾਕਾਰ ਹਨ।

ਕੌਮਾਂਤਰੀ ਪੱਧਰ 'ਤੇ ਇਕ ਦਿਨ 'ਚ ਕੋਰੋਨਾ ਦੇ ਪੌਣੇ ਤਿੰਨ ਲੱਖ ਨਵੇਂ ਕੇਸ, ਹੁਣ ਤਕ ਸਾਢੇ ਸੱਤ ਲੱਖ ਤੋਂ ਵੱਧ ਲੋਕਾਂ ਦੀ ਮੌਤ

ਰੀਆ ਚਕ੍ਰਵਰਤੀ ਦੀ ਕਾਲ ਡਿਟੇਲ ਆਈ ਸਾਹਮਣੇ, ਸੁਸ਼ਾਂਤ ਦੀ ਮੌਤ ਵਾਲੇ ਦਿਨ ਇਸ ਸ਼ਖ਼ਸ ਨਾਲ ਕੀਤੀ ਇਕ ਘੰਟਾ ਗੱਲਬਾਤ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget