ਪੜਚੋਲ ਕਰੋ

Inderjit Nikku: ਇੰਦਰਜੀਤ ਨਿੱਕੂ ਮੁੜ੍ਹ ਪਹੁੰਚੇ ਬਾਗੇਸ਼ਵਰ ਧਾਮ, ਬੁਰੇ ਸਮੇਂ 'ਚ ਟ੍ਰੋਲ ਕਰਨ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ

Punjabi Singer Inderjit Nikku Bageshwar Dham: ਪੰਜਾਬੀ ਗਾਇਕ ਇੰਦਰਜੀਤ ਨਿੱਕੂ (Inderjit Nikku) ਸੰਗੀਤ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹਨ। ਹਾਲਾਂਕਿ ਸਫਲਤਾਂ ਦੇ ਵਿਚਾਲੇ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਦੇ ਬੁਰੇ ਦੌਰ

Punjabi Singer Inderjit Nikku Bageshwar Dham: ਪੰਜਾਬੀ ਗਾਇਕ ਇੰਦਰਜੀਤ ਨਿੱਕੂ (Inderjit Nikku) ਸੰਗੀਤ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹਨ। ਹਾਲਾਂਕਿ ਸਫਲਤਾਂ ਦੇ ਵਿਚਾਲੇ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਦੇ ਬੁਰੇ ਦੌਰ ਵਿੱਚੋਂ ਵੀ ਨਿਕਲਾ ਪਿਆ। ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ ਸਾਲ 2022 ਇੰਦਰਜੀਤ ਨਿੱਕੂ ਦੀ ਜ਼ਿੰਦਗੀ ਦਾ ਸਭ ਤੋਂ ਬੁਰਾ ਦੌਰ ਨਿਕਲਿਆ। ਦਰਅਸਲ, ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋਇਆ ਸੀ। ਜਿਸ ਵਿੱਚ ਉਹ ਬਾਬਾ ਬਾਗੇਸ਼ਵਰ ਧਾਮ ਪਹੁੰਚ ਆਪਣੇ ਦੁੱਖ ਬਿਆਨ ਕਰਦੇ ਹੋਏ ਦਿਖਾਈ ਦਿੱਤੇ ਸੀ। ਹਾਲਾਂਕਿ ਇਸ ਵੀਡੀਓ ਦੇ ਵਾਈਰਲ ਹੁੰਦੇ ਹੀ ਲੋਕਾਂ ਵੱਲੋਂ ਉਨ੍ਹਾਂ ਨੂੰ ਟ੍ਰੋਲ ਕੀਤਾ ਜਾਣਾ ਸ਼ੁਰੂ ਕਰ ਦਿੱਤਾ ਗਿਆ। ਲੰਬੇ ਸਮੇਂ ਬਾਅਦ ਹੁਣ ਪੰਜਾਬੀ ਗਾਇਕ ਨਿੱਕੂ ਨੇ ਇੱਕ ਨਵੀਂ ਪੋਸਟ ਸਾਂਝੀ ਕਰਦੇ ਹੋਏ ਟ੍ਰੋਲ ਕਰਨ ਵਾਲਿਆਂ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ।

View this post on Instagram
 
A post shared by Inderjit Nikku (@inderjitnikku)

ਦਰਅਸਲ, ਇੰਦਰਜੀਤ ਨਿੱਕੂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਮੈਂ ਆਪਣੇ ਸਿੱਖ ਧਰਮ ਦਾ ਹਮੇਸ਼ਾ ਸਤਿਕਾਰ ਕੀਤਾ ਤੇ ਕਰਦਾ ਰਹੂ... ਮੇਰੇ ਲਈ ਸਭ ਤੋਂ ਵੱਡਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਤੇ ਮੇਰੇ ਗੁਰੂ ਸਾਹਿਬਾਨ ਤੇ ਸਿੱਖ ਧਰਮ ਹੈ ਆ... ਬਹੁਤ ਹਿੰਦੂ ਭੈਣ-ਭਰਾ ਕਹਿੰਦੇ ਸੀ... ਤੁਸੀ ਸਿਰਫ਼ ਕਹਿੰਦੇ ਓ ਕਿ ਮੈਂ ਸਭ ਧਰਮ ਦਾ ਸਤਿਕਾਰ ਕਰਦਾ, ਫਿਰ ਬਾਗੇਸ਼ਵਰ ਧਾਮ ਤੇ ਜਾ ਕੇ ਇੱਕ ਵਾਰ ਧੰਨਵਾਦ ਨਈ ਕੀਤਾ... ਮੈਂ ਉੱਥੇ ਜਾ ਕੇ ਵੀ ਬੋਲੇ ਸੋ ਜੈਕਾਰਿਆਂ ਦੇ ਨਾਲ-ਨਾਲ ਮੇਰੇ ਗੁਰੂ ਸਾਹਿਬਾਨ ਦੇ ਗੁਣ ਵੀ ਗਾਏ... ਹੁਣ ਤੁਸੀ ਦੱਸੋ ਜਿਹੜੇ ਵੀ ਇਨਸਾਨ ਸਾਡੇ ਗੁਰੂ ਸਾਹਿਬਾਨ ਦੇ ਗੁਣ ਗਾਉਂਦੇ ਤੇ ਸਤਿਕਾਰ ਕਰਦੇ, ਉਹਦਾ ਸਤਿਕਾਰ ਕਰਨਾ ਗਲਤ ਆ ਜਾਂ ਸਹੀ...??

ਗਾਇਕ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ਉੱਪਰ ਪ੍ਰਸ਼ੰਸਕ ਵੀ ਲਗਾਤਾਰ ਕਮੈਂਟ ਕਰ ਰਹੇ ਹਨ। ਹਾਲਾਂਕਿ ਪ੍ਰਸ਼ੰਸਕਾਂ ਨੂੰ ਇੰਦਰਜੀਤ ਨਿੱਕੂ ਦਾ ਬਾਗੇਸ਼ਵਰ ਧਾਮ ਜਾਣਾ ਪਸੰਦ ਨਹੀਂ ਆਇਆ। ਕਲਾਕਾਰ ਨੂੰ ਪ੍ਰਸ਼ੰਸਕਾਂ ਵੱਲੋਂ ਫਿਰ ਤੋਂ ਬੁਰੀ ਤਰ੍ਹਾਂ ਟ੍ਰੋਲ ਕੀਤਾ ਜਾ ਰਿਹਾ ਹੈ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਗੱਲ ਸੁਣ ਭਰਾ ਸਾਡੀ ਕਿਸੇ ਹਿੰਦੂ ਧਰਮ ਨਾਲ ਜਾ ਕਿਸੇ ਹੋਰ ਧਰਮ ਨਾਲ ਵੀ ਕੋਈ ਨਫਰਤ ਜਾ ਵਿਰੋਧ ਨਹੀ, ਪਰ ਆ ਪਖੰਡੀ ਨਾਲ ਸਾਡਾ ਸਿੱਖਾ ਦਾ ਕੋਈ ਵਾਸਤਾ ਨਹੀ। ਇੱਕ ਹੋਰ ਨੇ ਕਮੈਂਟ ਕਰਦੇ ਹੋਏ ਕਿਹਾ ਅਸੀ ਤੁਹਾਨੂੰ ਅਨਫਾਲੋ ਕਰ ਰਹੇ ਆਂ...ਸ਼ਰਮ ਕਰੋ...

ਜ਼ਿਕਰਯੋਗ ਹੈ ਕਿ ਇੰਦਰਜੀਤ ਨਿੱਕੂ ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕਾਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਆਪਣੇ ਇਸ ਸਫਰ ਵਿੱਚ ਕਈ ਸੁਪਰਹਿੱਟ ਗੀਤ ਦਿੱਤੇ ਹਨ। ਹਾਲਾਂਕਿ ਇਸ ਦੌਰਾਨ ਨਿੱਕੂ 'ਤੇ ਬੁਰਾ ਵਕਤ ਵੀ ਆਇਆ, ਜਦੋਂ ਉਨ੍ਹਾਂ ਕੋਲ ਨਾ ਤਾਂ ਕੰਮ ਸੀ ਤੇ ਨਾ ਹੀ ਪੈਸਾ। ਇਸ ਤੋਂ ਬਾਅਦ ਉਹ ਨਿਰਾਸ਼ ਹੋ ਕੇ ਬਾਬੇ ਦੇ ਦਰਬਾਰ 'ਚ ਗਏ ਅਤੇ ਰੋਂਦੇ ਹੋਏ ਆਪਣੇ ਬੁਰੇ ਹਾਲਾਤ ਬਿਆਨ ਕੀਤੇ ਸੀ। ਜਿਸ ਤੋਂ ਬਾਅਦ ਕਲਾਕਾਰ ਨੂੰ ਲਗਾਤਾਰ ਟ੍ਰੋਲ ਕੀਤਾ ਜਾ ਰਿਹਾ ਸੀ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget