ਪੜਚੋਲ ਕਰੋ

Sonu Sood: ਭਾਰਤੀ ਫੌਜ ਨੇ ਸੋਨੂੰ ਸੂਦ ਦੇ ਸਨਮਾਨ 'ਚ ਕੀਤਾ ਇਹ ਕੰਮ, ਦੇਖੋ ਤਸਵੀਰਾਂ

ਦੱਸ ਦਈਏ ਕਿ ਅਦਾਕਾਰ ਸੋਨੂੰ ਸੂਦ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਰਹਿੰਦੇ ਹਨ। ਸੋਸ਼ਲ ਮੀਡੀਆ ਰਾਹੀਂ ਉਹ ਆਪਣੇ ਫੈਨਜ਼ ਨਾਲ ਜੁੜੇ ਰਹਿੰਦੇ ਹਨ ਤੇ ਲੋੜਵੰਦ ਲੋਕਾਂ ਦੀ ਮਦਦ ਕਰਦੇ ਹਨ।

Sonu Sood Indian Army: ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਸੋਨੂੰ ਸੂਦ ਆਪਣੀ ਚੰਗੀ ਅਦਾਕਾਰੀ ਦੇ ਨਾਲ-ਨਾਲ ਆਪਣੇ ਸੋਸ਼ਲ ਵਰਕ ਲਈ ਜਾਣੇ ਜਾਂਦੇ ਹਨ। ਕੋਰੋਨਾ ਕਾਲ ਦੇ ਵਿੱਚ ਲੋੜਵੰਦ ਲੋਕਾਂ ਦੀ ਮਦਦ ਕਰਨ ਲਈ ਸੋਨੂੰ ਸੂਦ ਨੂੰ ਹਰ ਪਾਸਿਓ ਸ਼ਲਾਘਾ ਮਿਲੀ। ਹਾਲ ਹੀ ਵਿੱਚ ਭਾਰਤੀ ਫੌਜ ਦੇ ਜਵਾਨਾਂ ਨੇ ਸੋਨੂੰ ਸੂਦ ਨੂੰ ਸਪੈਸ਼ਲ ਟ੍ਰਿਬਿਊਟ ਦਿੱਤਾ ਹੈ।

ਦੱਸ ਦਈਏ ਕਿ ਅਦਾਕਾਰ ਸੋਨੂੰ ਸੂਦ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਰਹਿੰਦੇ ਹਨ। ਸੋਸ਼ਲ ਮੀਡੀਆ ਰਾਹੀਂ ਉਹ ਆਪਣੇ ਫੈਨਜ਼ ਨਾਲ ਜੁੜੇ ਰਹਿੰਦੇ ਹਨ ਤੇ ਲੋੜਵੰਦ ਲੋਕਾਂ ਦੀ ਮਦਦ ਕਰਦੇ ਹਨ। ਜ਼ਿਆਦਾਤਰ ਲੋੜਵੰਦ ਲੋਕ ਸੋਸ਼ਲ ਮੀਡੀਆ ਰਾਹੀਂ ਅਦਾਕਾਰ ਕੋਲ ਪਹੁੰਚ ਕਰਦੇ ਹਨ।

ਹਾਲ ਹੀ ਵਿੱਚ ਸੋਨੂੰ ਸੂਦ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਹ ਤਸਵੀਰਾਂ ਭਾਰਤੀ ਫੌਜ ਦੇ ਜਵਾਨਾਂ ਦੀਆਂ ਤਸਵੀਰਾਂ ਹਨ। ਸੋਨੂੰ ਸੂਦ ਵੱਲੋਂ ਸ਼ੇਅਰ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਭਾਰਤੀ ਫੌਜ ਦੇ ਕੁਝ ਜਵਾਨਾਂ ਨੇ ਬਰਫ 'ਤੇ 'ਰੀਅਲ ਹੀਰੋ ਸੋਨੂੰ ਸੂਦ' ਲਿਖਿਆ ਹੈ।

View this post on Instagram
 
A post shared by Sonu Sood (@sonu_sood)

ਇਨ੍ਹਾਂ ਤਸਵੀਰਾਂ ਦੇ ਕੈਪਸ਼ਨ 'ਚ ਸੋਨੂੰ ਸੂਦ ਨੇ ਲਿਖਿਆ- "ਹਿਮਾਲਿਆ 'ਚ ਕਿਸੇ ਥਾਂ 'ਤੇ , ਇਨ੍ਹਾਂ ਤਸਵੀਰਾਂ ਨੇ ਮੇਰਾ ਦਿਨ ਬਣਾ ਦਿੱਤਾ ਹੈ। ਮੇਰੇ ਫੌਜ਼ੀ ਵੀਰਾਂ ਨੂੰ ਧੰਨਵਾਦ❤️...। ਨਿਮਰਤਾ, ਮੇਰੀ ਪ੍ਰੇਰਨਾ, ਭਾਰਤੀ ਫੌਜ।🙏" ਦਰਅਸਲ, ਭਾਰਤੀ ਫੌਜ ਦੇ ਜਵਾਨਾਂ ਦੁਆਰਾ ਦਿੱਤੀ ਗਈ ਇਸ ਸਪੈਸ਼ਲ ਟ੍ਰਿਬਿਊਟ ਨੇ ਅਦਾਕਾਰ ਦੇ ਦਿਲ ਨੂੰ ਛੂਹ ਲਿਆ ਹੈ।

ਵਾਇਰਲ ਹੋ ਰਹੀ ਇਨ੍ਹਾਂ ਤਸਵੀਰਾਂ ਤੋਂ ਸਾਫ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਭਾਰਤੀ ਫੌਜ ਦੇ ਜਵਾਨਾਂ ਦੇ ਦਿਲਾਂ 'ਚ ਸੋਨੂੰ ਸੂਦ ਲਈ ਖਾਸ ਥਾਂ ਹੈ। ਸਮਾਜਿਕ ਸੇਵਾ ਕਰਨ ਵਾਲੇ ਸੋਨੂੰ ਸੂਦ ਸਭ ਦੇ ਚਹੇਤੇ ਬਣਦੇ ਜਾ ਰਹੇ ਹਨ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਭਾਰਤੀ ਫੌਜ ਦੇ ਜਵਾਨਾਂ ਨੇ ਸੋਨੂੰ ਸੂਦ ਦਾ ਇਸ ਤਰ੍ਹਾਂ ਸਨਮਾਨ ਕੀਤਾ ਹੋਵੇ। ਇਸ ਤੋਂ ਪਹਿਲਾਂ ਵੀ ਸੋਨੂੰ ਦੀ ਤਾਰੀਫ ਹੋ ਚੁੱਕੀ ਹੈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget