ਪੜਚੋਲ ਕਰੋ

ਸਿੱਧੂ ਮੂਸੇਵਾਲਾ ਦੇ ਗੀਤ ਨਾਲ ਕ੍ਰਿਕੇਟਰ ਜਸਪ੍ਰੀਤ ਬੁਮਰਾਹ ਨੇ ਨਫ਼ਰਤ ਕਰਨ ਵਾਲਿਆਂ ਨੂੰ ਦਿੱਤਾ ਜਵਾਬ, ਕਹੀ ਇਹ ਗੱਲ

Jasprit Bumrah: ਕ੍ਰਿਕੇਟ ਦੀ ਦੁਨੀਆ `ਚ ਵੀ ਮੂਸੇਵਾਲਾ ਦੇ ਪ੍ਰਸ਼ੰਸਕ ਹਨ ਤੇ ਉਨ੍ਹਾਂ ਚੋਂ ਜਸਪ੍ਰੀਤ ਬੁਮਰਾਹ ਵੀ ਇੱਕ ਹੈ। ਕਿਉਂਕਿ ਇੰਨੀਂ ਦਿਨੀਂ ਕ੍ਰਿਕੇਟਰ ਸਿੱਧੂ ਮੂਸੇਵਾਲਾ ਦੇ ਗੀਤ ਸੁਣ ਕੇ ਆਪਣੇ ਆਪ ਨੂੰ ਹੌਸਲਾ ਦੇ ਰਿਹਾ ਹੈ

Jasprit Bumrah Sidhu Moosewala: ਪੰਜਾਬੀ ਗਾਇਕ ਤੇ ਰੈਪਰ ਸਿੱਧੂ ਮੂਸੇਵਾਲਾ ਦੀ ਮੌਤ ਨੂੰ 5 ਮਹੀਨੇ ਹੋ ਗਏ ਹਨ। ਪਰ ਉਹ ਆਪਣੇ ਗੀਤਾਂ ਦੇ ਜ਼ਰੀਏ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ ਤੇ ਰਾਜ ਕਰ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਕਈ ਗੀਤ ਅੱਜ ਵੀ ਯੂਟਿਊਬ ਤੇ ਟਰੈਂਡ ਕਰ ਰਹੇ ਹਨ। ਇਸ ਦੇ ਨਾਲ ਨਾਲ ਇਹ ਵੀ ਸੱਚ ਹੈ ਕਿ ਕ੍ਰਿਕੇਟ ਦੀ ਦੁਨੀਆ `ਚ ਵੀ ਮੂਸੇਵਾਲਾ ਦੇ ਪ੍ਰਸ਼ੰਸਕ ਹਨ ਤੇ ਉਨ੍ਹਾਂ ਚੋਂ ਜਸਪ੍ਰੀਤ ਬੁਮਰਾਹ ਵੀ ਇੱਕ ਹੈ। ਕਿਉਂਕਿ ਇੰਨੀਂ ਦਿਨੀਂ ਕ੍ਰਿਕੇਟਰ ਸਿੱਧੂ ਮੂਸੇਵਾਲਾ ਦੇ ਗੀਤ ਸੁਣ ਕੇ ਆਪਣੇ ਆਪ ਨੂੰ ਹੌਸਲਾ ਦੇ ਰਿਹਾ ਹੈ।

View this post on Instagram
 
A post shared by jasprit bumrah (@jaspritb1)

ਕ੍ਰਿਕੇਟਰ ਜਸਪ੍ਰੀਤ ਬੁਮਰਾਹ ਨੂੰ  ਵੀ ਸਿੱਧੂ ਮੂਸੇਵਾਲਾ ਦੇ ਗੀਤ ਨੇ ਉਨ੍ਹਾਂ ਦੇ ਬੁਰੇ ਸਮੇਂ `ਚ ਸਹਾਰਾ ਦਿਤਾ। ਜੀ ਹਾਂ, ਕ੍ਰਿਕੇਟਰ ਨੇ ਨਫ਼ਰਤ ਕਰਨ ਵਾਲਿਆਂ ਨੂੰ ਮੂਸੇਵਾਲਾ ਦੇ ਗੀਤ `295` ਰਾਹੀਂ ਮੂੰਹਤੋੜ ਜਵਾਬ ਦਿਤਾ ਹੈ। 

ਸਿੱਧੂ ਮੂਸੇਵਾਲਾ ਦੇ ਗੀਤ ਨਾਲ ਕ੍ਰਿਕੇਟਰ ਜਸਪ੍ਰੀਤ ਬੁਮਰਾਹ ਨੇ ਨਫ਼ਰਤ ਕਰਨ ਵਾਲਿਆਂ ਨੂੰ ਦਿੱਤਾ ਜਵਾਬ, ਕਹੀ ਇਹ ਗੱਲ

ਕੀ ਹੈ ਮਾਮਲਾ?
ਦਰਅਸਲ, ਜਸਪ੍ਰੀਤ ਬੁਮਰਾਹ ਟੀ 20 ਵਰਲਡ ਕੱਪ `ਚ ਹਿੱਸਾ ਨਹੀਂ ਲੈ ਰਹੇ। ਇਸ ਤੋਂ ਬਾਅਦ ਉਨ੍ਹ੍ਹਾਂ ਨੂੰ ਆਲੋਚਕਾਂ ਦੀ ਨਫ਼ਰਤ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਬੁਮਰਾਹ ਨੂੰ ਲੋਕਾਂ ਨੇ ਇਹ ਵੀ ਕਿਹਾ ਕਿ ਆਈਪੀਐਲ ਖੇਡਣ ਵਾਰੀ ਉਹ ਬਿਲਕੁਲ ਠੀਕ ਠਾਕ ਹੁੰਦਾ ਹੈ, ਪਰ ਜਦੋਂ ਦੇਸ਼ ਲਈ ਖੇਡਣ ਦੀ ਵਾਰੀ ਆਉਂਦੀ ਹੈ ਤਾਂ ਉਹ ਜਾਂ ਤਾਂ ਖਰਾਬ ਪ੍ਰਦਰਸ਼ਨ ਕਰਦਾ ਹੈ ਜਾਂ ਫ਼ਿਰ ਟੂਰਨਾਮੈਂਟ `ਚ ਹਿੱਸਾ ਹੀ ਨਹੀਂ ਲੈਂਦਾ ਹੈ। ਇਨ੍ਹਾਂ ਸਾਰੀਆਂ ਗੱਲਾਂ ਕਰਕੇ ਬੁਮਰਾਹ ਕਾਫ਼ੀ ਨਿਰਾਸ਼ ਸੀ। ਤੇ ਇਸੇ ਨਿਰਾਸ਼ਾ ਦੇ ਦੌਰ `ਚ ਕ੍ਰਿਕੇਟਰ ਬਟ 295 ਗੀਤ ਸੁਣ ਕੇ ਖੁਦ ਨੂੰ ਹੌਸਲਾ ਅਫ਼ਜ਼ਾਈ ਦਿੱਤੀ।   

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget