ਪੜਚੋਲ ਕਰੋ

ਬਾਲੀਵੁੱਡ ਗਾਇਕ ਨੇ ਕੀਤਾ ਵੱਡਾ ਖੁਲਾਸਾ, ਦਿਨ 'ਚ 40 ਤੋਂ ਵੱਧ ਸਿਗਰਟ ਪੀਂਦਾ ਸੀ

ਇੰਡੀਅਨ ਆਈਡਲ 11 ਦੇ ਜੱਜ ਤੇ ਮਸ਼ਹੂਰ ਗਾਇਕ ਵਿਸ਼ਾਲ ਡਡਲਾਨੀ ਆਪਣੇ ਕਲਾਸਿਕ ਗੀਤਾਂ ਲਈ ਜਾਣੇ ਜਾਂਦੇ ਹਨ।

ਮੁਬੰਈ: ਇੰਡੀਅਨ ਆਈਡਲ 11 ਦੇ ਜੱਜ ਤੇ ਮਸ਼ਹੂਰ ਗਾਇਕ ਵਿਸ਼ਾਲ ਡਡਲਾਨੀ ਆਪਣੇ ਕਲਾਸਿਕ ਗੀਤਾਂ ਲਈ ਜਾਣੇ ਜਾਂਦੇ ਹਨ। ਇੱਕ ਗਾਇਕ ਲਈ ਸਭ ਤੋਂ ਮਹੱਤਵਪੂਰਨ ਚੀਜ਼ ਉਸ ਦੀ ਆਵਾਜ਼ ਹੈ। ਹਾਲਾਂਕਿ, ਗਾਇਕ ਵਿਸ਼ਾਲ ਡਡਲਾਨੀ ਨੇ ਆਪਣੀ ਇੰਸਟਾਗ੍ਰਾਮ ਪੋਸਟ ਦੇ ਜ਼ਰੀਏ ਇਹ ਖੁਲਾਸਾ ਕੀਤਾ ਕਿ ਉਹ ਦਿਨ ਵਿੱਚ 40 ਤੋਂ ਵੱਧ ਸਿਗਰਟ ਪੀਂਦਾ ਸੀ। ਸਿਗਰਟ ਪੀਣ ਦੀ ਆਦਤ ਨਾਲ ਉਸ ਨੇ ਆਪਣੀ ਆਵਾਜ਼ ਖਰਾਬ ਕਰ ਲਈ। ਉਹ ਪਿਛਲੇ ਲੰਮੇ ਸਮੇਂ ਤੋਂ ਆਪਣੇ ਗੱਲੇ 'ਚ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਿਹਾ ਸੀ। ਵਿਸ਼ਾਲ ਦੁਆਰਾ ਸਾਂਝੇ ਕੀਤੇ ਗਏ ਵੀਡੀਓ ਵਿੱਚ ਉਹ 'ਕਿਨਾ ਸੋਹਨਾ ਤੈਨੰ ਰੱਬ ਨੇ ਬਣਾਇਆ' ਗਾਣਾ ਗਾ ਰਿਹਾ ਹੈ। ਵਿਸ਼ਾਲ ਨੇ ਜ਼ੋਰ ਦੇ ਕੇ ਕਿਹਾ ਕਿ ਉਸ ਨੇ ਅਗਸਤ 2019 ਵਿੱਚ ਤਮਾਕੂਨੋਸ਼ੀ ਛੱਡ ਦਿੱਤੀ ਸੀ।
View this post on Instagram
 
I quit smoking on the last day of August 2019. After 9 straight years of 40+ cigarettes a day, and a year of vaping (which was worse!) plus my severe abuse of my vocals at concerts and during recordings...my voice had almost given up. I never let anyone know, but I was struggling. My range, control, tone, everything was wobbling. Singing softly was completely impossible (any singer will agree, that's far more demanding than belting out a loud take!) Everything you've heard from me in the last 2 years, has been nowhere close to 100% of what I actually sound like. BUT...NOW... Almost six months after quitting completely, my voice is almost back to what it used to be. My clean tone has returned, my control is a lot better (not yet perfect, though) and I'm actually happy to be singing again, instead of feeling discomfort and pain. 🤘🏼 Basically...what I'm saying is...if you smoke...quit now.before you damage yourself permanently.

A post shared by VISHAL (@vishaldadlani) on

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget