ਪੜਚੋਲ ਕਰੋ

Inside Pics: ਬੇਹਦ ਸ਼ਾਨਦਾਰ ਹੈ ਸੈਫ ਅਲੀ ਖਾਨ ਦਾ 150 ਕਮਰਿਆਂ ਵਾਲਾ ਪਟੌਦੀ ਪੈਲੇਸ, 800 ਕਰੋੜ ਰੁਪਏ ਹੈ ਕੀਮਤ

ਨਵੀਂ ਦਿੱਲੀ: ਸੈਫ ਅਲੀ ਖਾਨ ਦਾ ਪਟੌਦੀ ਹਾਊਸ ਸ਼ਾਨਦਾਰ ਇਤਿਹਾਸ ਦਾ ਗਵਾਹ ਰਿਹਾ ਹੈ। ਉਨ੍ਹਾਂ ਮਨਸੂਰ ਅਲੀ ਖਾਨ ਪਟੌਦੀ ਦੀ ਮੌਤ ਤੋਂ ਬਾਅਦ ਇਸ ਮਹਿਲ ਨੂੰ ਹਾਸਿਲ ਕੀਤਾ ਸੀ। ਇਹ ਪਹਿਲਾਂ ਕਿਰਾਏ ‘ਤੇ ਸੀ।

ਨਵੀਂ ਦਿੱਲੀ: ਸੈਫ ਅਲੀ ਖਾਨ ਦਾ ਪਟੌਦੀ ਹਾਊਸ ਸ਼ਾਨਦਾਰ ਇਤਿਹਾਸ ਦਾ ਗਵਾਹ ਰਿਹਾ ਹੈ। ਉਨ੍ਹਾਂ ਮਨਸੂਰ ਅਲੀ ਖਾਨ ਪਟੌਦੀ ਦੀ ਮੌਤ ਤੋਂ ਬਾਅਦ ਇਸ ਮਹਿਲ ਨੂੰ ਹਾਸਿਲ ਕੀਤਾ ਸੀ। ਇਹ ਪਹਿਲਾਂ ਕਿਰਾਏ ‘ਤੇ ਸੀ। ਅਸਲ ਜ਼ਿੰਦਗੀ ਦਾ ਨਵਾਬ ਸੈਫ ਅਲੀ ਖਾਨ ਬਾਲੀਵੁੱਡ ਦਾ ਖੁਸ਼ਕਿਸਮਤ ਕਲਾਕਾਰ ਹੈ, ਜਿਨ੍ਹਾਂ ਦਾ ਨਾਮ ਮਹਿਲ ਨਾਲ ਜੁੜਿਆ ਹੋਇਆ ਹੈ। ਪਟੌਦੀ ਹਾਊਸ ਨੂੰ ਇਬਰਾਹਿਮ ਕੋਠੀ ਵੀ ਕਿਹਾ ਜਾਂਦਾ ਹੈ। ਹਰਿਆਣਾ ਦੇ ਗੁਰੂਗ੍ਰਾਮ ਜ਼ਿਲੇ ‘ਚ ਪਟੌਦੀ ਹਾਊਸ ਦੀ ਪਛਾਣ ਇਕ ਸ਼ਹਿਣਾ ਅਤੇ ਆਲੀਸ਼ਾਨ ਇੰਟੀਰਿਅਰ ਵਜੋਂ ਕੀਤੀ ਗਈ ਹੈ। ਪੇਂਟਿੰਗਜ਼ ਅਤੇ ਕੰਧਾਂ ‘ਤੇ ਕਲਾ ਦਾ ਕੰਮ ਮਹਿਲ ਨੂੰ ਸ਼ਿੰਗਾਰਦਾ ਹੈ। ਮਹਿਲ ਦੇ ਆਲੇ ਦੁਆਲੇ ਹਰੇ ਭਰੇ ਬਾਗ਼ ਇਸ ਦੀ ਹਰਿਆਲੀ ਦਾ ਨਮੂਨਾ ਹਨ।
ਪਟੌਦੀ ਹਾਊਸ ਦਿੱਲੀ ਦੀ ਬਸਤੀਵਾਦੀ ਮਹਲ ਦੀ ਤਰਜ਼ 'ਤੇ ਬਣਾਇਆ ਗਿਆ ਸੀ। ਇਹ ਰਾਬਰਡ ਟੋਰ ਰਸੇਲ ਦੁਆਰਾ 1900 ਦੇ ਆਸ ਪਾਸ ਡਿਜ਼ਾਇਨ ਕੀਤਾ ਗਿਆ ਸੀ। ਆਸਟ੍ਰੀਆ ਦੇ ਆਰਕੀਟੈਕਟ ਕਾਰਲ ਮੋਲਟਜ਼ ਵਾਨ ਹੇਨਜ਼ ਨੇ ਇਸ ਕੰਮ ‘ਚ ਸਹਾਇਤਾ ਕੀਤੀ ਸੀ।
ਮਹਿਲ ਨੂੰ ਵਾਪਸ ਮਿਲਣ ਤੋਂ ਬਾਅਦ, ਸੈਫ ਨੇ ਆਪਣੇ ਹਿਸਾਬ ਨਾਲ ਇਸ ਨੂੰ ਦੁਬਾਰਾ ਬਣਾਇਆ। ਇਸ ਦੇ ਡਿਜ਼ਾਈਨ ਨੂੰ ਬਦਲਣ ਲਈ, ਉਸ ਨੇ ਇੰਟੀਰਿਅਰ ਡਿਜ਼ਾਈਨਰ ਦਰਸ਼ਨੀ ਸਿੰਘ ਦੀ ਮਦਦ ਲਈ।
ਮਹਿਲ ਦੇ ਮੁੱਦੇ 'ਤੇ ਸੈਫ ਦਾ ਕਹਿਣਾ ਹੈ,
" ਜਦੋਂ ਮੇਰੇ ਪਿਤਾ ਦੀ ਮੌਤ ਹੋ ਗਈ, ਤਾਂ ਉਸ ਨੂੰ ਨਿਮਰਾਨਾ ਹੋਟਲ ਨੂੰ ਕਿਰਾਏ 'ਤੇ ਦੇ ਦਿੱਤਾ ਗਿਆ। ਅਮਨ ਅਤੇ ਫ੍ਰਾਂਸਿਸ ਹੋਟਲ ਚਲਾਉਂਦੇ ਸਨ। ਫ੍ਰਾਂਸਿਸ ਦੀ ਮੌਤ ਤੋਂ ਬਾਅਦ ਸੈਫ ਨੇ ਮਹਿਲ ਦਾ ਕਬਜ਼ਾ ਲੈਣ ਦੀ ਕੋਸ਼ਿਸ਼ ਕੀਤੀ। ਇਸ ਦੀ ਬਜਾਏ, ਉਨ੍ਹਾਂ ਕੋਲੋਂ ਵੱਡੀ ਰਕਮ ਦੀ ਮੰਗ ਕੀਤੀ ਗਈ। "
-
ਸੈਫ ਨੇ ਅੱਗੇ ਕਿਹਾ ਕਿ
" ਹਾਲਾਂਕਿ ਉਸ ਨੂੰ ਪੈਲੇਸ ਵਿਰਾਸਤ ਵਿੱਚ ਮਿਲਿਆ ਹੈ, ਪਰ ਉਨ੍ਹਾਂ ਇਸ ਨੂੰ ਫ਼ਿਲਮਾਂ ਦੇ ਪੈਸੇ ਨਾਲ ਦੋਬਾਰਾ ਹਾਸਿਲ ਕੀਤਾ ਹੈ। ਹੁਣ ਸੈਫ, ਕਰੀਨਾ ਕਪੂਰ ਖਾਨ ਆਪਣੇ ਬੇਟੇ ਤੈਮੂਰ ਅਲੀ ਖਾਨ ਦੇ ਨਾਲ ਹਰ ਸਾਲ ਮਹਿਲ ਦਾ ਦੌਰਾ ਕਰਦੇ ਹਨ। "
-
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਸਾਲ 2025 ਦੇ ਆਖਰੀ ਦਿਨ ਵੱਡਾ ਐਕਸ਼ਨ, 7 ਅਧਿਕਾਰੀਆਂ ਨੂੰ ਕੀਤਾ ਸਸਪੈਂਡ: ਪਹਿਲਾਂ SSP ਵਿਜੀਲੈਂਸ ਨੂੰ ਕੀਤਾ ਸੀ ਮੁਅੱਤਲ...
ਪੰਜਾਬ ਸਰਕਾਰ ਵੱਲੋਂ ਸਾਲ 2025 ਦੇ ਆਖਰੀ ਦਿਨ ਵੱਡਾ ਐਕਸ਼ਨ, 7 ਅਧਿਕਾਰੀਆਂ ਨੂੰ ਕੀਤਾ ਸਸਪੈਂਡ: ਪਹਿਲਾਂ SSP ਵਿਜੀਲੈਂਸ ਨੂੰ ਕੀਤਾ ਸੀ ਮੁਅੱਤਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਜਲੰਧਰ ED ਨੇ 13 ਟਿਕਾਣਿਆਂ 'ਤੇ ਮਾਰਿਆ ਛਾਪਾ: 4.68 ਕਰੋੜ ਨਕਦੀ ਸਣੇ 5.9 ਕਿਲੋ ਸੋਨਾ ਬਰਾਮਦ, ਡੌਂਕੀ ਰੂਟ ਦਾ ਮਾਮਲਾ...
ਪੰਜਾਬ 'ਚ ਮੱਚਿਆ ਹਾਹਾਕਾਰ, ਜਲੰਧਰ ED ਨੇ 13 ਟਿਕਾਣਿਆਂ 'ਤੇ ਮਾਰਿਆ ਛਾਪਾ: 4.68 ਕਰੋੜ ਨਕਦੀ ਸਣੇ 5.9 ਕਿਲੋ ਸੋਨਾ ਬਰਾਮਦ, ਡੌਂਕੀ ਰੂਟ ਦਾ ਮਾਮਲਾ...
ਬੱਚਿਆਂ ਲਈ ਖੁਸ਼ਖਬਰੀ! ਠੰਢ ਕਾਰਨ ਪੰਜਾਬ ‘ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਖੁੱਲਣਗੇ ਸਕੂਲ
ਬੱਚਿਆਂ ਲਈ ਖੁਸ਼ਖਬਰੀ! ਠੰਢ ਕਾਰਨ ਪੰਜਾਬ ‘ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਖੁੱਲਣਗੇ ਸਕੂਲ
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਅਚਾਨਕ ਫਟਿਆ ਗੈਸ ਸਿੰਲਡਰ: ਬੱਚੇ ਸਣੇ 5 ਲੋਕ ਝੁਲਸੇ...
ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਅਚਾਨਕ ਫਟਿਆ ਗੈਸ ਸਿੰਲਡਰ: ਬੱਚੇ ਸਣੇ 5 ਲੋਕ ਝੁਲਸੇ...

ਵੀਡੀਓਜ਼

ਟੋਪੀ ਵਾਲੇ ਮਾਮਲੇ ਤੋਂ ਬਾਅਦ ਸ੍ਰੀ ਫਤਿਹਗੜ੍ਹ ਸਾਹਿਬ 'ਚ ਆਹ ਕੀ ਹੋਇਆ
ਵਿਧਾਨ ਸਭਾ 'ਚ ਪਰਗਟ ਸਿੰਘ ਨੇ ਫਰੋਲ ਦਿੱਤੇ ਸਾਰੇ ਪੋਤੜੇ
ਮੌਸਮ ਦਾ ਜਾਣੋ ਹਾਲ , ਬਾਰਿਸ਼ ਲਈ ਹੋ ਜਾਓ ਤਿਆਰ
What did Pannu say to the Akali Dal after the session?
BJP ਦੀ ਗੋਦੀ 'ਚ ਬੈਠ ਗਿਆ ਅਕਾਲੀ ਦਲ: CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਸਾਲ 2025 ਦੇ ਆਖਰੀ ਦਿਨ ਵੱਡਾ ਐਕਸ਼ਨ, 7 ਅਧਿਕਾਰੀਆਂ ਨੂੰ ਕੀਤਾ ਸਸਪੈਂਡ: ਪਹਿਲਾਂ SSP ਵਿਜੀਲੈਂਸ ਨੂੰ ਕੀਤਾ ਸੀ ਮੁਅੱਤਲ...
ਪੰਜਾਬ ਸਰਕਾਰ ਵੱਲੋਂ ਸਾਲ 2025 ਦੇ ਆਖਰੀ ਦਿਨ ਵੱਡਾ ਐਕਸ਼ਨ, 7 ਅਧਿਕਾਰੀਆਂ ਨੂੰ ਕੀਤਾ ਸਸਪੈਂਡ: ਪਹਿਲਾਂ SSP ਵਿਜੀਲੈਂਸ ਨੂੰ ਕੀਤਾ ਸੀ ਮੁਅੱਤਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਜਲੰਧਰ ED ਨੇ 13 ਟਿਕਾਣਿਆਂ 'ਤੇ ਮਾਰਿਆ ਛਾਪਾ: 4.68 ਕਰੋੜ ਨਕਦੀ ਸਣੇ 5.9 ਕਿਲੋ ਸੋਨਾ ਬਰਾਮਦ, ਡੌਂਕੀ ਰੂਟ ਦਾ ਮਾਮਲਾ...
ਪੰਜਾਬ 'ਚ ਮੱਚਿਆ ਹਾਹਾਕਾਰ, ਜਲੰਧਰ ED ਨੇ 13 ਟਿਕਾਣਿਆਂ 'ਤੇ ਮਾਰਿਆ ਛਾਪਾ: 4.68 ਕਰੋੜ ਨਕਦੀ ਸਣੇ 5.9 ਕਿਲੋ ਸੋਨਾ ਬਰਾਮਦ, ਡੌਂਕੀ ਰੂਟ ਦਾ ਮਾਮਲਾ...
ਬੱਚਿਆਂ ਲਈ ਖੁਸ਼ਖਬਰੀ! ਠੰਢ ਕਾਰਨ ਪੰਜਾਬ ‘ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਖੁੱਲਣਗੇ ਸਕੂਲ
ਬੱਚਿਆਂ ਲਈ ਖੁਸ਼ਖਬਰੀ! ਠੰਢ ਕਾਰਨ ਪੰਜਾਬ ‘ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਖੁੱਲਣਗੇ ਸਕੂਲ
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਅਚਾਨਕ ਫਟਿਆ ਗੈਸ ਸਿੰਲਡਰ: ਬੱਚੇ ਸਣੇ 5 ਲੋਕ ਝੁਲਸੇ...
ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਅਚਾਨਕ ਫਟਿਆ ਗੈਸ ਸਿੰਲਡਰ: ਬੱਚੇ ਸਣੇ 5 ਲੋਕ ਝੁਲਸੇ...
Punjab Holidays: ਪੰਜਾਬ 'ਚ ਜਨਤਕ ਛੁੱਟੀਆਂ ਨੂੰ ਲੈ ਨਵੀਂ ਅਪਡੇਟ, ਸਕੂਲ-ਕਾਲਜ ਸਣੇ ਸਰਕਾਰੀ ਅਦਾਰੇ ਰਹਿਣਗੇ ਬੰਦ; ਜਾਣੋ ਜਨਵਰੀ ਮਹੀਨੇ ਕਿੰਨੇ ਦਿਨ ਆਨੰਦ ਮਾਣੋਗੇ?
ਪੰਜਾਬ 'ਚ ਜਨਤਕ ਛੁੱਟੀਆਂ ਨੂੰ ਲੈ ਨਵੀਂ ਅਪਡੇਟ, ਸਕੂਲ-ਕਾਲਜ ਸਣੇ ਸਰਕਾਰੀ ਅਦਾਰੇ ਰਹਿਣਗੇ ਬੰਦ; ਜਾਣੋ ਜਨਵਰੀ ਮਹੀਨੇ ਕਿੰਨੇ ਦਿਨ ਆਨੰਦ ਮਾਣੋਗੇ?
New Year: ਲੁਧਿਆਣਾ ਪੁਲਿਸ ਦਾ ਨਵੇਂ ਸਾਲ 'ਤੇ 'ਖਾਸ ਆਫਰ': ਕਾਨੂੰਨ ਤੋੜਨ ਵਾਲਿਆਂ ਲਈ ਥਾਣੇ 'ਚ ਫ੍ਰੀ ਐਂਟਰੀ! ਖ਼ਾਸ ਟ੍ਰੀਟਮੈਂਟ ਅਤੇ ਕਾਰਵਾਈ ਵੀ ਮਿਲੇਗੀ
New Year: ਲੁਧਿਆਣਾ ਪੁਲਿਸ ਦਾ ਨਵੇਂ ਸਾਲ 'ਤੇ 'ਖਾਸ ਆਫਰ': ਕਾਨੂੰਨ ਤੋੜਨ ਵਾਲਿਆਂ ਲਈ ਥਾਣੇ 'ਚ ਫ੍ਰੀ ਐਂਟਰੀ! ਖ਼ਾਸ ਟ੍ਰੀਟਮੈਂਟ ਅਤੇ ਕਾਰਵਾਈ ਵੀ ਮਿਲੇਗੀ
Punjab News: ਪੰਜਾਬ 'ਚ ਵੱਡੀ ਵਾਰਦਾਤ, ਘਰ ਦੇ ਬਾਹਰ ਬੈਠੇ ਨੌਜਵਾਨ ਦਾ ਨਾਂ ਪੁੱਛ ਕੇ ਮਾਰੀਆਂ ਗੋਲੀਆਂ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਵੱਡੀ ਵਾਰਦਾਤ, ਘਰ ਦੇ ਬਾਹਰ ਬੈਠੇ ਨੌਜਵਾਨ ਦਾ ਨਾਂ ਪੁੱਛ ਕੇ ਮਾਰੀਆਂ ਗੋਲੀਆਂ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਸਾਲ ਦੇ ਆਖ਼ਰੀ ਦਿਨ ਧੜੰਮ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ! ਜਾਣੋ ਕਿੰਨਾ ਹੋਇਆ ਸਸਤਾ, ਇੱਥੇ ਜਾਣੋ ਨਵੇਂ ਰੇਟ
ਸਾਲ ਦੇ ਆਖ਼ਰੀ ਦਿਨ ਧੜੰਮ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ! ਜਾਣੋ ਕਿੰਨਾ ਹੋਇਆ ਸਸਤਾ, ਇੱਥੇ ਜਾਣੋ ਨਵੇਂ ਰੇਟ
Embed widget