ਪੜਚੋਲ ਕਰੋ

IPL 2020: ਅਨੁਸ਼ਕਾ ਸ਼ਰਮਾ ਨਾਲ ਦਿਖੀ ਚਹਿਲ ਦੀ ਮੰਗੇਤਰ, ਫੋਟੋ 'ਚ ਫਲੌਂਟ ਕੀਤਾ ਬੇਬੀ ਬੰਪ

ਆਈਪੀਐਲ 2020 ਕਰਕੇ ਕ੍ਰਿਕਟਰ ਇਨ੍ਹੀਂ ਦਿਨੀਂ ਯੂਏਈ ਵਿੱਚ ਹਨ। ਅਜਿਹੇ 'ਚ ਉਨ੍ਹਾਂ ਦੀ ਪਤਨੀਆਂ ਤੇ ਗਰਲਫ੍ਰੈਂਡਸ ਵੀ ਉਨ੍ਹਾਂ ਨਾਲ ਹਨ ਤੇ ਬਹੁਤ ਮਸਤੀ ਕਰ ਰਹੀਆਂ ਹਨ। ਇਸ ਦੌਰਾਨ ਕ੍ਰਿਕਟਰ ਯਜੁਵੇਂਦਰ ਚਾਹਲ ਦੀ ਮੰਗੇਤਰ ਧਨਸ਼੍ਰੀ ਵਰਨਾ ਨੇ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਪੋਸਟ ਕੀਤੀਆਂ ਹਨ।

ਆਈਪੀਐਲ 2020 ਕਰਕੇ ਕ੍ਰਿਕਟਰ ਇਨ੍ਹੀਂ ਦਿਨੀਂ ਯੂਏਈ ਵਿੱਚ ਹਨ। ਅਜਿਹੇ 'ਚ ਉਨ੍ਹਾਂ ਦੀ ਪਤਨੀਆਂ ਤੇ ਗਰਲਫ੍ਰੈਂਡਸ ਵੀ ਉਨ੍ਹਾਂ ਨਾਲ ਹਨ ਤੇ ਬਹੁਤ ਮਸਤੀ ਕਰ ਰਹੀਆਂ ਹਨ। ਇਸ ਦੌਰਾਨ ਕ੍ਰਿਕਟਰ ਯਜੁਵੇਂਦਰ ਚਾਹਲ ਦੀ ਮੰਗੇਤਰ ਧਨਸ਼੍ਰੀ ਵਰਨਾ ਨੇ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਪੋਸਟ ਕੀਤੀਆਂ ਹਨ। ਇਨ੍ਹਾਂ ਵਿੱਚੋਂ ਇੱਕ ਤਸਵੀਰ ਵਿੱਚ ਵਿਰਾਟ ਕੋਹਲੀ ਦੀ ਪਤਨੀ ਤੇ ਅਭਿਨੇਤਰੀ ਅਨੁਸ਼ਕਾ ਸ਼ਰਮਾ ਵੀ ਉਨ੍ਹਾਂ ਦੇ ਨਾਲ ਨਜ਼ਰ ਆ ਰਹੀ ਹੈ। ਅਨੁਸ਼ਕਾ ਤੇ ਧਨਸ਼੍ਰੀ ਦੀ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਕਾਫੀ ਤੇਜ਼ ਹੋ ਰਹੀ ਹੈ।
ਇਸ ਤਸਵੀਰ 'ਚ ਅਨੁਸ਼ਕਾ ਸ਼ਰਮਾ ਨੇ ਆਪਣੇ ਬੇਬੀ ਬੰਪ ਨੂੰ ਫਲੌਂਟ ਕਰਦੇ ਹੋਏ ਪੋਜ਼ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਦਾ ਪ੍ਰੈਗਨੈਂਸੀ ਗਲੋਂ ਵੀ ਇਸ ਤਸਵੀਰ 'ਚ ਅਨੁਸ਼ਕਾ ਸ਼ਰਮਾ ਦੇ ਚਿਹਰੇ 'ਤੇ ਸਾਫ ਦਿਖਾਈ ਦੇ ਰਹੀ ਹੈ। ਧਨਾਸ਼੍ਰੀ ਨੇ ਫੋਟੋ ਦਾ ਕੈਪਸ਼ਨ ਵੀ ਦਿੱਤਾ ਹੈ। ਉਸ ਨੇ ਲਿਖਿਆ- 'ਹੈਪੀ ਲੋਕ... ਮੈਂ ਆਪਣੇ ਪਹਿਲੇ ਮੈਚ ਦੇ ਕੁਝ ਖੁਸ਼ੀ ਭਰੇ ਪਲਾਂ ਨੂੰ ਸਾਂਝਾ ਕਰ ਰਹੀ ਹਾਂ। ਟੀਮ ਨੂੰ ਵਧਾਈਆਂ'।
ਹਾਲ ਹੀ 'ਚ ਆਰਸੀਬੀ ਅਤੇ ਆਰਆਰ ਵਿਚਾਲੇ ਇਕ ਜ਼ਬਰਦਸਤ ਮੈਚ ਹੋਇਆ ਸੀ ਅਤੇ ਇਸ ਦੌਰਾਨ ਅਨੁਸ਼ਕਾ ਸ਼ਰਮਾ ਤੇ ਧਨਸ਼੍ਰੀ ਵਰਮਾ ਆਪਣੇ-ਆਪਣੇ ਪਾਰਟਨਰਸ ਨੂੰ ਚੀਅਰ ਕਰਨ ਲਈ ਆਈਆਂ। ਉਸੇ ਸਮੇਂ, ਜਦੋਂ ਦੋਵੇਂ ਮਿਲੇ, ਧਨਸ਼੍ਰੀ ਨੇ ਅਨੁਸ਼ਕਾ ਸ਼ਰਮਾ ਦੇ ਨਾਲ ਇੱਕ ਫੋਟੋ ਖਿੱਚ ਲਈ ਅਤੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ। ਫੋਟੋ ਵਿੱਚ ਪਾਰਥਿਵ ਪਟੇਲ ਸਮੇਤ ਕਈ ਕ੍ਰਿਕਟਰ ਦਿਖਾਈ ਦਿੱਤੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Advertisement
ABP Premium

ਵੀਡੀਓਜ਼

Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 

Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ

Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ

Embed widget