ਪੜਚੋਲ ਕਰੋ

Rapper Toomaj Salehi: ਈਰਾਨੀ ਰੈਪਰ ਤੂਮਾਜ ਸਲੇਹੀ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਜਾਣੋ ਕਲਾਕਾਰ ਲਈ ਗਾਉਣਾ ਕਿਵੇਂ ਬਣਿਆ ਖਤਰਾ ?

Rapper Toomaj Salehi: ਈਰਾਨ ਦੀ ਇੱਕ ਅਦਾਲਤ ਵੱਲੋਂ ਅਜਿਹਾ ਫੈਸਲਾ ਲਿਆ ਗਿਆ, ਜਿਸਨੇ ਆਮ ਜਨਤਾ ਵਿਚਾਲੇ ਤਹਿਲਕਾ ਮਚਾ ਦਿੱਤਾ। ਦਰਅਸਲ, ਅਦਾਲਤ ਵੱਲੋਂ ਇੱਕ ਪ੍ਰਸਿੱਧ ਰੈਪਰ ਨੂੰ ਮੌਤ ਦੀ ਸਜ਼ਾ ਸੁਣਾਈ

Rapper Toomaj Salehi: ਈਰਾਨ ਦੀ ਇੱਕ ਅਦਾਲਤ ਵੱਲੋਂ ਅਜਿਹਾ ਫੈਸਲਾ ਲਿਆ ਗਿਆ, ਜਿਸਨੇ ਆਮ ਜਨਤਾ ਵਿਚਾਲੇ ਤਹਿਲਕਾ ਮਚਾ ਦਿੱਤਾ। ਦਰਅਸਲ, ਅਦਾਲਤ ਵੱਲੋਂ ਇੱਕ ਪ੍ਰਸਿੱਧ ਰੈਪਰ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਆਖਿਰ ਅਦਾਲਤ ਨੇ ਅਜਿਹਾ ਫੈਸਲਾ ਕਿਉਂ ਲਿਆ, ਕੀ ਹੈ ਇਸਦੇ ਪਿੱਛੇ ਦੀ ਅਸਲ ਵਜ੍ਹਾ ਇਹ ਤੁਹਾਨੂੰ ਵੀ ਹੈਰਾਨ ਕਰ ਦਏਗੀ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਏਗੀ ਕਿ ਈਰਾਨੀ ਰੈਪਰ ਤੂਮਾਜ ਸਲੇਹੀ ਲਈ ਉਸਦੇ ਗੀਤ ਹੀ ਉਸ ਦੀ ਜਾਨ ਦੇ ਦੁਸ਼ਮਣ ਬਣ ਗਏ ਹਨ। ਈਰਾਨ ਸਰਕਾਰ ਨੇ 33 ਸਾਲਾ ਰੈਪਰ ਨੂੰ ਮੌਤ ਦੀ ਸਜ਼ਾ ਦਾ ਹੁਕਮ ਦਿੱਤਾ ਹੈ। ਹੁਣ ਰੈਪਰ ਦੇ ਵਕੀਲ ਦਾ ਕਹਿਣਾ ਹੈ ਕਿ ਉਹ ਹਾਈ ਕੋਰਟ ਵਿੱਚ ਅਪੀਲ ਕਰਨਗੇ।

ਜਾਣੋ ਰੈਪਰ ਨੂੰ ਗੀਤ ਗਾਉਣ ਲਈ ਕਿਉਂ ਸੁਣਾਈ ਗਈ ਮੌਤ ਦੀ ਸਜ਼ਾ 

ਰੈਪਰ ਤੂਮਾਜ ਸਲੇਹੀ 33 ਸਾਲ ਦੇ ਹਨ ਅਤੇ ਉਹ ਈਰਾਨ ਦੇ ਮਸ਼ਹੂਰ ਰੈਪਰ ਹਨ। ਉਨ੍ਹਾਂ ਦੀ ਫੈਨ ਫਾਲੋਇੰਗ ਬਹੁਤ ਹੈ, ਉਨ੍ਹਾਂ ਦੇ ਗੀਤਾਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ। ਹੁਣ ਈਰਾਨ ਸਰਕਾਰ ਨੇ ਰੈਪਰ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਸਰਕਾਰ ਨੇ ਉਸ ਨੂੰ ਮੌਤ ਦੀ ਸਜ਼ਾ ਇਸ ਲਈ ਸੁਣਾਈ, ਕਿਉਂਕਿ ਰੈਪਰ ਨੇ ਸਰਕਾਰ ਵਿਰੁੱਧ ਪ੍ਰਦਰਸ਼ਨਾਂ ਦਾ ਸਮਰਥਨ ਕੀਤਾ ਸੀ ਅਤੇ ਸੜਕਾਂ 'ਤੇ ਆ ਕੇ ਸਰਕਾਰ ਵਿਰੁੱਧ ਗੀਤ ਗਾਏ ਸਨ। ਇਸ ਸਥਿਤੀ ਵਿਚ ਉਸ ਨੂੰ ਦੋਸ਼ੀ ਮੰਨਿਆ ਗਿਆ ਹੈ।

ਜਾਣਕਾਰੀ ਲਈ ਦੱਸ ਦੇਈਏ ਕਿ ਤੂਮਾਜ਼ ਸਲੇਹੀ ਨੇ ਕਈ ਵਾਰ ਆਪਣੇ ਗੀਤਾਂ ਰਾਹੀਂ ਈਰਾਨ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕੀਤਾ ਹੈ। ਉਹ ਸਮਾਜਿਕ ਮੁੱਦਿਆਂ 'ਤੇ ਗੱਲ ਕਰਦਾ ਹੈ ਅਤੇ ਜਨਤਾ ਨੂੰ ਆਪਣੇ ਅਧਿਕਾਰਾਂ ਦੀ ਪਾਲਣਾ ਕਰਨ ਲਈ ਕਹਿੰਦਾ ਹੈ। ਰੈਪਰ 'ਤੇ ਹੁਣ ਈਰਾਨ ਸਰਕਾਰ ਨੇ ਸਾਲ 2022 'ਚ ਈਰਾਨ 'ਚ ਚੱਲ ਰਹੇ ਪ੍ਰਦਰਸ਼ਨਾਂ ਦਾ ਸਮਰਥਨ ਕਰਨ ਦਾ ਦੋਸ਼ ਲਗਾਇਆ ਹੈ ਅਤੇ ਜਦੋਂ ਇਹ ਮਾਮਲਾ ਸਰਕਾਰ ਦੇ ਧਿਆਨ 'ਚ ਆਇਆ ਤਾਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਸਾਲ 2023 ਵਿੱਚ, ਰੈਪਰ ਨੂੰ 6 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ। ਹੁਣ ਈਰਾਨ ਦੀ ਨਿਆਂਪਾਲਿਕਾ ਨੇ ਤੂਮਾਜ਼ ਸਲੇਹੀ ਨੂੰ ਦੋਸ਼ੀ ਠਹਿਰਾਉਂਦਿਆਂ ਮੌਤ ਦੀ ਸਜ਼ਾ ਸੁਣਾਈ ਹੈ।

Read More: Gurucharan Singh: 'ਤਾਰਕ ਮਹਿਤਾ ਕਾ...' ਸੋਢੀ ਦਾ ਹੋਣ ਵਾਲਾ ਸੀ ਵਿਆਹ, ਗੁਰਚਰਨ ਸਿੰਘ ਤਬੀਅਤ ਖਰਾਬ ਅਤੇ ਆਰਿਥਕ ਤੰਗੀ ਨਾਲ ਰਿਹਾ ਸੀ ਜੂਝ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024

ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Embed widget