ਪੜਚੋਲ ਕਰੋ

ਗਰਭਵਤੀ ਹੋਈ ਭਾਰਤੀ ਸਿੰਘ? ਜਲਦੀ ਆਵੇਗੀ ਖੁਸ਼ਖਬਰੀ!

ਦੇਸ਼ ਦੀ ਫੀਮੇਲ ਕਾਮੇਡੀਅਨ ਭਾਰਤੀ ਸਿੰਘ ਇਨ੍ਹੀਂ ਦਿਨੀਂ ਕਪਿਲ ਦੇ ਸ਼ੋਅ ‘ਦ ਕਪਿਲ ਸ਼ਰਮਾ ਸ਼ੋਅ’’ਚ ਤਿਤਲੀ ਯਾਦਵ ਦੇ ਕਿਰਦਾਰ ‘ਚ ਔਡੀਅੰਸ ਦਾ ਖੂਬ ਮਨੋਰੰਜਨ ਕਰ ਰਹੀ ਹੈ।

ਮੁੰਬਈ: ਦੇਸ਼ ਦੀ ਫੀਮੇਲ ਕਾਮੇਡੀਅਨ ਭਾਰਤੀ ਸਿੰਘ ਇਨ੍ਹੀਂ ਦਿਨੀਂ ਕਪਿਲ ਦੇ ਸ਼ੋਅ ‘ਦ ਕਪਿਲ ਸ਼ਰਮਾ ਸ਼ੋਅ’ ’ਚ ਤਿਤਲੀ ਯਾਦਵ ਦੇ ਕਿਰਦਾਰ ‘ਚ ਔਡੀਅੰਸ ਦਾ ਖੂਬ ਮਨੋਰੰਜਨ ਕਰ ਰਹੀ ਹੈ। ਅਜਿਹੇ ‘ਚ ਖ਼ਬਰਾਂ ਆਈਆਂ ਕਿ ਭਾਰਤੀ ਸਿੰਘ ਇੱਕ ਦੂਜੇ ਸ਼ੋਅ ਦੀ ਸ਼ੂਟਿੰਗ ਦੌਰਾਨ ਬਿਮਾਰ ਹੋ ਗਈ। ਇਸ ਤੋਂ ਬਾਅਦ ਕਿਆਸ ਲਾਏ ਜਾਣ ਲੱਗੇ ਕਿ ਭਾਰਤੀ ਸਿੰਘ ਗਰਭਵਤੀ ਹੈ। ਆਪਣੇ ਪ੍ਰੈਗਨੈਂਟ ਹੋਣ ਦੀ ਖ਼ਬਰਾਂ ‘ਤੇ ਭਾਰਤੀ ਸਿੰਘ ਨੇ ਚੁੱਪੀ ਤੋੜੀ ਹੈ। ਇੱਕ ਇੰਟਰਵਿਊ ‘ਚ ਭਾਰਤੀ ਨੇ ਕਿਹਾ, “ਮੇਰਾ ਵਜ਼ਨ ਜ਼ਿਆਦਾ ਹੈ। ਇਸ ਲਈ ਲੋਕ ਅਜਿਹੇ ਕਿਆਸ ਲਾਉਂਦੇ ਰਹਿੰਦੇ ਹਨ। ਹਰਸ਼ ਤੇ ਮੈਂ ਦੋਵੇਂ ਬੇਬੀ ਚਾਹੁੰਦੇ ਹਾਂ ਪਰ ਅਸੀਂ ਨਵੰਬਰ ਤੋਂ ਬਾਅਦ ਹੀ ਬੇਬੀ ਪਲਾਨ ਕਰਾਂਗੇ। ਇਸ ਸਮੇਂ ਮੈਂ ਕਾਫੀ ਬਿਜ਼ੀ ਹਾਂ ਤੇ ਮੈਂ ਅਜਿਹੇ ‘ਚ ਬੇਬੀ ਬਾਰੇ ਸੋਚ ਵੀ ਨਹੀਂ ਸਕਦੀ।”
View this post on Instagram
 

Watch #khatrakhatrakhatra 6pm on @colorstv @punitjpathakofficial @haarshlimbachiyaa30 @aftabshivdasani @nikitindheer @sonnalliseygall @anitahassanandani ❤️😇😇😇❤️

A post shared by Bharti Singh (@bharti.laughterqueen) on

ਜਦੋਂ ਭਾਰਤੀ ਨੂੰ ਉਸ ਦੀ ਬਿਮਾਰੀ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ, “ਲੋਕਾਂ ਨੇ ਮੈਨੂੰ ਬਾਹਰ ਨਿਕਲਦੇ ਦੇਖਿਆ ਜੋ ਮਹਿਜ਼ ਗੈਸਟ੍ਰਿਕ ਪ੍ਰੋਬਲਮ ਕਰਕੇ ਹੋਇਆ ਸੀ। ਉਂਝ ਭਾਰਤੀ ਨੂੰ ਬੱਚੇ ਕਾਫੀ ਪਸੰਦ ਹਨ। ਉਹ 2020 ਤਕ ਮਾਂ ਬਣਨ ਦਾ ਸੋਚ ਰਹੀ ਹੈ।

ਟਾਪ ਹੈਡਲਾਈਨ

Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
Ashutosh Rana: ਪਾਟਨਰ ਨਾਲ ਰਿਸ਼ਤੇ ਹੋਣਗੇ ਮਜ਼ਬੂਤ, ਅਦਾਕਾਰ ਆਸ਼ੂਤੋਸ਼ ਰਾਣਾ ਤੋਂ ਜਾਣੋ Golden Rule, ਬੋਲੇ- 'ਰਿਸ਼ਤਾ ਬਣਨ ਤੋਂ ਬਾਅਦ, ਆਪਣੀਆਂ ਅੱਖਾਂ...'
ਪਾਟਨਰ ਨਾਲ ਰਿਸ਼ਤੇ ਹੋਣਗੇ ਮਜ਼ਬੂਤ, ਅਦਾਕਾਰ ਆਸ਼ੂਤੋਸ਼ ਰਾਣਾ ਤੋਂ ਜਾਣੋ Golden Rule, ਬੋਲੇ- 'ਰਿਸ਼ਤਾ ਬਣਨ ਤੋਂ ਬਾਅਦ, ਆਪਣੀਆਂ ਅੱਖਾਂ...'
Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰਾ ਮੁੰਡੇ-ਕੁੜੀਆਂ ਦੋਵਾਂ 'ਚ ਰੱਖਦੀ ਦਿਲਚਸਪੀ; ਖੁਲਾਸੇ ਤੋਂ ਬਾਅਦ ਮੱਚੀ ਤਰਥੱਲੀ...
ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰਾ ਮੁੰਡੇ-ਕੁੜੀਆਂ ਦੋਵਾਂ 'ਚ ਰੱਖਦੀ ਦਿਲਚਸਪੀ; ਖੁਲਾਸੇ ਤੋਂ ਬਾਅਦ ਮੱਚੀ ਤਰਥੱਲੀ...
Famous Choreographer Health : ਮੰਨੋਰੰਜਨ ਜਗਤ ਤੋਂ ਵੱਡੀ ਖਬਰ , ਬਾਲੀਵੁੱਡ ਦੇ ਮਸ਼ਹੂਰ ਕੋਰੀਓਗ੍ਰਾਫਰ ਹਸਪਤਾਲ 'ਚ ਦਾਖਲ
Famous Choreographer Health : ਮੰਨੋਰੰਜਨ ਜਗਤ ਤੋਂ ਵੱਡੀ ਖਬਰ , ਬਾਲੀਵੁੱਡ ਦੇ ਮਸ਼ਹੂਰ ਕੋਰੀਓਗ੍ਰਾਫਰ ਹਸਪਤਾਲ 'ਚ ਦਾਖਲ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Embed widget