ਪੜਚੋਲ ਕਰੋ

Kriti Sanon: ਕ੍ਰਿਤੀ ਸੇਨਨ ਦਾ ਬਾਹੂਬਲੀ ਐਕਟਰ ਪ੍ਰਭਾਸ ਨਾਲ ਚੱਕਰ? ਜਾਣੋ ਕੀ ਹੈ ਅਸਲ ਸੱਚਾਈ

ਇਨ੍ਹੀਂ ਦਿਨੀਂ ਬਾਲੀਵੁੱਡ ਅਭਿਨੇਤਰੀ ਕ੍ਰਿਤੀ ਸੈਨਨ ਅਤੇ ਬਾਹੂਬਲੀ ਐਕਟਰ ਪ੍ਰਭਾਸ ਆਪਣੀ ਪ੍ਰੋਫੈਸ਼ਨਲ ਲਾਈਫ ਨੂੰ ਲੈ ਕੇ ਨਹੀਂ ਬਲਕਿ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ 'ਚ ਹਨ।

Prabhas-Kriti Sanon : ਇਨ੍ਹੀਂ ਦਿਨੀਂ ਬਾਲੀਵੁੱਡ ਅਭਿਨੇਤਰੀ ਕ੍ਰਿਤੀ ਸੈਨਨ ਅਤੇ ਬਾਹੂਬਲੀ ਐਕਟਰ ਪ੍ਰਭਾਸ ਆਪਣੀ ਪ੍ਰੋਫੈਸ਼ਨਲ ਲਾਈਫ ਨੂੰ ਲੈ ਕੇ ਨਹੀਂ ਬਲਕਿ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ 'ਚ ਹਨ। ਹਾਲ ਹੀ 'ਚ ਪ੍ਰਭਾਸ ਅਤੇ ਕ੍ਰਿਤੀ ਸੈਨਨ ਨੂੰ ਲੈ ਕੇ ਅਜਿਹੀ ਖਬਰ ਆਈ ਹੈ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਖਬਰ ਸੀ ਕਿ ਪ੍ਰਭਾਸ ਅਤੇ ਕ੍ਰਿਤੀ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਹਾਲਾਂਕਿ ਇਨ੍ਹਾਂ ਰਿਪੋਰਟਾਂ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਸੀ, ਪਰ ਦੋਵਾਂ ਵਿਚਕਾਰ ਵਧਦੀ ਨੇੜਤਾ ਨੇ ਇਹ ਅਟਕਲਾਂ ਲਗਾਈਆਂ ਕਿ ਉਨ੍ਹਾਂ ਵਿੱਚ ਦੋਸਤੀ ਤੋਂ ਇਲਾਵਾ ਹੋਰ ਵੀ ਕੁਝ ਸੀ। ਲੋਕਾਂ ਨੇ ਇਸ ਨੂੰ ਪਬਲੀਸਿਟੀ ਸਟੰਟ ਵੀ ਮੰਨਿਆ। ਪਰ ਹੁਣ ਇਕ ਸੂਤਰ ਨੇ ਇਨ੍ਹਾਂ ਖਬਰਾਂ 'ਤੇ ਪੂਰੀ ਤਰ੍ਹਾਂ ਵਿਰਾਮ ਲਗਾ ਦਿੱਤਾ ਹੈ ਅਤੇ ਦੋਵਾਂ ਦੇ ਡੇਟਿੰਗ ਦੀਆਂ ਖਬਰਾਂ ਨੂੰ ਪੂਰੀ ਤਰ੍ਹਾਂ ਨਾਲ ਝੂਠ ਦੱਸਿਆ ਜਾ ਰਿਹਾ ਹੈ।

'ਉਨ੍ਹਾਂ ਵਿਚਕਾਰ ਕੁਝ ਨਹੀਂ ਚੱਲ ਰਿਹਾ'
ਕ੍ਰਿਤੀ ਅਤੇ ਪ੍ਰਭਾਸ ਦੇ ਡੇਟਿੰਗ ਦੀਆਂ ਖਬਰਾਂ ਨੂੰ ਝੂਠਾ ਕਰਾਰ ਦਿੰਦੇ ਹੋਏ ਸੂਤਰ ਨੇ ਗੱਲਬਾਤ 'ਚ ਕਿਹਾ, ''ਦੋਵਾਂ ਵਿਚਾਲੇ ਕੁਝ ਵੀ ਨਹੀਂ ਚੱਲ ਰਿਹਾ ਹੈ। ਸੱਚ ਤਾਂ ਇਹ ਹੈ ਕਿ ਪ੍ਰਭਾਸ ਨੇ ਇਸ ਬਾਰੇ ਹੁਣ ਤੱਕ ਕੁਝ ਨਹੀਂ ਕਿਹਾ ਕਿਉਂਕਿ ਉਹ ਜਾਣਦਾ ਹੈ ਕਿ ਇੰਟਰਨੈੱਟ ਝੂਠੀਆਂ ਕਹਾਣੀਆਂ ਨਾਲ ਭਰਿਆ ਹੋਇਆ ਹੈ, ਕ੍ਰਿਤੀ-ਪ੍ਰਭਾਸ ਦੀ ਕਹਾਣੀ ਵੀ ਇਨ੍ਹਾਂ ਵਿੱਚੋਂ ਇੱਕ ਹੈ।

ਕਿਥੋਂ ਸ਼ੁਰੂ ਹੋਈ ਚਰਚਾ...
ਦਰਅਸਲ, ਇਹ ਕਹਾਣੀ ਉਦੋਂ ਸ਼ੁਰੂ ਹੋਈ ਜਦੋਂ ਕ੍ਰਿਤੀ ਸੈਨਨ ਕਰਨ ਜੌਹਰ ਦੇ ਸ਼ੋਅ 'ਕੌਫੀ ਵਿਦ ਕਰਨ ਸੀਜ਼ਨ 7' 'ਚ ਪਹੁੰਚੀ। ਇੱਥੇ, ਸ਼ੋਅ ਦੌਰਾਨ ਕਰਨ ਨੇ ਇੱਕ ਕਾਲਿੰਗ ਰਾਊਂਡ ਖੇਡਿਆ ਜਿਸ ਵਿੱਚ ਸਿਤਾਰਿਆਂ ਨੂੰ ਆਪਣੇ ਕਰੀਬੀ ਦੋਸਤਾਂ ਨੂੰ ਬੁਲਾਉਣਾ ਪੈਂਦਾ ਹੈ, ਜਿਸ ਦੌਰਾਨ ਕ੍ਰਿਤੀ ਨੇ ਆਪਣੇ ਸਟਾਰ ਪ੍ਰਭਾਸ ਦਾ ਨਾਂ ਲਿਆ।। ਇੱਥੋਂ ਹੀ ਇਹ ਚਰਚਾ ਸ਼ੁਰੂ ਹੋ ਗਈ ਸੀ ਕਿ ਪ੍ਰਭਾਸ ਅਤੇ ਕ੍ਰਿਤੀ ਵਿਚਕਾਰ ਕੁਝ ਚੱਲ ਰਿਹਾ ਹੈ। ਇਸ ਤੋਂ ਇਲਾਵਾ ਬਾਲੀਵੁੱਡ ਲਾਈਫ ਦੀ ਇਕ ਰਿਪੋਰਟ 'ਚ ਇਹ ਵੀ ਦੱਸਿਆ ਗਿਆ ਹੈ ਕਿ ਸੈੱਟ 'ਤੇ ਕ੍ਰਿਤੀ ਅਤੇ ਪ੍ਰਭਾਸ ਵਿਚਾਲੇ ਕਾਫੀ ਚੰਗੀ ਬਾਂਡਿੰਗ ਦੇਖਣ ਨੂੰ ਮਿਲ ਰਹੀ ਹੈ।

ਕ੍ਰਿਤੀ ਤੇ ਪ੍ਰਭਾਸ ਇਕੱਠੇ ਆਉਣਗੇ ਨਜ਼ਰ ...
ਤੁਹਾਨੂੰ ਦੱਸ ਦੇਈਏ ਕਿ ਕ੍ਰਿਤੀ ਸੈਨਨ ਅਤੇ ਪ੍ਰਭਾਸ ਜਲਦ ਹੀ ‘ਆਦਿਪੁਰਸ਼’ ਵਿੱਚ ਨਜ਼ਰ ਆਉਣ ਵਾਲੇ ਹਨ। ਇਸ ਕਾਰਨ ਉਨ੍ਹਾਂ ਦੇ ਅਫੇਅਰ ਦੀਆਂ ਖਬਰਾਂ ਨੂੰ ਪਬਲੀਸਿਟੀ ਸਟੰਟ ਮੰਨਿਆ ਜਾ ਰਿਹਾ ਹੈ। ਫਿਲਹਾਲ ਫਿਲਮ ਦੀ ਸ਼ੂਟਿੰਗ ਚੱਲ ਰਹੀ ਹੈ। ਇਸ ਫਿਲਮ 'ਚ ਕ੍ਰਿਤੀ ਅਤੇ ਪ੍ਰਭਾਸ ਤੋਂ ਇਲਾਵਾ ਅਭਿਨੇਤਾ ਸੰਨੀ ਸਿੰਘ ਵੀ ਮੁੱਖ ਭੂਮਿਕਾ 'ਚ ਨਜ਼ਰ ਆਉਣਗੇ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget