ਪੜਚੋਲ ਕਰੋ

‘ਹਾਊਸਫੁੱਲ-4’ ‘ਚ ਕੈਮਿਓ ਰੋਲ ਕਰਦੇ ਨਜ਼ਰ ਆ ਸਕਦੇ ਨੇ ਸੰਜੇ ਦੱਤ!

ਮੁੰਬਈ: ਬਾਲੀਵੁੱਡ ‘ਚ ਇਨ੍ਹੀਂ ਦਿਨੀਂ ਜੇਕਰ ਕਿਸੇ ਫ਼ਿਲਮ ਦੀਆਂ ਸੁਰਖੀਆਂ ਬਣ ਰਹੀਆਂ ਹਨ ਤਾਂ ਉਹ ਹੈ ਅਕਸ਼ੇ ਕੁਮਾਰ ਦੀ ‘ਹਾਊਸਫੁੱਲ-4’। ਇਹ ਫ਼ਿਲਮ ਆਪਣੇ ਐਲਾਨ ਤੋਂ ਹੁਣ ਤਕ ਕਿਸੇ ਨਾ ਕਿਸੇ ਕਾਰਨ ਕਰਕੇ ਸੁਰਖੀਆਂ ‘ਚ ਰਹਿੰਦੀ ਹੈ। ਪਹਿਲਾਂ ਫ਼ਿਲਮ ‘ਚ ਨਾਨਾ ਪਾਟੇਕਰ ਦੀ ਥਾਂ ਰਾਣਾ ਦੁੱਗੁਬਾਤੀ ਨੂੰ ਕਾਸਟ ਕੀਤਾ ਗਿਆ ਸੀ। ਹੁਣ ਇਸ ਤੋਂ ਬਾਅਦ ਖ਼ਬਰ ਹੈ ਕਿ ਇਸ ਮਲਟੀਸਟਾਰਰ ਫ਼ਿਲਮ ‘ਚ ਸੰਜੇ ਦੱਤ ਨੂੰ ਵੀ ਕੈਮਿਓ ਰੋਲ ‘ਚ ਕਾਸਟ ਕੀਤਾ ਜਾ ਸਕਦਾ ਹੈ। ਹਾਲ ਹੀ ‘ਚ ਸੰਜੇ ਨੂੰ ‘ਹਾਊਸਫੁੱਲ-4’ ਦੇ ਸੈੱਟ ‘ਤੇ ਦੇਖਿਆ ਗਿਆ ਸੀ। ਇਸ ਤੋਂ ਬਾਅਦ ਖ਼ਬਰਾਂ ਨੇ ਕਿ ਫ਼ਿਲਮ ‘ਚ ਸੰਜੂ ਬਾਬਾ ਦਾ ਕੈਮਿਓ ਰੋਲ ਵੇਖਣ ਨੂੰ ਮਿਲ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਸੰਜੇ ‘ਹਾਊਸਫੁੱਲ-4’ ਦੇ ਸੈੱਟ ਦੇ ਕੋਲ ਹੀ ਇੱਕ ਐਡ ਫ਼ਿਲਮ ਦੀ ਸ਼ੂਟਿੰਗ ਕਰ ਰਹੇ ਹਨ। ‘ਹਾਊਸਫੁੱਲ-4’ ‘ਚ ਕੈਮਿਓ ਰੋਲ ਕਰਦੇ ਨਜ਼ਰ ਆ ਸਕਦੇ ਨੇ ਸੰਜੇ ਦੱਤ! ਸੰਜੇ ਅਤੇ ਅੱਕੀ ਇਸ ਤੋਂ ਪਹਿਲਾਂ ਪੰਜ ਫ਼ਿਲਮਾਂ ‘ਚ ਸਕਰੀਨ ਸ਼ੇਅਰ ਕਰ ਚੁੱਕੇ ਹਨ। ‘ਹਾਊਸਫੁੱਲ-4’ ਦੀ ਗੱਲ ਕਰੀਏ ਤਾਂ ਇਸ ਫ਼ਿਲਮ ‘ਚ ਅਕਸ਼ੇ ਤੋਂ ਇਲਾਵਾ ਰਾਣਾ ਦੁੱਗੁਬਾਤੀ, ਕ੍ਰਿਤੀ ਖਰਬੰਦਾ, ਰਿਤੇਸ਼ ਦੇਸ਼ਮੁਖ, ਬੌਬੀ ਦਿਓਲ, ਕ੍ਰਿਤੀ ਸੈਨਨ ਅਤੇ ਪੂਜਾ ਹੇਗੜੇ ਵੀ ਨਜ਼ਰ ਆਉਣਗੇ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget