ਪੜਚੋਲ ਕਰੋ

ਪ੍ਰੇਮੀ 'ਸ਼ੌਲ' ਨਾਲ ਸੁਸ਼ਮਿਤਾ ਸੇਨ ਦੀ ਕੁੜਮਾਈ..!

ਕਾਫੀ ਸਮੇਂ ਤੋਂ ਸਾਬਕਾ ਬ੍ਰਹਿਮੰਡ ਸੁੰਦਰੀ ਸੁਸ਼ਮਿਤਾ ਸੇਨ ਆਪਣੀ ਲਵ ਲਾਈਫ ਨੂੰ ਲੈ ਕੇ ਸੁਰਖੀਆਂ ‘ਚ ਹੈ। ਹਾਲ ਹੀ ‘ਚ ਇੱਕ ਮੀਡੀਆ ਰਿਪੋਰਟ ਦਾ ਦਾਅਵਾ ਹੈ ਕਿ ਸੁਸ਼ਮਿਤਾ ਨੇ ਆਪਣੇ ਪ੍ਰੇਮੀ ਰੋਹਮਨ ਸ਼ੌਲ ਨਾਲ 'ਲਿਵ ਇਨ ਰਿਲੇਸ਼ਨ' ‘ਚ ਰਹਿਣ ਦਾ ਫੈਸਲਾ ਕਰ ਚੁੱਕੀ ਹੈ।

ਮੁੰਬਈ: ਕਾਫੀ ਸਮੇਂ ਤੋਂ ਸਾਬਕਾ ਬ੍ਰਹਿਮੰਡ ਸੁੰਦਰੀ ਸੁਸ਼ਮਿਤਾ ਸੇਨ ਆਪਣੀ ਲਵ ਲਾਈਫ ਨੂੰ ਲੈ ਕੇ ਸੁਰਖੀਆਂ ‘ਚ ਹੈ। ਹਾਲ ਹੀ ‘ਚ ਇੱਕ ਮੀਡੀਆ ਰਿਪੋਰਟ ਦਾ ਦਾਅਵਾ ਹੈ ਕਿ ਸੁਸ਼ਮਿਤਾ ਨੇ ਆਪਣੇ ਪ੍ਰੇਮੀ ਰੋਹਮਨ ਸ਼ੌਲ ਨਾਲ 'ਲਿਵ ਇਨ ਰਿਲੇਸ਼ਨ' ‘ਚ ਰਹਿਣ ਦਾ ਫੈਸਲਾ ਕਰ ਚੁੱਕੀ ਹੈ। ਉੱਧਰ ਇਸ ਤੋਂ ਬਾਅਦ ਇਹ ਹੋਰ ਖ਼ਬਰ ਆ ਗਈ ਹੈ ਜਿਸ ਨੇ ਬੀ-ਟਾਊਨ ‘ਚ ਹੰਗਾਮਾ ਮਚਾ ਦਿੱਤਾ ਹੈ ਕਿ ਸੁਸ਼ ਨੇ ਰੋਹਮਨ ਨਾਲ ਮੰਗਣੀ ਕਰ ਲਈ ਹੈ। ਇਸ ਦਾ ਸਬੂਤ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ  ਤਸਵੀਰ ਹੈ, ਜਿਸ ‘ਚ ਸੁਸ਼ਮਿਤਾ ਦੇ ਹੱਥ ‘ਚ ਮੁੰਦਰੀ ਨਜ਼ਰ ਆ ਰਹੀ ਹੈ।
View this post on Instagram
 

To love someone unconditionally is considered difficult only cause we are conditioned to conditioning😁❤️ choosing to follow the heart is always more challenging for the mind is louder...yet, while conditions live in the mind, convictions are born to the heart!!! 👍👊💋Love then is simply a bonus!!!😉 To #friendship #love #grace #convictions #togetherness & to following the heart!!! 👍😍💃🏻Unconditionally Yours @rohmanshawl 💋🥰 I love you guys❤️❤️❤️

A post shared by Sushmita Sen (@sushmitasen47) on

ਸੁਸ਼ਮਿਤਾ ਨੇ ਤਸਵੀਰ ਨੂੰ ਸ਼ੇਅਰ ਕਰ ਪਿਆਰਾ ਜਿਹਾ ਕੈਪਸ਼ਨ ਵੀ ਦਿੱਤਾ ਹੈ, ਜਿਸ ਨੂੰ ਦੇਖ ਕੇ ਸ਼ੱਕ ‘ਤੇ ਹੋਰ ਵੀ ਯਕੀਨ ਹੋ ਗਿਆ ਹੈ ਕਿ ਸੁਸ਼ਮਿਤਾ ਹੁਣ ਸਿੰਗਲ ਨਹੀਂ ਹੈ। ਸੁਸ਼ਮੀਤਾ ਦੇ ਫੈਨਸ ਵੀ ਹੈਰਾਨ ਹੋ ਗਏ ਅਤੇ ਉਸ ਤੋਂ ਸਵਾਲ ਕਰ ਰਹੇ ਹਨ ਕਿ ਕੀ ਇਸ ਹਸੀਨਾ ਨੇ ਗੁਪਚੁਪ ਤਰੀਕੇ ਨਾਲ ਮੰਗਣੀ ਕਰ ਲਈ ਹੈ?

ਟਾਪ ਹੈਡਲਾਈਨ

Friday OTT Releases: ਇਨ੍ਹਾਂ 5 ਫਿਲਮਾਂ-ਵੈੱਬ ਸੀਰੀਜ਼ ਨਾਲ ਸ਼ੁੱਕਰਵਾਰ ਹੋਏਗਾ ਧਮਾਕੇਦਾਰ, ਰੋਮਾਂਸ-ਸਸਪੈਂਸ ਅਤੇ ਥ੍ਰਿਲਰ ਦਾ ਆਏਗਾ ਭਰਪੂਰ ਮਜ਼ਾ...
ਇਨ੍ਹਾਂ 5 ਫਿਲਮਾਂ-ਵੈੱਬ ਸੀਰੀਜ਼ ਨਾਲ ਸ਼ੁੱਕਰਵਾਰ ਹੋਏਗਾ ਧਮਾਕੇਦਾਰ, ਰੋਮਾਂਸ-ਸਸਪੈਂਸ ਅਤੇ ਥ੍ਰਿਲਰ ਦਾ ਆਏਗਾ ਭਰਪੂਰ ਮਜ਼ਾ...
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ
 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ
Embed widget