ਪੜਚੋਲ ਕਰੋ

ਵਰੁਣ ਨੇ ‘ਏਬੀਸੀਡੀ-3’ ਦਾ ਪਹਿਲਾ ਸ਼ੈਡਿਊਲ ਖਤਮ ਕਰ ਪੰਜਾਬ ਤੋਂ ਮਾਰੀ ਲੰਡਨ ਉਡਾਰੀ

ਮੁੰਬਈ: ਵਰੁਣ ਧਵਨ ਅੱਜਕਲ੍ਹ ਆਪਣੀ ਅਗਲੀ ਫ਼ਿਲਮ ‘ਏਬੀਸੀਡੀ-3’ ਦੀ ਸ਼ੂਟਿੰਗ ‘ਚ ਰੁੱਝੇ ਹਨ। ਇਸ ਫ਼ਿਲਮ ‘ਚ ਉਸ ਨਾਲ ਸ਼੍ਰੱਧਾ ਕਪੂਰ ਨਜ਼ਰ ਆਵੇਗੀ ਪਰ ਸ਼੍ਰੱਧਾ ਨੇ ਅਜੇ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਨਹੀਂ ਕੀਤੀ। ਫ਼ਿਲਮ ‘ਚ ਵਰੁਣ ਤੇ ਸ਼੍ਰਧਾ ਡਾਂਸਰ ਦੇ ਕਿਰਦਾਰ ‘ਚ ਨਜ਼ਰ ਆਉਣਗੇ। ਇਸ ਲਈ ਦੋਵੇਂ ਸਟਾਰਸ ਸਖਤ ਮਿਹਨਤ ਕਰ ਰਹੇ ਹਨ। ਹਾਲ ਹੀ ‘ਚ ਵਰੁਣ ਨੇ ਫ਼ਿਲਮ ਦੇ ਇੱਕ ਸੀਨ ਲਈ ਵਾਹਘਾ ਬਾਰਡਰ ‘ਤੇ ਪਰਫਾਰਮ ਕੀਤਾ ਜਿਸ ਨੇ ਲੋਕਾਂ ਦਾ ਦਿਲ ਜਿੱਤ ਲਿਆ। ਇਸ ਦੇ ਨਾਲ ਹੀ ਫ਼ਿਲਮ ਦਾ ਪਹਿਲਾ ਸ਼ੈਡਿਊਲ ਪੰਜਾਬ 'ਚ ਪੂਰਾ ਹੋ ਗਿਆ। ਹੁਣ ਵਰਣੁ ਫ਼ਿਲਮ ਦੇ ਅਗਲੇ ਹਿੱਸੇ ਦੀ ਸ਼ੂਟਿੰਗ ਲਈ ਲੰਡਨ ਰਵਾਨਾ ਹੋ ਰਹੇ ਹਨ।
View this post on Instagram
 
Issa wrap for the first schedule of #3 in Punjab!

A post shared by Varun Dhawan FC (@hqvarundhawan) on

ਪਹਿਲੇ ਸ਼ੈਡਿਊਲ਼ ਦੀ ਸ਼ੂਟਿੰਗ ਦੇ ਖ਼ਤਮ ਹੋਣ ਦੀ ਜਾਣਕਾਰੀ ਰੇਮੋ ਡਿਸੂਜਾ ਨੇ ਟੀਮ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰ ਕੇ ਦਿੱਤੀ ਹੈ। ਇਸ ‘ਚ ਸਾਰੀ ਟੀਮ ਪੋਜ਼ ਦਿੰਦੇ ਨਜ਼ਰ ਆ ਰਹੀ ਹੈ। ਟੀਮ ਦਾ ਅਗਲਾ ਸ਼ੂਟ 40 ਦਿਨ ਦਾ ਲੰਡਨ ‘ਚ ਹੈ। ‘ਏਬੀਸੀਡੀ-3’ ‘ਚ ਵਰੁਣ ਪੰਜਾਬੀ ਮੁੰਡੇ ਤੇ ਸ਼੍ਰੱਧਾ ਇੱਕ ਪਾਕਿਸਤਾਨੀ ਡਾਂਸਰ ਦਾ ਕਿਰਦਾਰ ਨਿਭਾਉਂਦੀ ਨਜ਼ਰ ਆਵੇਗੀ। ਇਨ੍ਹਾਂ ਤੋਂ ਇਲਾਵਾ ਫ਼ਿਲਮ ‘ਚ ਨੌਰਾ ਫਤੇਹੀ ਤੇ ਅਪਾਰਸ਼ਕਤੀ ਖੁਰਾਨਾ ਵੀ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ

ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ

Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ

Embed widget