ਪੜਚੋਲ ਕਰੋ

ਜਾਨੀ ਨੇ ਛੱਡਿਆ ਸੋਸ਼ਲ ਮੀਡੀਆ, ਅੱਗਿਓਂ ਸੁਖੀ ਮਿਊਜ਼ਿਕਲ ਡਾਕਟਰਜ਼ ਨੇ ਕਹਿ ਦਿੱਤੀ ਇਹ ਗੱਲ 

ਗੀਤਕਾਰ ਜਾਨੀ ਨੇ ਸੋਸ਼ਲ ਮੀਡੀਆ ਤੋਂ ਕਿਨਾਰਾ ਕਰ ਲਿਆ ਹੈ। ਉਹ ਜਾਨੀ ਜੋ ਅਕਸਰ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦਾ ਹੈ। ਸੋਸ਼ਲ ਮੀਡੀਆ 'ਤੇ ਅਕਸਰ ਜਾਨੀ ਆਪਣੇ ਗੀਤਾਂ ਨੂੰ ਪ੍ਰਮੋਟ ਕਰਦਾ ਹੈ, ਪਰ ਹੁਣ ਜਾਨੀ ਇਸ ਪਲੇਟਫਾਰਮ 'ਤੇ ਨਜ਼ਰ ਨਹੀਂ ਆਵੇਗਾ।

ਗੀਤਕਾਰ ਜਾਨੀ ਨੇ ਸੋਸ਼ਲ ਮੀਡੀਆ ਤੋਂ ਕਿਨਾਰਾ ਕਰ ਲਿਆ ਹੈ। ਉਹ ਜਾਨੀ ਜੋ ਅਕਸਰ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦਾ ਹੈ। ਸੋਸ਼ਲ ਮੀਡੀਆ 'ਤੇ ਅਕਸਰ ਜਾਨੀ ਆਪਣੇ ਗੀਤਾਂ ਨੂੰ ਪ੍ਰਮੋਟ ਕਰਦਾ ਹੈ, ਪਰ ਹੁਣ ਜਾਨੀ ਇਸ ਪਲੇਟਫਾਰਮ 'ਤੇ ਨਜ਼ਰ ਨਹੀਂ ਆਵੇਗਾ। ਜਾਨੀ ਨੇ ਖੁਦ ਪੋਸਟ ਪਾ ਕੇ ਲਿਖਿਆ, "ਮੈਂ ਸੋਸ਼ਲ ਮੀਡੀਆ ਅਕਾਊਂਟ ਨੂੰ ਡਿਲੀਟ ਤੇ ਡੀ-ਐਕਟੀਵੇਟ ਕਰ ਰਿਹਾ ਹਾਂ। ਮੈਂ ਸੋਸ਼ਲ ਮੀਡੀਆ ਤੋਂ ਬ੍ਰੇਕ ਲੈ ਰਿਹਾ ਹਾਂ। ਤੁਹਾਡਾ ਸਭ ਦਾ ਇਨ੍ਹਾਂ ਪਿਆਰ ਦੇਣ ਲਈ ਧੰਨਵਾਦ। ਬਾਕੀ ਕਿਸਮਤ-2 ਵੇਖਣਾ ਨਾ ਭੂਲਿਓ।"

ਪਰ ਜਾਨੀ ਦੀ ਇਸ ਪੋਸਟ ਦੇ ਥੱਲੇ ਉਸ ਦੇ ਦੋਸਤ ਤੇ ਗਾਇਕ ਸੁਖੀ ਮਿਊਜ਼ਿਕਲ ਡਾਕਟਰਜ਼ ਨੇ ਮਜ਼ੇਦਾਰ ਕਮੈਂਟ ਵੀ ਕੀਤਾ। ਸੁਖੀ ਮਿਊਜ਼ਿਕਲ ਡਾਕਟਰਜ਼ ਨੇ ਕਿਹਾ, "ਮੇਰੇ ਗਾਣੇ 'ਤੇ ਰੀਲ ਪਾਲੇ ਪਹਿਲਾਂ, ਕੱਲ ਪਰਸੋਂ ਤੱਕ ਕਰ ਦਵੀਂ।" ਗੀਤਕਾਰ ਜਾਨੀ ਅੱਜ ਪੂਰੇ ਦੇਸ਼ ਦਾ ਪ੍ਰਸਿੱਧ ਤੇ ਸਭ ਤੋਂ ਮਹਿੰਗਾ ਗੀਤਕਾਰ। ਜਾਨੀ ਦੀ ਕਲਮ ਦਾ ਹਰ ਕੋਈ ਦੀਵਾਨਾ ਹੈ। ਭਾਵੇ ਹੀ ਜਾਨੀ ਸੋਸ਼ਲ ਮੀਡੀਆ ਤੋਂ ਬ੍ਰੇਕ ਲੈ ਰਿਹਾ ਹੈ, ਪਰ ਉਸਦੇ ਗਾਣਿਆਂ ਦਾ ਸਿਲਸਿਲਾ ਹਮੇਸ਼ਾ ਜਾਰੀ ਰਹੇਗਾ। ਫ਼ਿਲਮ ਕਿਸਮਤ 2 'ਚ ਜਾਨੀ ਦੇ ਲਿਖੇ ਹੋਏ ਗੀਤ ਹਨ, ਜੋ ਕਿ 23 ਸਤੰਬਰ ਨੂੰ ਰਿਲੀਜ਼ ਹੋਵੇਗੀ।

ਤੁਹਾਨੂੰ ਦੱਸ ਦੇਈਏ, ਦਰਸ਼ਕ ਫਿਲਮ ‘ਕਿਸਮਤ 2’ ਲਈ ਵੀ ਬੇਤਾਬ ਹਨ। ਇਸ ਫਿਲਮ ਵਿੱਚ ਤੁਸੀਂ ਐਮੀ ਵਿਰਕ, ਸਰਗੁਣ ਮਹਿਤਾ ਅਤੇ ਤਾਨੀਆ ਨੂੰ ਮੁੱਖ ਭੂਮਿਕਾਵਾਂ ਵਿੱਚ ਵੇਖਣ ਜਾ ਰਹੇ ਹੋ। ਇਸ ਫਿਲਮ ਦਾ ਨਿਰਦੇਸ਼ਨ ਜਗਦੀਪ ਸਿੱਧੂ ਨੇ ਕੀਤਾ ਹੈ। ਇਹ ਫਿਲਮ ਇੱਕ ਰੋਮਾਂਟਿਕ ਡਰਾਮਾ ਬਣਨ ਜਾ ਰਹੀ ਹੈ। ਇਸ ਵਿੱਚ ਕਾਮੇਡੀ ਦੇ ਨਾਲ ਨਾਲ ਭਾਵਨਾਤਮਕ ਦ੍ਰਿਸ਼ ਵੀ ਵੇਖਣ ਨੂੰ ਮਿਲਣਗੇ। ਇਹ ਫਿਲਮ 24 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦੀ ਟੀਮ ਇਸ ਫਿਲਮ ਨੂੰ ਲੈ ਕੇ ਕਾਫੀ ਉਤਸ਼ਾਹਿਤ ਹੈ। ਵੇਖਣਾ ਹੋਵੇਗਾ ਕਿ ਦਰਸ਼ਕ ਇਸ ਫਿਲਮ ਨੂੰ ਕਿੰਨਾ ਪਸੰਦ ਕਰਦੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget