ਪੜਚੋਲ ਕਰੋ

Money Laundering Case : 200 ਕਰੋੜ ਦੇ 'ਠੱਗ' ਸੁਕੇਸ਼ ਚੰਦਰਸ਼ੇਖਰ ਨਾਲ ਇੰਟੀਮੇਟ ਹੁੰਦੀ ਦਿਖੀ ਜੈਕਲੀਨ ਫਰਨਾਂਡਿਜ਼

ਜੈਕਲੀਨ ਫਰਨਾਂਡੀਜ਼ ਤੋਂ ਹਾਲ ਹੀ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ 200 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ 'ਚ ਪੁੱਛਗਿੱਛ ਕੀਤੀ ਸੀ।ਇਹ ਮਾਮਲਾ ਸੁਕੇਸ਼ ਚੰਦਰਸ਼ੇਖਰ ਨਾਲ ਜੁੜਿਆ ਹੋਇਆ ਹੈ।

Jacqueline Fernandez Sukesh Chandrasekhar bold photos: ਜੈਕਲੀਨ ਫਰਨਾਂਡੀਜ਼ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ।ਸੁਕੇਸ਼ ਚੰਦਰਸ਼ੇਖਰ ਸੈਲਫੀ ਲੈ ਰਹੇ ਹਨ ਤੇ ਇਸ ਦੇ ਨਾਲ ਉਹ ਜੈਕਲੀਨ ਫਰਨਾਂਡੀਜ਼ ਦੀ ਗੱਲ 'ਤੇ ਕਿੱਸ ਕਰ ਰਹੇ ਹਨ ਜਦਕਿ ਜੈਕਲੀਨ ਫਰਨਾਂਡੀਜ਼ ਮੁਸਕਰਾਉਂਦੀ ਨਜ਼ਰ ਆ ਰਹੀ ਹੈ।ਦੋਵੇਂ ਕਾਫੀ ਖੁਸ਼ ਨਜ਼ਰ ਆ ਰਹੇ ਹਨ।

ਜੈਕਲੀਨ ਫਰਨਾਂਡੀਜ਼ ਤੋਂ ਹਾਲ ਹੀ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ 200 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ 'ਚ ਪੁੱਛਗਿੱਛ ਕੀਤੀ ਸੀ।ਇਹ ਮਾਮਲਾ ਸੁਕੇਸ਼ ਚੰਦਰਸ਼ੇਖਰ ਨਾਲ ਜੁੜਿਆ ਹੋਇਆ ਹੈ।ਇਸ ਤਰ੍ਹਾਂ ਦੀਆਂ ਖਬਰਾਂ ਆਈਆਂ ਸਨ ਕਿ ਉਹ ਸੁਕੇਸ਼ ਚੰਦਰਸ਼ੇਖਰ ਨੂੰ ਡੇਟ ਕਰ ਰਹੀ ਹੈ।ਇਸ ਦੇ ਨਾਲ ਹੀ ਉਸ ਨੇ ਸੁਕੇਸ਼ ਚੰਦਰਸ਼ੇਖਰ ਨਾਲ ਕਿਸੇ ਵੀ ਤਰ੍ਹਾਂ ਦੇ ਰਿਸ਼ਤੇ ਤੋਂ ਵੀ ਇਨਕਾਰ ਕੀਤਾ ਹੈ। ਈਡੀ ਦੇ ਸੂਤਰਾਂ ਅਨੁਸਾਰ ਇਹ ਤਸਵੀਰ ਅਪ੍ਰੈਲ-ਜੂਨ ਵਿੱਚ ਲਈ ਗਈ ਸੀ ਜਦੋਂ ਸੁਕੇਸ਼ ਚੰਦਰਸ਼ੇਖਰ ਨੂੰ ਅਦਾਲਤ ਤੋਂ ਅੰਤਰਿਮ ਜ਼ਮਾਨਤ ਮਿਲੀ ਸੀ।

ਸੁਕੇਸ਼ ਚੰਦਰਸ਼ੇਖਰ ਜੈਕਲੀਨ ਫਰਨਾਂਡਿਜ਼ ਨੂੰ ਚੇਨਈ '4 ਵਾਰ ਮਿਲ ਚੁੱਕੇ ਹਨ।ਇਸ ਤੋਂ ਇਲਾਵਾ ਉਨ੍ਹਾਂ ਨੇ ਜੈਕਲੀਨ ਫਰਨਾਂਡੀਜ਼ ਲਈ ਇਕ ਪ੍ਰਾਈਵੇਟ ਜੈੱਟ ਦਾ ਵੀ ਇੰਤਜ਼ਾਮ ਕੀਤਾ ਸੀ।ਇਸੇ ਹੀ ਆਈਫੋਨ 11 Proਤੋਂ ਸੈਲਫੀ ਲਈ ਗਈ ਹੈ, ਇਜ਼ਰਾਈਲ ਦੇ ਸਿਮ ਕਾਰਡ ਦੀ ਵਰਤੋਂ ਕਰਕੇ ਘਪਲਾ ਕੀਤਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਸੁਕੇਸ਼ ਚੰਦਰਸ਼ੇਖਰ ਨੇ ਜੇਲ੍ਹ ਵਿਚ ਰਹਿੰਦਿਆਂ ਵੀ ਇਸ ਮੋਬਾਈਲ ਦੀ ਵਰਤੋਂ ਕੀਤੀ ਸੀ।

ਜੈਕਲੀਨ ਫਰਨਾਂਡਿਸ ਤੋਂ ਇਸ ਮਾਮਲੇ 'ਚ ਈਡੀ ਨੇ ਦਿੱਲੀ '7 ਘੰਟੇ ਤਕ ਪੁੱਛਗਿੱਛ ਕੀਤੀ ਹੈ।ਖਾਸ ਗੱਲ ਇਹ ਹੈ ਕਿ ਸੁਕੇਸ਼ ਚੰਦਰਸ਼ੇਖਰ ਸ਼ਾਦੀਸ਼ੁਦਾ ਹੈ ਅਤੇ ਉਨ੍ਹਾਂ ਦੀ ਪਤਨੀ ਲੀਨਾ ਮਾਰੀਆ ਪਾਲ ਵੀ ਇਸ ਮਾਮਲੇ 'ਚ ਸਹਿ-ਦੋਸ਼ੀ ਹੈ।ਦਿੱਲੀ ਪੁਲਿ ਨੇ ਆਪਣੀ ਚਾਰਜਸ਼ੀਟ 'ਚ ਦੋਸ਼ ਲਗਾਇਆ ਹੈ ਕਿ ਉਸ ਨੇ 13 ਹੋਰਾਂ ਦੇ ਨਾਲ ਰੈਨਬੈਕਸੀ ਦੇ ਸਾਬਕਾ ਡਾਇਰੈਕਟਰ ਦੀ ਪਤਨੀ ਨਾਲ 200 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਹੈ।

ਇਹ ਵੀ ਪੜ੍ਹੋ: Indonesia Open: ਪੀਵੀ ਸਿੰਧੂ ਸੈਮੀਫਾਈਨਲ 'ਚ ਹਾਰੀ, ਪਹਿਲੀ ਗੇਮ ਜਿੱਤਣ ਤੋਂ ਬਾਅਦ ਗਵਾਇਆ ਮੈਚ

 ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget