ਪੜਚੋਲ ਕਰੋ

Jacqueline Fernandez: ਜੈਕਲੀਨ ਫਰਨਾਂਡੀਜ਼ ਨੂੰ ਜੇਲ੍ਹ ਤੋਂ ਧਮਕੀਆਂ ਦੇ ਰਿਹਾ ਮਹਾਂਠੱਗ ਸੁਕੇਸ਼ ਚੰਦਰਸ਼ੇਖਰ, ਅਦਾਕਾਰਾ ਨੇ ਪੁਲਿਸ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ

Jacqueline Fernandez: ਜੈਕਲੀਨ ਫਰਨਾਂਡੀਜ਼ ਨੇ ਗੈਂਗਸਟਰ ਸੁਕੇਸ਼ਚੰਦਰ ਸ਼ੇਖਰ ਖਿਲਾਫ ਦਿੱਲੀ ਪੁਲਸ ਕਮਿਸ਼ਨਰ ਤੋਂ ਮਦਦ ਮੰਗੀ ਹੈ। ਅਭਿਨੇਤਰੀ ਸੁਕੇਸ਼ ਚੰਦਰਸ਼ੇਖਰ ਦੇ ਖਿਲਾਫ ਛੇੜਛਾੜ ਅਤੇ ਧਮਕੀਆਂ ਦਾ ਇਲਜ਼ਾਮ ਲਗਾਇਆ ਗਿਆ ਹੈ।

Jacqueline Fernandez On Sukesh Chandrashekhar: ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਪਿਛਲੇ ਕਾਫੀ ਸਮੇਂ ਤੋਂ ਆਪਣੀ ਪ੍ਰੋਫੈਸ਼ਨਲ ਲਾਈਫ ਤੋਂ ਜ਼ਿਆਦਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਹੈ। ਜੈਕਲੀਨ ਫਰਨਾਂਡੀਜ਼ ਵੀ ਧੋਖਾਧੜੀ ਕਰਨ ਵਾਲੇ ਸੁਕੇਸ਼ ਚੰਦਰਸ਼ੇਖਰ ਖਿਲਾਫ ਮਨੀ ਲਾਂਡਰਿੰਗ ਮਾਮਲੇ 'ਚ ਕਾਨੂੰਨੀ ਮੁਸੀਬਤ 'ਚ ਫਸ ਗਈ ਹੈ। ਹਾਲਾਂਕਿ ਜੈਕਲੀਨ ਨੇ ਸੁਕੇਸ਼ ਨਾਲ ਕਿਸੇ ਵੀ ਤਰ੍ਹਾਂ ਦੇ ਰਿਸ਼ਤੇ ਤੋਂ ਸਾਫ ਇਨਕਾਰ ਕੀਤਾ ਹੈ ਪਰ ਇਸ ਦੇ ਬਾਵਜੂਦ ਸੁਕੇਸ਼ ਕਈ ਵਾਰ ਜੇਲ ਤੋਂ ਜੈਕਲੀਨ ਨੂੰ ਲਵ ਲੈਟਰ ਭੇਜ ਚੁੱਕਾ ਹੈ ਅਤੇ ਇਹ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਅਦਾਕਾਰਾ ਹੁਣ ਇਸ ਮਾਮਲੇ 'ਚ ਮਦਦ ਲਈ ਦਿੱਲੀ ਕਮਿਸ਼ਨਰ ਕੋਲ ਗਈ ਹੈ।

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਜਾਣੋ PM ਮੋਦੀ ਨੇ ਐਕਟਰ ਨੂੰ ਕਿਉਂ ਦਿੱਤੀਆਂ ਝਿੜਕਾਂ

ਜੈਕਲੀਨ ਨੇ ਆਪਣੀ ਸ਼ਿਕਾਇਤ 'ਚ ਸੁਕੇਸ਼ 'ਤੇ ਲਾਏ ਇਹ ਦੋਸ਼
ਇੰਡੀਅਨ ਐਕਸਪ੍ਰੈਸ ਮੁਤਾਬਕ ਜੈਕਲੀਨ ਫਰਨਾਂਡੀਜ਼ ਨੇ ਦਿੱਲੀ ਪੁਲਿਸ ਕਮਿਸ਼ਨਰ ਸੰਜੇ ਅਰੋੜਾ ਨੂੰ ਪੱਤਰ ਲਿਖਿਆ ਹੈ। ਜੈਕਲੀਨ ਨੇ ਲਿਖਿਆ ਹੈ ਕਿ ਉਹ ਮਨੋਵਿਗਿਆਨਕ ਦਬਾਅ ਅਤੇ ਧਮਕੀਆਂ ਦਾ ਸਾਹਮਣਾ ਕਰ ਰਹੀ ਹੈ। ਕਮਿਸ਼ਨਰ ਨੂੰ ਆਪਣੀ ਤਾਜ਼ਾ ਅਪੀਲ ਵਿੱਚ ਜੈਕਲੀਨ ਨੇ ਪੁਲਿਸ ਦੇ ਉੱਚ ਅਧਿਕਾਰੀ ਨੂੰ ਇਸ ਮਾਮਲੇ ਵਿੱਚ ਜਲਦੀ ਦਖਲ ਦੇਣ ਦੀ ਅਪੀਲ ਕੀਤੀ ਹੈ। ਪੱਤਰ ਵਿੱਚ ਡੂੰਘਾਈ ਵਿੱਚ ਜਾ ਕੇ ਦਾਅਵਾ ਕੀਤਾ ਗਿਆ ਹੈ ਕਿ ਸੁਕੇਸ਼, ਜੋ ਕਿ ਮੰਡੋਲੀ ਜੇਲ੍ਹ ਵਿੱਚ ਬੰਦ ਹੈ, ਉਸ ਵਿਰੁੱਧ ਡਰਾਉਣੀਆਂ ਚਾਲਾਂ ਦੀ ਵਰਤੋਂ ਕਰ ਰਿਹਾ ਹੈ। ਉਸਨੇ ਅੱਗੇ ਅਪੀਲ ਕੀਤੀ ਹੈ ਕਿ ਉਹ ਮਹਾਰਾਸ਼ਟਰ ਕੰਟਰੋਲ ਆਫ਼ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਦੇ ਤਹਿਤ ਇੱਕ ਮਾਮਲੇ ਵਿੱਚ ਗਵਾਹ ਵਜੋਂ ਆਪਣੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਐਫਆਈਆਰ ਦਰਜ ਕਰੇ।

ਦਸੰਬਰ 'ਚ ਜੈਕਲੀਨ ਨੇ ਸੁਕੇਸ਼ ਖਿਲਾਫ ਅਦਾਲਤ 'ਚ ਕੀਤੀ ਸੀ ਪਹੁੰਚ
ਇਸ ਤੋਂ ਪਹਿਲਾਂ, ਦਸੰਬਰ ਵਿੱਚ, ਅਭਿਨੇਤਰੀ ਨੇ ਸੁਕੇਸ਼ ਦੇ ਨਾਮ ਵਾਲੇ ਲੈਟਰਜ਼ ਤੇ ਮੈਸੇਜਸ ਲਈ ਤੁਰੰਤ ਕਾਰਵਾਈ ਦੀ ਮੰਗ ਕਰਦਿਆਂ ਅਦਾਲਤ ਵਿੱਚ ਪਹੁੰਚ ਕੀਤੀ ਸੀ। ਜੈਕਲੀਨ ਨੇ ਦੋਸ਼ ਲਾਇਆ ਸੀ ਕਿ ਸੁਕੇਸ਼ ਦੀਆਂ ਧਮਕੀਆਂ ਨੇ ਉਸ ਨੂੰ ਬਹੁਤ ਪ੍ਰੇਸ਼ਾਨ ਕਰ ਦਿੱਤਾ ਹੈ ਅਤੇ ਉਸ ਨੂੰ ਡਰ ਹੈ ਕਿ ਉਹ ਉਸ ਨੂੰ ਅਦਾਲਤ ਤੋਂ ਜਾਣਕਾਰੀ ਲੁਕਾਉਣ ਲਈ ਮਜਬੂਰ ਕਰਨਾ ਚਾਹੁੰਦਾ ਹੈ ਕਿਉਂਕਿ ਉਸ 'ਤੇ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ) ਦੁਆਰਾ ਮੁਕੱਦਮਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰਾ ਜਯਾ ਪ੍ਰਦਾ ਨੂੰ ਗ੍ਰਿਫਤਾਰ ਕਰ ਕੋਰਟ 'ਚ ਪੇਸ਼ ਕਰਨ ਦੇ ਹੁਕਮ, 7ਵੀਂ ਵਾਰ ਜਾਰੀ ਹੋਇਆਂ ਗੈਰ ਜ਼ਮਾਨਤੀ ਵਰੰਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 

Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ

ABP Premium

ਵੀਡੀਓਜ਼

ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ, 'ਪੰਜਾਬ ਬੰਦ' ਨੇ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂHappy New Year 2025: ਨਵਾਂ ਸਾਲ ਖੁਸ਼ੀਆਂ ਲੈ ਕੇ ਆਵੇ, ਵਾਹਿਗੁਰੂ ਪੁਰਾਣੇ ਵਰ੍ਹੇ ਦੀਆਂ ਭੁੱਲਾਂ ਬਖਸ਼ਣJai Maa Jawala Ji: ਨਵੇਂ ਸਾਲ 'ਤੇ ਸ਼ਰਧਾਲੂਆਂ ਨੇ ਕੀਤੇ ਮਾਂ ਜਵਾਲਾ ਜੀ ਦੇ ਦਰਸ਼ਨHappy New Year 2025 : ਨਵੇਂ ਸਾਲ 2025 ਦੀ ਇਲਾਹੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ

Farmers Protest: ਨੌਂ ਘੰਟਿਆਂ ਦੇ 'ਪੰਜਾਬ ਬੰਦ' ਨੇ ਹੀ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂ, ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ

Diljit Dosanjh: ਪੰਜਾਬੀ ਆ ਗਏ ਓਏ...ਦਿਲਜੀਤ ਦੇ ਕਹਿੰਦਿਆਂ ਹੀ ਖੂਨ ਮਾਰਨ ਲੱਗਾ ਉਬਾਲੇ

ਅਸ਼ਲੀਲ ਕੰਟੈਂਟ ਦਿਖਾਉਣ ਵਾਲੀਆਂ ਇਨ੍ਹਾਂ ਐਪਸ 'ਤੇ ਸਰਕਾਰ ਦੀ ਸਖ਼ਤ ਕਾਰਵਾਈ, 18 OTT ਐਪਸ ਕੀਤੀਆਂ ਬੰਦ

Embed widget