ਪੜਚੋਲ ਕਰੋ

Jacqueline Fernandez: ਸੁਕੇਸ਼ ਦੇ ਅਪਰਾਧਾਂ ਬਾਰੇ ਜਾਣਦੀ ਸੀ ਜੈਕਲੀਨ ਫਰਨਾਂਡੀਜ਼, ED ਦੀ ਚਾਰਜਸ਼ੀਟ 'ਚ ਵੱਡਾ ਖੁਲਾਸਾ

ਮਨੀ ਲਾਂਡਰਿੰਗ ਮਾਮਲੇ 'ਚ ਫਸੀ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸ ਮਾਮਲੇ ਵਿੱਚ ਈਡੀ ਵੱਲੋਂ ਚਾਰਜਸ਼ੀਟ ਵੀ ਦਾਖ਼ਲ ਕੀਤੀ ਗਈ ਹੈ।

Jacqueline Fernandez Money Laundering: ਮਨੀ ਲਾਂਡਰਿੰਗ ਮਾਮਲੇ 'ਚ ਫਸੀ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸ ਮਾਮਲੇ ਵਿੱਚ ਈਡੀ ਵੱਲੋਂ ਚਾਰਜਸ਼ੀਟ ਵੀ ਦਾਖ਼ਲ ਕੀਤੀ ਗਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅਦਾਕਾਰਾ ਨੂੰ 215 ਕਰੋੜ ਰੁਪਏ ਦੀ ਵਸੂਲੀ ਦੇ ਮਾਮਲੇ ਵਿੱਚ ਮੁਲਜ਼ਮ ਬਣਾਇਆ ਹੈ। ਚਾਰਜਸ਼ੀਟ 'ਚ ਜੋ ਲਿਖਿਆ ਗਿਆ ਹੈ, ਉਹ ਕਾਫੀ ਹੈਰਾਨੀਜਨਕ ਹੈ।

ਈਡੀ ਦੁਆਰਾ ਤਿਆਰ ਚਾਰਜਸ਼ੀਟ ਵਿੱਚ ਕਿਹਾ ਗਿਆ ਹੈ, "ਹੁਣ ਤੱਕ ਦੀ ਜਾਂਚ ਵਿੱਚ, ਇਹ ਪਾਇਆ ਗਿਆ ਹੈ ਕਿ ਅਭਿਨੇਤਰੀ ਸਿੱਧੇ ਜਾਂ ਅਸਿੱਧੇ ਤੌਰ 'ਤੇ ਅਪਰਾਧ ਦੀ ਕਮਾਈ ਵਿੱਚ ਸ਼ਾਮਲ ਹੈ। ਇਸ ਦੇ ਨਾਲ ਹੀ ਜੈਕਲੀਨ ਫਰਨਾਂਡੀਜ਼ ਸੁਕੇਸ਼ ਦੇ ਅਪਰਾਧਾਂ ਨੂੰ ਜਾਣਦੇ ਹੋਏ ਵੀ ਉਸ ਤੋਂ ਮਹਿੰਗੇ ਤੋਹਫੇ ਲੈਂਦੀ ਰਹੀ।

ਈਡੀ ਦੀ ਚਾਰਜਸ਼ੀਟ ਤੋਂ ਬਾਅਦ ਹੁਣ ਜੈਕਲੀਨ ਦੀਆਂ ਮੁਸ਼ਕਲਾਂ ਹੋਰ ਵੀ ਵੱਧ ਸਕਦੀਆਂ ਹਨ। ਹੁਣ ਤੱਕ ਸਾਹਮਣੇ ਆਏ ਗਵਾਹਾਂ ਅਤੇ ਮੁਲਜ਼ਮਾਂ ਦੇ ਬਿਆਨਾਂ ਮੁਤਾਬਕ ਅਦਾਕਾਰਾ ਸੁਕੇਸ਼ ਦੇ ਲਗਾਤਾਰ ਸੰਪਰਕ ਵਿੱਚ ਸੀ, ਜਦਕਿ ਸੁਕੇਸ਼ ਨੇ ਵੀ ਮੰਨਿਆ ਹੈ ਕਿ ਉਸ ਨੇ ਜੈਕਲੀਨ ਨੂੰ ਮਹਿੰਗੇ ਤੋਹਫ਼ੇ ਦਿੱਤੇ ਹਨ।

12 ਨੂੰ ਪੁੱਛਗਿੱਛ ਅਤੇ 26 ਨੂੰ ਪੇਸ਼ੀ

ਈਡੀ ਦੀ ਚਾਰਜਸ਼ੀਟ ਤੋਂ ਬਾਅਦ ਜੈਕਲੀਨ ਫਰਨਾਂਡੀਜ਼ ਨੂੰ ਸੰਮਨ ਜਾਰੀ ਕੀਤਾ ਗਿਆ ਸੀ। ਅਦਾਕਾਰਾ ਨੂੰ 26 ਸਤੰਬਰ ਨੂੰ ਦਿੱਲੀ ਦੀ ਪਟਿਆਲਾ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। 12 ਸਤੰਬਰ ਨੂੰ ਦਿੱਲੀ ਪੁਲਿਸ ਅਦਾਕਾਰਾ ਤੋਂ ਵੀ ਪੁੱਛਗਿੱਛ ਕਰੇਗੀ। ਈਡੀ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਬਾਲੀਵੁੱਡ ਅਦਾਕਾਰਾ ਦੇ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਸੀ।

ਮਨੀ ਲਾਂਡਰਿੰਗ ਮਾਮਲੇ 'ਤੇ ਅਦਾਕਾਰਾ ਨੇ ਦਿੱਤਾ ਸਪੱਸ਼ਟੀਕਰਨ

ਸੁਕੇਸ਼ ਚੰਦਰਸ਼ੇਖਰ ਮਨੀ ਲਾਂਡਰਿੰਗ ਮਾਮਲੇ ਨੂੰ ਲੈ ਕੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੇ ਨਾਂ ਦੀ ਚਰਚਾ ਤੇਜ਼ ਹੋ ਗਈ ਹੈ। ਜੈਕਲੀਨ ਦੇ 7.27 ਕਰੋੜ ਦੇ ਫੰਡ ਪੀਐਮਐਲਏ ਨੇ ਅਪਰਾਧ ਦੀ ਕਮਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਬਤ ਕੀਤੇ ਸਨ।

ਮੰਗਲਵਾਰ ਨੂੰ ਜੈਕਲੀਨ ਫਰਨਾਂਡੀਜ਼ ਨੇ ਇਸ ਮਾਮਲੇ 'ਤੇ ਪੀਐਮਐਲਏ ਦੇ ਨਿਆਂ ਅਧਿਕਾਰੀਆਂ ਨੂੰ ਆਪਣਾ ਬਿਆਨ ਦਰਜ ਕਰਵਾਇਆ ਹੈ। ਜਿਸ ਦੇ ਤਹਿਤ ਅਭਿਨੇਤਰੀ ਨੇ ਸਪੱਸ਼ਟ ਕੀਤਾ ਕਿ ਮੇਰੇ ਫਿਕਸਡ ਡਿਪਾਜ਼ਿਟ ਦਾ ਕਿਸੇ ਅਪਰਾਧ ਨਾਲ ਕੋਈ ਸਬੰਧ ਨਹੀਂ ਹੈ। ਦੱਸ ਦੇਈਏ ਕਿ ਈਡੀ ਨੇ 20 ਅਕਤੂਬਰ 2021 ਅਤੇ 30 ਅਗਸਤ ਨੂੰ ਜੈਕਲੀਨ ਦਾ ਬਿਆਨ ਦਰਜ ਕੀਤਾ ਸੀ, ਜਿਸ ਵਿੱਚ ਉਸਨੇ ਤੋਹਫ਼ੇ ਲੈਣ ਦੀ ਗੱਲ ਸਵੀਕਾਰ ਕੀਤੀ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ

Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ

Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ

Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ

ABP Premium

ਵੀਡੀਓਜ਼

Bikram Majithia |ਭਗਵੰਤ ਮਾਨ ਕਹਿੰਦਾ ਤਕੜੀ ਨੂੰ ਵੋਟ ਪਾਓ - ਬਿਕਰਮ ਮਜੀਠੀਆ |Abp SanjhaFarmers Protest | ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਹੋਣਗੇ ਕਿਸਾਨਾਂ ਦੇ ਮਸਲੇ ਹੱਲ?Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp SanjhaAAP | Farmers Protest | ਆਪ ਦੇ ਸੰਸਦ ਨੇ ਡੱਲੇਵਾਲ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ
Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ
Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ
Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ

Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ

Punjab News: ਗਿਆਨੀ ਹਰਪ੍ਰੀਤ ਸਿੰਘ ਤੋਂ SGPC ਨੇ ਵਾਪਸ ਲਿਆ ਚਾਰਜ, ਹੁਣ ਬਦਲਿਆ ਜਾ ਸਕਦਾ ਅਕਾਲੀ ਦਲ ਲਈ ਲਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ ?

Farmer Protest: VC ਰਾਹੀਂ SC 'ਚ ਪੇਸ਼ ਹੋਏ ਜਗਜੀਤ ਡੱਲੇਵਾਲ, ਕਿਹਾ-1 ਹਫਤੇ ਲਈ ਹਸਪਤਾਲ ਹੋ ਜਾਓ ਦਾਖ਼ਲ, ਮੰਗੀ ਮੈਡੀਕਲ ਰਿਪੋਰਟ

Embed widget