ਪੜਚੋਲ ਕਰੋ

Sonam Bajwa: ਜਗਦੀਪ ਸਿੱਧੂ ਨੇ ਰੱਜ ਕੇ ਕੀਤੀ ਸੋਨਮ ਬਾਜਵਾ ਦੀ ਤਾਰੀਫ, ਕਿਹਾ- 'ਪੰਜਾਬੀ ਇੰਡਸਟਰੀ 'ਚ ਸਭ ਤੋਂ ਬੇਹਤਰੀਨ ਤੇ ਮੇਰੀ..'

Jagdeep Sidhu Sonam Bajwa: ਜਗਦੀਪ ਨੇ ਕਿਹਾ, 'ਸੋਨਮ ਬਾਜਵਾ ਪੰਜਾਬੀ ਇੰਡਸਟਰੀ ਵਿੱਚ ਮੇਰੀ ਮਨਪਸੰਦ ਅਦਾਕਾਰਾ ਹੈ। ਤੇ ਮੇਰੇ 'ਤੇ ਵਿਸ਼ਵਾਸ ਕਰੋ ਕਿ ਸੋਨਮ ਨੂੰ ਹਾਲੇ ਐਕਟਿੰਗ ਦਿਖਾਉਣ ਦਾ ਮੌਕਾ ਮਿਲਿਆ ਨਹੀਂ ਹੈ।

Jagdeep Sidhu On Sonam Bajwa: ਸੋਨਮ ਬਾਜਵਾ ਪੰਜਾਬੀ ਦੀਆਂ ਟੌਪ ਤੇ ਸਭ ਤੋਂ ਮਹਿੰਗੀ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਸ ਨੂੰ ਆਪਣੇ ਐਕਟਿੰਗ ਟੈਲੇਂਟ ਤੇ ਕਮਾਲ ਦੀ ਖੂਬਸੂਰਤੀ ਲਈ ਜਾਣਿਆ ਜਾਂਦਾ ਹੈ। ਸੋਨਮ ਬਾਜਵਾ ਇੰਨੀਂ ਖੂਬ ਸੁਰਖੀਆਂ 'ਚ ਬਣੀ ਹੋਈ ਹੈ। ਦਰਅਸਲ, ਅਦਾਕਾਰਾ ਦੀਆਂ ਦੋ ਫਿਲਮਾਂ ਇਕੱਠੀਆਂ ਰਿਲੀਜ਼ ਹੋਣ ਜਾ ਰਹੀਆਂ ਹਨ। ਇਹ ਫਿਲਮਾਂ ਹਨ 'ਗੋਡੇ ਗੋਡੇ ਚਾਅ' ਤੇ 'ਕੈਰੀ ਆਨ ਜੱਟਾ 3'। ਦੋਵੇਂ ਹੀ ਫਿਲਮਾਂ ਨੂੰ ਪੰਜਾਬ ਦੇ ਲੋਕਾਂ 'ਚ ਭਾਰੀ ਕਰੇਜ਼ ਦੇਖਣ ਨੂੰ ਮਿਲ ਰਿਹਾ ਹੈ। ਆਖਰ ਕਰੇਜ਼ ਹੋਵੇ ਵੀ ਕਿਉਂ ਨਾ, ਫਿਲਮਾਂ ਸੋਨਮ ਬਾਜਵਾ ਦੀਆ ਜੋ ਹਨ।

ਇਹ ਵੀ ਪੜ੍ਹੋ: ਹਾਲੀਵੁੱਡ ਐਕਟਰ ਲੀਓਨਾਰਡੋ ਡੀਕੈਪਰੀਓ ਦੀਆਂ ਗੀਗੀ ਹਦੀਦ ਨਾਲ ਵਧ ਰਹੀਆਂ ਨਜ਼ਦੀਕੀਆਂ, ਮੈਟ ਗਾਲਾ 'ਚ ਇਕੱਠੇ ਆਏ ਨਜ਼ਰ

View this post on Instagram
 
A post shared by Sonam Bajwa (RANI) (@sonambajwa)

ਦੱਸ ਦਈਏ ਕਿ 'ਗੋਡੇ ਗੋਡੇ ਚਾਅ' ਫਿਲਮ ਨੂੰ ਪੰਜਾਬੀ ਇੰਡਸਟਰੀ ਦੇ ਟੈਲੇਂਟਡ ਡਾਇਰੈਕਟਰ ਜਗਦੀਪ ਸਿੱਧੂ ਨੇ ਡਾਇਰੈਕਟ ਕੀਤਾ ਹੈ। ਹੁਣ ਜਗਦੀਪ ਸਿੱਧੂ ਦੀ ਇੱਕ ਪੋਸਟ ਕਾਫੀ ਚਰਚਾ ਦਾ ਵਿਸ਼ਾ ਬਣ ਰਹੀ ਹੈ। ਦਰਅਸਲ, ਕਿਸੇ ਫੈਨ ਨੇ ਜਗਦੀਪ ਸਿੱਧੂ ਨੂੰ ਕਿਹਾ ਸੀ 'ਸੋਨਮ ਮੈਮ ਦੀ ਐਕਟਿੰਗ ਬੇਹਤਰੀਨ ਹੈ, ਤੁਸੀਂ ਉਨ੍ਹਾਂ ਨੂੰ ਬਹੁਤ ਹੀ ਚੁਣ ਕੇ ਕਰੈਕਟਰ ਯਾਨਿ ਕਿਰਦਾਰ ਦਿੱਤਾ ਹੈ।' ਇਸ ਦੇ ਜਵਾਬ 'ਚ ਜਗਦੀਪ ਨੇ ਕਿਹਾ, 'ਸੋਨਮ ਬਾਜਵਾ ਪੰਜਾਬੀ ਇੰਡਸਟਰੀ ਵਿੱਚ ਮੇਰੀ ਮਨਪਸੰਦ ਅਦਾਕਾਰਾ ਹੈ। ਤੇ ਮੇਰੇ 'ਤੇ ਵਿਸ਼ਵਾਸ ਕਰੋ ਕਿ ਸੋਨਮ ਨੂੰ ਹਾਲੇ ਐਕਟਿੰਗ ਦਿਖਾਉਣ ਦਾ ਮੌਕਾ ਮਿਿਲਿਆ ਨਹੀਂ ਹੈ। ਉਹ ਇੰਡਸਟਰੀ ਦੀ ਸਭ ਤੋਂ ਮੇਹਨਤੀ ਅਦਾਕਾਰਾ ਹੈ। ਸੋ, ਮੈਂ ਕੋਈ ਕਰੈਕਟਰ ਨਹੀਂ ਦਿੱਤਾ, ਉਸ ਨੇ ਆਪਣੇ ਟੈਲੇਂਟ ਨਾਲ ਇਹ ਕਰੈਕਟਰ ਲਿਆ ਹੈ।' 

Sonam Bajwa: ਜਗਦੀਪ ਸਿੱਧੂ ਨੇ ਰੱਜ ਕੇ ਕੀਤੀ ਸੋਨਮ ਬਾਜਵਾ ਦੀ ਤਾਰੀਫ, ਕਿਹਾ- 'ਪੰਜਾਬੀ ਇੰਡਸਟਰੀ 'ਚ ਸਭ ਤੋਂ ਬੇਹਤਰੀਨ ਤੇ ਮੇਰੀ..

ਦੱਸ ਦਈਏ ਕਿ ਜਗਦੀਪ ਸਿੱਧੂ ਦੀ ਇਸ ਪੋਸਟ ਨੂੰ ਸੋਨਮ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਰੀਪੋਸਟ ਕਰਦਿਆਂ ਡਾਇਰੈਕਟਰ ਦਾ ਧੰਨਵਾਦ ਕੀਤਾ ਹੈ। ਕਾਬਿਲੇਗ਼ੌਰ ਹੈ ਕਿ ਸੋਨਮ ਦੀ ਫਿਲਮ 'ਗੋਡੇ ਗੋਡੇ ਚਾਅ' ਦਾ ਟਰੇਲਰ ਬੀਤੇ ਦਿਨੀਂ ਰਿਲੀਜ਼ ਹੋਇਆ ਹੈ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਇਹ ਫਿਲਮ 26 ਮਈ 2023 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ: ਪਰਿਣੀਤੀ ਚੋਪੜਾ-ਰਾਘਵ ਚੱਢਾ ਫਿਰ ਇਕੱਠੇ ਆਏ ਨਜ਼ਰ, ਆਪ ਸਾਂਸਦ ਨਾਲ IPL ਮੈਚ ਦੇਖਣ ਪਹੁੰਚੀ ਅਦਾਕਾਰਾ, ਫੋਟੋ ਵਾਇਰਲ

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget