ਪੜਚੋਲ ਕਰੋ

Kulhad Pizza: ਕੁੱਲ੍ਹੜ ਪੀਜ਼ਾ ਕੱਪਲ ਨੂੰ ਯੂਟਿਊਬ ਤੋਂ ਇੱਕ ਮਹੀਨੇ 'ਚ ਹੁੰਦੀ ਹੈ ਇੰਨੀਂ ਕਮਾਈ, ਸੁਣ ਹੋ ਜਾਓਗੇ ਹੈਰਾਨ, ਜਾਣੋ ਕਮਾਈ ਦੇ ਹੋਰ ਸਾਧਨ

Jalandhar Kulhad Pizza Couple: ਕਈ ਵਾਰ ਲੋਕਾਂ ਦੇ ਮਨ 'ਚ ਇਹ ਸਵਾਲ ਵੀ ਉੱਠਦੇ ਹਨ ਕਿ ਕੁੱਲ੍ਹੜ ਪੀਜ਼ਾ ਕੱਪਲ ਨੂੰ ਸੋਸ਼ਲ ਮੀਡੀਆ ਤੋਂ ਕਿੰਨੀਂ ਕਮਾਈ ਹੁੰਦੀ ਹੈ। ਤਾਂ ਆਓ ਤੁਹਾਨੂੰ ਦੱਸਦੇ ਹਾਂ।

ਅਮੈਲੀਆ ਪੰਜਾਬੀ ਦੀ ਰਿਪੋਰਟ

Jalandhar Kulhad Pizza Couple Source Of Income: ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਕੱਪਲ ਅਕਸਰ ਹੀ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਹਾਲ ਹੀ 'ਚ ਇਹ ਜੋੜਾ ਵੱਡੇ ਵਿਵਾਦ 'ਚ ਵੀ ਫਸ ਗਿਆ ਸੀ, ਜਦੋਂ ਇਨ੍ਹਾਂ ਦੀ ਸੈਕਸ ਟੇਪ ਲੀਕ ਹੋ ਗਈ ਸੀ। ਜਿਸ ਤੋਂ ਬਾਅਦ ਪੰਜਾਬ ਭਰ 'ਚ ਖੂਬ ਹੰਗਾਮਾ ਵੀ ਹੋਇਆ ਸੀ। ਇਸ ਤੋਂ ਬਾਅਦ ਹੁਣ ਇਸ ਜੋੜੇ ਦੀ ਜ਼ਿੰਦਗੀ 'ਚ ਸਭ ਕੁੱਝ ਨੋਰਮਲ ਹੁੰਦਾ ਨਜ਼ਰ ਆ ਰਿਹਾ ਹੈ। 

ਇਹ ਵੀ ਪੜ੍ਹੋ: ਵਿੱਕੀ ਕੌਸ਼ਲ ਨੂੰ ਲੱਗਿਆ ਵੱਡਾ ਝਟਕਾ, 'ਸੈਮ ਬਹਾਦਰ' ਰਿਲੀਜ਼ ਹੁੰਦੇ ਹੀ ਆਨਲਾਈਨ HD ਪ੍ਰਿੰਟ 'ਚ ਹੋਈ ਲੀਕ

ਕੁੱਲ੍ਹੜ ਪੀਜ਼ਾ ਪੰਜਾਬ ਦੇ ਪ੍ਰਸਿੱਧ ਸੈਲੇਬਸ ਵਿੱਚੋਂ ਹਨ। ਹਰ ਕੋਈ ਇਨ੍ਹਾਂ ਤੇ ਇਨ੍ਹਾਂ ਦੇ ਲਾਈਫ ਸਟਾਈਲ ਬਾਰੇ ਜਾਨਣ ਲਈ ਉਤਸੁਕ ਰਹਿੰਦਾ ਹੈ। ਇਹੀ ਨਹੀਂ ਇਸ ਜੋੜੇ ਦੀ ਸੋਸ਼ਲ ਮੀਡੀਆ 'ਤੇ ਵੀ ਕਾਫੀ ਚੜ੍ਹਾਈ ਹੈ। ਯੂਟਿਊਬ, ਇੰਸਟਾਗ੍ਰਾਮ, ਫੇਸਬੁੱਕ ਹਰ ਜਗ੍ਹਾ 'ਤੇ ਇਹ ਜੋੜਾ ਛਾਇਆ ਹੋਇਆ ਹੈ ਅਤੇ ਇਨ੍ਹਾਂ ਦੀ ਮਿਲੀਅਨਜ਼ ਦੇ ਵਿੱਚ ਫੈਨ ਫਾਲੋਇੰਗ ਹੈ। ਅਜਿਹੇ 'ਚ ਕਈ ਵਾਰ ਲੋਕਾਂ ਦੇ ਮਨ 'ਚ ਇਹ ਸਵਾਲ ਵੀ ਉੱਠਦੇ ਹਨ ਕਿ ਕੁੱਲ੍ਹੜ ਪੀਜ਼ਾ ਕੱਪਲ ਨੂੰ ਸੋਸ਼ਲ ਮੀਡੀਆ ਤੋਂ ਕਿੰਨੀਂ ਕਮਾਈ ਹੁੰਦੀ ਹੈ। ਤਾਂ ਆਓ ਤੁਹਾਨੂੰ ਦੱਸਦੇ ਹਾਂ।

ਕੱੁਲ੍ਹੜ ਪੀਜ਼ਾ ਦੇ ਸਹਿਜ ਅਰੋੜਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਸਮਾਜਸੇਵੀ ਅਨਮੋਲ ਕਵਾਤਰਾ ਦੇ ਨਾਲ ਨਜ਼ਰ ਆਂ ਰਹੇ ਹਨ। ਇਸ ਪੋਡਕਾਸੇ ਦੌਰਾਨ ਅਨਮੋਲ ਨੇ ਸਹਿਜ ਨੂੰ ਸਵਾਲ ਪੁੱਛਿਆ ਸੀ ਕਿ ਉਨ੍ਹਾਂ ਨੂੰ ਸੋਸ਼ਲ ਮੀਡੀਆ ਤੋਂ ਕਿੰਨੀਂ ਕਮਾਈ ਹੁੰਦੀ ਹੈ ਤਾਂ ਇਸ ਦੇ ਜਵਾਬ 'ਚ ਸਹਿਜ ਅਰੋੜਾ ਨੇ ਦੱਸਿਆ ਕਿ ਉਹ ਯੂਟਿਊਬ 'ਤੇ ਇੱਕ ਮਹੀਨੇ 'ਚ 3 ਵਲੌਗਜ਼ ਪਾਉਂਦੇ ਹਨ, ਜਿਨ੍ਹਾਂ 'ਤੇ ਡੇਢ ਤੋਂ 2 ਲੱਖ ਦੇ ਕਰੀਬ ਵਿਊਜ਼ ਆ ਜਾਂਦੇ ਹਨ। ਯੂਟਿਊਬ ਤੋਂ ਉਨ੍ਹਾਂ ਨੂੰ ਇੱਕ ਮਹੀਨੇ 200 ਡਾਲਰ (16000 ਭਾਰਤੀ ਰੁਪਏ) ਤੱਕ ਕਮਾਈ ਹੋ ਜਾਂਦੀ ਹੈ। ਇਸ ਤੋਂ ਇਲਾਵਾ ਇੰਸਟਾਗ੍ਰਾਮ ਪੋਸਟਾਂ ਲਈ ਇੰਸਟਾਗ੍ਰਾਮ ਉਨ੍ਹਾਂ ਨੂੰ ਕੋਈ ਪੈਸਾ ਨਹੀਂ ਦਿੰਦਾ। ਸਗੋਂ ਉਹ ਜਿਹੜੇ ਬਰਾਂਡਜ਼ ਦੀ ਆਪਣੇ ਇੰਸਟਾ 'ਤੇ ਪ੍ਰਮੋਸ਼ਨ ਕਰਦੇ ਹਨ, ਉਨ੍ਹਾਂ ਬਰਾਂਡਜ਼ ਤੋਂ ਜ਼ਰੂਰ ਉਨ੍ਹਾਂ ਨੂੰ ਕਮਾਈ ਹੁੰਦੀ ਹੈ। ਦੇਖੋ ਇਹ ਇਹ ਵੀਡੀਓ:

View this post on Instagram
 
A post shared by @quickpod01

ਕਾਬਿਲੇਗ਼ੌਰ ਹੈ ਕਿ ਜਲੰਧਰ ਦਾ ਕੁੱਲ੍ਹੜ ਪੀਜ਼ਾ ਕੱਪਲ ਅਕਸਰ ਹੀ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਹਾਲ ਹੀ 'ਚ ਇਸ ਜੋੜੇ ਦੇ ਘਰ ਬੇਟੇ ਨੇ ਵੀ ਜਨਮ ਲਿਆ ਸੀ। ਪਰ ਇਸ ਦੇ ਨਾਲ ਹੀ ਉਨ੍ਹਾਂ ਦੀ ਜ਼ਿੰਦਗੀ 'ਚ ਉਦੋਂ ਤੂਫਾਨ ਆਇਆ, ਜਦੋਂ ਕੁੱਲ੍ਹੜ ਪੀਜ਼ਾ ਕੱਪਲ ਦੀ ਵੀਡੀਓ ਵਾਇਰਲ ਹੋ ਗਈ। 

ਇਹ ਵੀ ਪੜ੍ਹੋ: ਸਿਨੇਮਾਘਰਾਂ 'ਚ ਰਿਲੀਜ਼ ਹੋਈ 'ਐਨੀਮਲ', ਰਣਬੀਰ ਕਪੂਰ ਦਾ ਖੂੰਖਾਰ ਰੂਪ ਦੇਖ ਹੋ ਜਾਓਗੇ ਹੈਰਾਨ, ਪੜ੍ਹੋ ਮੂਵੀ ਰਿਵਿਊ

ਟਾਪ ਹੈਡਲਾਈਨ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
Embed widget