ਪੜਚੋਲ ਕਰੋ

Avatar 2: ਜੇਮਜ਼ ਕੈਮਰੂਨ ਦੀ ਫਿਲਮ 'ਅਵਤਾਰ: ਦ ਵੇਅ ਆਫ ਵਾਟਰ' ਦੇਖਣ ਵਾਲਿਆਂ ਦਾ ਇੰਤਜ਼ਾਰ, ਇਸ ਦਿਨ OTT 'ਤੇ ਹੋਵੇਗੀ ਰਿਲੀਜ਼

Avatar The Way of Water: ਦਰਸ਼ਕ ਲੰਬੇ ਸਮੇਂ ਤੋਂ OTT 'ਤੇ ਜੇਮਸ ਕੈਮਰਨ ਦੀ 'ਅਵਤਾਰ: ਦਿ ਵੇਅ ਆਫ਼ ਵਾਟਰ' ਦਾ ਇੰਤਜ਼ਾਰ ਕਰ ਰਹੇ ਹਨ। ਹੁਣ 7 ਜੂਨ ਨੂੰ ਇਸ ਪਲੇਟਫਾਰਮ 'ਤੇ ਰਿਲੀਜ਼ ਹੋਵੇਗੀ।

Avatar The Way of Water On OTT: ਦਰਸ਼ਕਾਂ ਵਿੱਚ ਜੇਮਸ ਕੈਮਰਨ ਦੀਆਂ ਫਿਲਮਾਂ ਦਾ ਵੱਖਰਾ ਕ੍ਰੇਜ਼ ਹੈ। ਉਸ ਦੀਆਂ ਫਿਲਮਾਂ ਦਾ ਪ੍ਰਸ਼ੰਸਕ ਬੜੀ ਬੇਸਬਰੀ ਨਾਲ ਉਡੀਕ ਕਰਦੇ ਹਨ। 16 ਦਸੰਬਰ 2022 ਨੂੰ ਰਿਲੀਜ਼ ਹੋਈ ਜੇਮਸ ਕੈਮਰਨ ਦੀ 'ਅਵਤਾਰ: ਦਿ ਵੇਅ ਆਫ਼ ਵਾਟਰ' ਨੇ ਭਾਰਤ 'ਚ ਖੂਬ ਧਮਾਲਾਂ ਪਾਈਆਂ ਸੀ। ਇਸ ਸ਼ਾਨਦਾਰ ਫਿਲਮ ਦਾ ਦਰਸ਼ਕ ਲੰਬੇ ਸਮੇਂ ਤੋਂ OTT 'ਤੇ ਇੰਤਜ਼ਾਰ ਕਰ ਰਹੇ ਹਨ। ਹੁਣ ਇਹ ਫਿਲਮ OTT ਪਲੇਟਫਾਰਮ 'ਤੇ ਦਰਸ਼ਕਾਂ ਲਈ ਬਹੁਤ ਜਲਦ ਰਿਲੀਜ਼ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਨੇ ਖਸਤਾ ਹਾਲ 'ਮੰਨਤ' ਖਰੀਦਣ 'ਚ ਖਰਚ ਕੀਤੀ ਸੀ ਸਾਰੀ ਜਮਾਂ ਪੂੰਜੀ, ਘਰ ਦੀ ਮੁਰੰਮਤ ਕਰਾਉਣ ਦੇ ਨਹੀਂ ਸੀ ਪੈਸੇ

ਇਸ OTT ਪਲੇਟਫਾਰਮ 'ਤੇ ਦੇਵੇਗੀ ਦਸਤਕ
'ਅਵਤਾਰ: ਦਿ ਵੇ ਆਫ ਵਾਟਰ' ਦਾ ਇੰਤਜ਼ਾਰ ਕਰ ਰਹੇ ਦਰਸ਼ਕਾਂ ਨੂੰ ਜ਼ਿਆਦਾ ਦੇਰ ਇੰਤਜ਼ਾਰ ਨਹੀਂ ਕਰਨਾ ਪਵੇਗਾ। ਇਹ ਫਿਲਮ 7 ਜੂਨ ਨੂੰ ਡਿਜ਼ਨੀ ਪਲੱਸ ਹੌਟਸਟਾਰ (Disney+ Hotstar) 'ਤੇ ਰਿਲੀਜ਼ ਹੋਵੇਗੀ। ਡਿਜ਼ਨੀ ਨੇ ਖੁਦ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਫਿਲਮ ਹਿੰਦੀ ਦੇ ਨਾਲ-ਨਾਲ ਤਾਮਿਲ, ਤੇਲਗੂ, ਮਲਿਆਲਮ ਅਤੇ ਕੰਨੜ 'ਚ ਸਟ੍ਰੀਮ ਕੀਤੀ ਜਾਵੇਗੀ।

View this post on Instagram
 
A post shared by Disney+ Hotstar (@disneyplushotstar)

ਅਵਤਾਰ: ਵੇਅ ਆਫ ਵਾਟਰ ਦਾ ਬਾਕਸ ਆਫਿਸ ਕਲੈਕਸ਼ਨ
ਜੇਮਸ ਕੈਮਰਨ ਦੀ ਇਸ ਫਿਲਮ ਨੇ ਸਿਨੇਮਾਘਰਾਂ ਵਿੱਚ ਬੰਪਰ ਕਮਾਈ ਕੀਤੀ। ਮੀਡੀਆ ਰਿਪੋਰਟਾਂ ਮੁਤਾਬਕ, ਕੋਵਿਡ ਤੋਂ ਬਾਅਦ ਰਿਲੀਜ਼ ਹੋਈਆਂ ਸਾਰੀਆਂ ਫਿਲਮਾਂ 'ਚ 'ਅਵਤਾਰ: ਦਿ ਵੇ ਆਫ ਵਾਟਰ' ਸਭ ਤੋਂ ਅੱਗੇ ਹੈ। ਇਹ ਫਿਲਮ ਦੁਨੀਆ ਭਰ 'ਚ 2.3 ਬਿਲੀਅਨ ਡਾਲਰ ਦਾ ਕਾਰੋਬਾਰ ਕਰਨ 'ਚ ਸਫਲ ਰਹੀ ਹੈ। ਜੇਮਸ ਕੈਮਰਨ ਦੀਆਂ ਤਿੰਨ ਫਿਲਮਾਂ ਵੀ ਪੂਰੀ ਦੁਨੀਆ ਵਿੱਚ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ ਫਿਲਮਾਂ ਵਿੱਚ ਸ਼ਾਮਲ ਹਨ।

ਜੇਮਸ ਕੈਮਰਨ ਦਾ ਵਰਕਫਰੰਟ
'ਅਵਤਾਰ: ਦਿ ਵੇਅ ਆਫ਼ ਵਾਟਰ' ਨੂੰ ਹਿਲਾ ਕੇ ਰੱਖਣ ਵਾਲੇ ਜੇਮਸ ਕੈਮਰਨ ਹੁਣ ਤਿੰਨ ਹੋਰ ਸੀਕਵਲ 'ਅਵਤਾਰ: 3', 'ਅਵਤਾਰ: 4', 'ਅਵਤਾਰ: 5' 'ਤੇ ਕੰਮ ਕਰ ਰਹੇ ਹਨ। ਇਹ ਤਿੰਨੋਂ ਫ਼ਿਲਮਾਂ 2024 ਤੋਂ 2028 ਤੱਕ ਦਰਸ਼ਕਾਂ ਲਈ ਰਿਲੀਜ਼ ਹੋਣਗੀਆਂ। ਦਰਸ਼ਕ ਇਨ੍ਹਾਂ ਫਿਲਮਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਇਹ ਵੀ ਪੜ੍ਹੋ: ਰਾਘਵ ਚੱਢਾ ਨਾਲ ਮੰਗਣੀ ਤੋਂ 3 ਦਿਨ ਬਾਅਦ ਦਿੱਲੀ ਤੋਂ ਰਵਾਨਾ ਹੋਈ ਪਰਿਣੀਤੀ ਚੋਪੜਾ, ਬੋਲੀ- 'ਆਪਣਾ ਦਿਲ ਦਿੱਲੀ ਛੱਡ ਜਾ ਰਹੀ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ

Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ

ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ

Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ

Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ

Embed widget