ਪੜਚੋਲ ਕਰੋ

Janhvi Kapoor: ਅਦਾਕਾਰਾ ਜਾਨ੍ਹਵੀ ਕਪੂਰ ਨੇ ਗੋਡਿਆਂ ਭਾਰ ਚੜ੍ਹੀਆਂ ਤਿਰੂਪਤੀ ਮੰਦਰ ਦੀਆਂ 500 ਪੌੜੀਆਂ, ਵੀਡੀਓ ਹੋਇਆ ਵਾਇਰਲ

Janhvi Kapoor Tirupati Balaji Temple Visit: ਜਾਨ੍ਹਵੀ ਕਪੂਰ ਸੋਸ਼ਲ ਮੀਡੀਆ 'ਤੇ ਅਕਸਰ ਸੁਰਖੀਆਂ 'ਚ ਰਹਿੰਦੀ ਹੈ। ਇਸ ਵਾਰ ਅਦਾਕਾਰਾ ਗੋਡਿਆਂ ਭਾਰ ਤਿਰੂਪਤੀ ਬਾਲਾਜੀ ਮੰਦਰ ਪਹੁੰਚੀ, ਜਿਸ ਦਾ ਵੀਡੀਓ ਹੁਣ ਵਾਇਰਲ ਹੋ ਰਿਹਾ ਹੈ।

Janhvi Kapoor Tirupati Balaji Temple Visit: ਬਾਲੀਵੁੱਡ ਅਦਾਕਾਰਾ ਜਾਨ੍ਹਵੀ ਕਪੂਰ ਅਕਸਰ ਸੋਸ਼ਲ ਮੀਡੀਆ ਦੀ ਟ੍ਰੈਂਡ ਲਿਸਟ ਵਿੱਚ ਰਹਿੰਦੀ ਹੈ। ਕਈ ਵਾਰ ਅਦਾਕਾਰਾ ਆਪਣੀ ਨਵੀਂ ਫਿਲਮ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ, ਤਾਂ ਕਦੇ ਫੈਨਜ਼ ਨੂੰ ਆਨਲਾਈਨ ਤੀਰਥ ਯਾਤਰਾ ਕਰਵਾਉਂਦੀ ਹੈ।। ਅਦਾਕਾਰਾ ਹੁਣ ਤੱਕ ਕਈ ਤੀਰਥ ਸਥਾਨਾਂ ਦੀ ਯਾਤਰਾ ਕਰ ਚੁੱਕੀ ਹੈ। ਇਸ ਵਾਰ ਅਦਾਕਾਰਾ ਨੇ ਉਸ ਮੰਦਰ ਦਾ ਦੌਰਾ ਕੀਤਾ, ਜਿੱਥੇ ਉਸ ਦੀ ਮਾਂ ਮਰਹੂਮ ਅਦਾਕਾਰਾ ਸ਼੍ਰੀਦੇਵੀ ਜਾਂਦੀ ਸੀ। ਅਭਿਨੇਤਰੀ ਨੇ ਇਸ ਮੰਦਰ 'ਚ ਜਾ ਕੇ ਮਾਰਚ ਮਹੀਨੇ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦਾ ਇਹ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

ਇਹ ਵੀ ਪੜ੍ਹੋ: 37 ਦੀ ਉਮਰ 'ਚ ਵਿਆਹ ਕਰਨ ਜਾ ਰਹੀ ਕੰਗਨਾ ਰਣੌਤ? ਇਸ ਸ਼ਖਸ ਨਾਲ ਲੈ ਸਕਦੀ ਹੈ 7 ਫੇਰੇ

ਕੀ ਹੈ ਵਾਇਰਲ ਵੀਡੀਓ 'ਚ
ਵਾਇਰਲ ਹੋ ਰਹੀ ਵੀਡੀਓ 'ਚ ਜਾਹਨਵੀ ਕਪੂਰ ਆਪਣੇ ਅਫਵਾਹ ਬੁਆਏਫ੍ਰੈਂਡ ਸ਼ਿਖਰ ਪਹਾੜੀਆ ਦੇ ਨਾਲ ਔਰੀ ਵੀ ਨਜ਼ਰ ਆ ਰਿਹਾ ਹੈ। ਹਾਲ ਹੀ 'ਚ ਔਰੀ ਨੇ ਆਪਣੇ ਇੰਸਟਾਗ੍ਰਾਮ 'ਤੇ ਤਿਰੂਪਤੀ ਬਾਲਾਜੀ ਮੰਦਰ ਦੀ ਯਾਤਰਾ ਦਾ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਜਾਹਨਵੀ ਕਪੂਰ ਨੇ ਮੰਦਰ ਜਾਣ ਤੋਂ ਪਹਿਲਾਂ ਕਾਰ ਚਲਾ ਕੇ ਸ਼ੁਰੂਆਤ ਕੀਤੀ। ਇਸ ਤੋਂ ਇਲਾਵਾ ਉਸ ਨੇ ਮੰਦਰ ਦੇ ਦਰਸ਼ਨਾਂ ਦੌਰਾਨ ਇਕ ਮਿੰਨੀ ਰੀਲ ਬਣਾਈ ਹੈ, ਇਸ ਵੀਡੀਓ 'ਚ ਅਭਿਨੇਤਰੀ ਔਰੀ ਅਤੇ ਸ਼ਿਖਰ ਦੇ ਨਾਲ ਗੋਡਿਆਂ ਭਾਰ ਮੰਦਰ ਦੀਆਂ ਪੌੜੀਆਂ 'ਤੇ ਚੜ੍ਹਦੀ ਨਜ਼ਰ ਆ ਰਹੀ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Orhan Awatramani (@orry)

ਓਰੀ ਨੂੰ ਰੱਜ ਕੇ ਕੀਤਾ ਟਰੋਲ
ਵੀਡੀਓ ਦੇ ਵਿਚਕਾਰ, ਅਭਿਨੇਤਰੀ ਆਪਣੇ ਪ੍ਰਸ਼ੰਸਕਾਂ ਨੂੰ ਕਹਿੰਦੀ ਹੈ - ਹਰ ਕਿਸੇ ਨੂੰ ਇਸ ਮੰਦਰ ਵਿੱਚ ਆਉਣਾ ਚਾਹੀਦਾ ਹੈ ਅਤੇ ਇੱਥੇ ਪਵਿੱਤਰ ਮਾਹੌਲ ਨੂੰ ਮਹਿਸੂਸ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਅਦਾਕਾਰਾ ਕਹਿੰਦੀ ਹੈ- ਪਰਮਾਤਮਾ ਨੂੰ ਮਿਲਣ ਦਾ ਹੱਕ ਕਮਾਉਣਾ ਜ਼ਰੂਰੀ ਹੈ। ਅਸੀਂ ਇਸਨੂੰ ਕਮਾਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਇਸ ਦੌਰਾਨ ਹਰ ਕੋਈ ਰਵਾਇਤੀ ਪਹਿਰਾਵੇ ਵਿੱਚ ਨਜ਼ਰ ਆਇਆ। ਸ਼ਿਖਰ ਵੀ ਫਲਾਈਟ 'ਚ ਔਰੀ ਨੂੰ ਟ੍ਰੋਲ ਕਰਦੇ ਨਜ਼ਰ ਆ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਜਾਹਨਵੀ ਕਪੂਰ ਕਿਸੇ ਮੰਦਰ ਵਿੱਚ ਪਹੁੰਚੀ ਹੋਵੇ। ਅਦਾਕਾਰਾ ਅਕਸਰ ਕਿਸੇ ਨਾ ਕਿਸੇ ਮੰਦਰ ਦੇ ਦਰਸ਼ਨਾਂ ਲਈ ਜਾਂਦੀ ਹੈ। ਅਭਿਨੇਤਰੀ ਜਲਦ ਹੀ ਫਿਲਮ 'ਬੜੇ ਮੀਆਂ ਛੋਟੇ ਮੀਆਂ' 'ਚ ਨਜ਼ਰ ਆਵੇਗੀ। ਇਸ ਫਿਲਮ 'ਚ ਅਕਸ਼ੇ ਕੁਮਾਰ ਦੇ ਨਾਲ ਟਾਈਰੀ ਸ਼ਰਾਫ ਵੀ ਮੁੱਖ ਭੂਮਿਕਾ 'ਚ ਨਜ਼ਰ ਆਉਣਗੇ। ਇਹ ਫਿਲਮ 11 ਅਪ੍ਰੈਲ ਨੂੰ ਵੱਡੇ ਪਰਦੇ 'ਤੇ ਰਿਲੀਜ਼ ਹੋਣ ਜਾ ਰਹੀ ਹੈ। 

ਇਹ ਵੀ ਪੜ੍ਹੋ: ਬਾਲੀਵੁੱਡ ਐਕਟਰ ਗੋਵਿੰਦਾ ਦੀ ਹੋਵੇਗੀ ਸਿਆਸਤ 'ਚ ਵਾਪਸੀ! ਇਸ ਪਾਰਟੀ ਤੋਂ ਲੋਕ ਸਭਾ ਚੋਣਾਂ 2024 ਲੜ ਸਕਦੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget