ਪੜਚੋਲ ਕਰੋ

ਜਾਨੀ ਤੇ ਬੀ ਪ੍ਰਾਕ ਨੇ ਹਰਿਆਣਵੀਂ ਗੀਤਾਂ 'ਚ ਮਾਰੀ ਐਂਟਰੀ

ਪੰਜਾਬੀ ਤੇ ਹਿੰਦੀ 'ਚ ਹਿੱਟ ਗੀਤ ਦੇਣ ਤੋਂ ਬਾਅਦ ਹੁਣ ਜਾਨੀ ਤੇ ਬੀ ਪ੍ਰਾਕ ਹਰਿਆਣਵੀਂ ਗੀਤਾਂ ਨਾਲ ਸਭ ਦਾ ਮਨੋਰੰਜਨ ਕਰਨਗੇ। ਜਾਨੀ ਤੇ ਬੀ ਪ੍ਰਾਕ ਨੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਦੱਸਿਆ ਕਿ ਜਲਦ ਹਰਿਆਣਵੀਂ ਗੀਤਾਂ 'ਚ ਹੱਥ ਅਜਮਾਉਣ ਲਈ ਜਾਨੀ ਤੇ ਬੀ ਪ੍ਰਾਕ ਤਿਆਰ ਹਨ।

ਚੰਡੀਗੜ੍ਹ: ਪੰਜਾਬੀ ਤੇ ਹਿੰਦੀ 'ਚ ਹਿੱਟ ਗੀਤ ਦੇਣ ਤੋਂ ਬਾਅਦ ਹੁਣ ਜਾਨੀ ਤੇ ਬੀ ਪ੍ਰਾਕ ਹਰਿਆਣਵੀਂ ਗੀਤਾਂ ਨਾਲ ਸਭ ਦਾ ਮਨੋਰੰਜਨ ਕਰਨਗੇ। ਜਾਨੀ ਤੇ ਬੀ ਪ੍ਰਾਕ ਨੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਦੱਸਿਆ ਕਿ ਜਲਦ ਹਰਿਆਣਵੀਂ ਗੀਤਾਂ 'ਚ ਹੱਥ ਅਜਮਾਉਣ ਲਈ ਜਾਨੀ ਤੇ ਬੀ ਪ੍ਰਾਕ ਤਿਆਰ ਹਨ। ਜਾਨੀ ਤੇ ਬੀ ਪ੍ਰਾਕ ਦੀ ਜੋੜੀ ਨੂੰ ਪੰਜਾਬ 'ਚ ਕਾਫੀ ਪਸੰਦ ਕੀਤਾ ਜਾਂਦਾ ਹੈ। ਦੋਹੇ ਮਿਲ ਕੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ, ਜਿਸ ਤੋਂ ਬਾਅਦ ਦੋਹਾਂ ਨੇ ਬਾਲੀਵੁੱਡ ਦਾ ਰੁੱਖ ਕੀਤਾ ਸੀ। ਉੱਥੇ ਵੀ ਦੋਹਾਂ ਨੂੰ ਸਫਲਤਾ ਹਾਸਲ ਹੋਈ। ਕਮਾਲ ਦੀ ਮਾਈਲੇਜ ਦਿੰਦੀਆਂ ਭਾਰਤ ਦੀਆਂ ਇਹ 10 ਕਾਰਾਂ ਹੁਣ ਜਾਨੀ ਤੇ ਬੀ ਪ੍ਰਾਕ ਦੀ ਜੋੜੀ ਇਕ ਵਾਰ ਫਿਰ ਸਭ ਦਾ ਮਨੋਰੰਜਨ ਕਰੇਗੀ। ਜਾਨੀ ਤੇ ਬੀ ਪ੍ਰਾਕ ਦੇ ਨਾਂ ਕਿਸਮਤ, ਮਾਨ ਭਰਿਆ, ਪਛਤਾਓਗੇ ਵਰਗੇ ਹਿੱਟ ਗੀਤ ਹਨ। ਜਾਨੀ ਤੇ ਬੀ ਪ੍ਰਾਕ ਨੇ ਹਰਿਆਣਵੀਂ ਗੀਤਾਂ 'ਚ ਮਾਰੀ ਐਂਟਰੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget