ਪੜਚੋਲ ਕਰੋ

Satinder Sartaaj: ਸਤਿੰਦਰ ਸਰਤਾਜ ਦੇ ਸ਼ੋਅ ਚ ਜਪਜੀ ਖਹਿਰਾ ਨੇ ਲਾਈਆਂ ਰੌਣਕਾਂ, ਦੇਖੋ ਕਿਵੇ ਸਰਤਾਜ ਦੇ ਗੀਤ ਤੇ ਕੀਤਾ ਡਾਂਸ

Satinder Sartaaj Video: ਸੋਸ਼ਲ ਮੀਡੀਆਂ 'ਤੇ ਗਾਇਕ ਸਰਤਾਜ ਦਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਉਹ ਲਾਈਵ ਸ਼ੋਅ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਪੰਜਾਬੀ ਮਾਡਲ ਤੇ ਅਦਾਕਾਰਾ ਜਪਜੀ ਖਹਿਰਾ ਉਨ੍ਹਾਂ ਦੇ ਗਾਣੇ 'ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ

Japji Khaira Dance On Satinder Sartaaj Show: ਸਤਿੰਦਰ ਸਰਤਾਜ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹਨ। ਸਰਤਾਜ ਨੂੰ ਉਨ੍ਹਾਂ ਦੀ ਸ਼ਾਨਦਾਰ, ਸਾਫ ਸੁਥਰੀ ਤੇ ਸੂਫੀ ਗਾਇਕੀ ਲਈ ਜਾਣਿਆ ਜਾਂਦਾ ਹੈ। ਸਤਿੰਦਰ ਸਰਤਾਜ ਉਦੋਂ ਤੋਂ ਹੀ ਲਾਈਮ ਲਾਈਟ ਵਿੱਚ ਹਨ, ਜਦੋਂ ਤੋਂ ਉਹ ਨੀਰੂ ਬਾਜਵਾ ਨਾਲ 'ਕਲੀ ਜੋਟਾ' ਫਿਲਮ 'ਚ ਨਜ਼ਰ ਆਏ ਸੀ। ਇਸ ਤੋਂ ਬਾਅਦ ਉਹ ਲਗਾਤਾਰ ਲਾਈਮਲਾਈਟ 'ਚ ਬਣੇ ਹੋਏ ਹਨ। 

ਇਹ ਵੀ ਪੜ੍ਹੋ: ਰਿਤਿਕ ਰੋਸ਼ਨ ਨੂੰ ਬੇਹੱਦ ਪਿਆਰ ਕਰਦੀ ਸੀ ਸੁਜ਼ੈਨ ਖਾਨ, ਬੋਲੀ ਸੀ- 'ਰਿਤਿਕ ਬਿਨਾਂ ਜੀ ਨਹੀਂ ਸਕਦੀ', ਫਿਰ ਕਿਉਂ ਹੋਇਆ ਤਲਾਕ

ਹੁਣ ਸੋਸ਼ਲ ਮੀਡੀਆਂ 'ਤੇ ਗਾਇਕ ਸਰਤਾਜ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਲਾਈਵ ਸ਼ੋਅ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਪੰਜਾਬੀ ਮਾਡਲ ਤੇ ਅਦਾਕਾਰਾ ਜਪਜੀ ਖਹਿਰਾ ਉਨ੍ਹਾਂ ਦੇ ਗਾਣੇ 'ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਇੰਸਟੈਂਟ ਪਾਲੀਵੁੱਡ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਦੇਖੋ ਇਹ ਵੀਡੀਓ:

View this post on Instagram
 
A post shared by Instant Pollywood (@instantpollywood)

ਦੱਸ ਦਈਏ ਕਿ ਜਪਜੀ ਖਹਿਰਾ ਕਾਫੀ ਸਮੇਂ ਬਾਅਦ ਲਾਈਮਲਾਈਟ 'ਚ ਆਈ ਹੈ। ਉਹ ਆਖਰੀ ਵਾਰ ਅਰਦਾਸ ਕਰਾਂ ਫਿਲਮ 'ਚ ਨਜ਼ਰ ਆਂਈ ਸੀ। ਅਭਿਨੇਤਰੀ ਲਾਈਮਲਾਈਟ ਤੋਂ ਦੂਰ ਰਹਿਣਾ ਪਸੰਦ ਕਰਦੀ ਹੈ। ਪਰ ਉਹ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਨਾਲ ਫੈਨਸ ਦਾ ਮਨੋਰੰਜਨ ਕਰਦੀ ਰਹਿੰਦੀ ਹੈ। ਇਸ ਦੇ ਨਾਲ ਨਾਲ ਉਸ ਦੀ ਸੋਸ਼ਲ ਮੀਡੀਆ 'ਤੇ ਕਾਫੀ ਵਧੀਆ ਫੈਨ ਫਾਲੋਇੰਗ ਹੈ। 

View this post on Instagram
 
A post shared by Japji Khaira (@thejapjikhaira)

ਦੂਜੇ ਪਾਸੇ, ਸਰਤਾਜ ਦੀ ਗੱਲ ਕਰੀਏ ਤਾਂ ਉਹ ਹਾਲ ਹੀ 'ਚ 'ਕਲੀ ਜੋਟਾ' ਫਿਲਮ 'ਚ ਨਜ਼ਰ ਆਂਏ ਸੀ। ਇਸ ਫਿਲਮ 'ਚ ਉਨ੍ਹਾਂ ਨੇ ਨੀਰੂ ਬਾਜਵਾ ਦੇ ਨਾਲ ਸਕ੍ਰੀਨ ਸ਼ੇਅਰ ਕੀਤੀ ਸੀ। ਫਿਲਮ 'ਚ ਸਰਤਾਜ ਦਾ ਦੀਦਾਰ ਦਾ ਕਿਰਦਾਰ ਲੋਕਾਂ ਨੂੰ ਖੂਬ ਪਸੰਦ ਆਇਆ ਸੀ। ਫਿਲਮ ਨੇ ਬਾਕਸ ਆਫਿਸ 'ਤੇ ਵੀ ਚੰਗਾ ਕਾਰੋਬਾਰ ਕੀਤਾ ਸੀ।

ਇਹ ਵੀ ਪੜ੍ਹੋ: ਕਰਨ ਔਜਲਾ ਨੇ ਕੀਤਾ ਨਵੀਂ ਐਲਬਮ 'ਮੇਕਿੰਗ ਮੈਮੋਰੀਜ਼' ਦਾ ਐਲਾਨ, ਜਾਣੋ ਕਿਸ ਦਿਨ ਹੋ ਰਹੀ ਰਿਲੀਜ਼

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget