ਪੜਚੋਲ ਕਰੋ

ਮਨਿੰਦਰ ਬੁੱਟਰ ਦੀ ਐਲਬਮ ਰਾਹੀਂ ਜੈਸਮੀਨ ਭਸੀਨ ਦਾ ਪੰਜਾਬੀ ਇੰਡਸਟਰੀ 'ਚ ਡੈਬਿਊ, ਦੇਖੋ ਵੀਡੀਓ 

ਪੰਜਾਬੀ ਸਿੰਗਰ ਮਨਿੰਦਰ ਬੁੱਟਰ ਦੀ ਐਲਬਮ ਜੁਗਨੀ ਦਾ ਪਹਿਲਾ ਗੀਤ ਰਿਲੀਜ਼ ਹੋ ਗਿਆ ਹੈ। ਗੀਤ ਦਾ ਨਾਮ ਹੈ 'ਪਾਣੀ ਦੀ ਗੱਲ'। ਇਸ ਗੀਤ 'ਚ ਜੈਸਮੀਨ ਭਸੀਨ ਨੇ ਮਨਿੰਦਰ ਦੇ ਨਾਲ ਫ਼ੀਚਰ ਕੀਤਾ ਹੈ ਤੇ ਅਸੀਸ ਕੌਰ ਨੇ ਫੀਮੇਲ ਵੋਕਾਲਿਸਟ ਦੇ ਤੌਰ 'ਤੇ ਇਸ 'ਚ ਸਾਥ ਦਿੱਤਾ ਹੈ।

ਪੰਜਾਬੀ ਸਿੰਗਰ ਮਨਿੰਦਰ ਬੁੱਟਰ ਦੀ ਐਲਬਮ ਜੁਗਨੀ ਦਾ ਪਹਿਲਾ ਗੀਤ ਰਿਲੀਜ਼ ਹੋ ਗਿਆ ਹੈ। ਗੀਤ ਦਾ ਨਾਮ ਹੈ 'ਪਾਣੀ ਦੀ ਗੱਲ'। ਇਸ ਗੀਤ 'ਚ ਜੈਸਮੀਨ ਭਸੀਨ ਨੇ ਮਨਿੰਦਰ ਦੇ ਨਾਲ ਫ਼ੀਚਰ ਕੀਤਾ ਹੈ ਤੇ ਅਸੀਸ ਕੌਰ ਨੇ ਫੀਮੇਲ ਵੋਕਾਲਿਸਟ ਦੇ ਤੌਰ 'ਤੇ ਇਸ 'ਚ ਸਾਥ ਦਿੱਤਾ ਹੈ। ਇਹ ਮਨਿੰਦਰ ਬੁੱਟਰ ਦੀ ਐਲਬਮ ਜੁਗਨੀ ਦਾ ਪਹਿਲਾ ਗੀਤ ਹੈ।
 
ਐਲਬਮ ਦਾ ਨਾਂ 'ਜੁਗਨੀ' ਰੱਖਣ ਪਿੱਛੇ ਵੀ ਇਕ ਖ਼ਾਸ ਕਾਰਨ ਹੈ। ਦਰਅਸਲ 'ਜੁਗਨੀ' ਮਨਿੰਦਰ ਬੁੱਟਰ ਦੀ ਪੈਟ ਡੌਗ ਦਾ ਨਾਮ ਹੈ। ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਜਦ ਕਿਸੇ ਕਲਾਕਾਰ ਨੇ ਆਪਣੀ ਮਿਊਜ਼ਿਕ ਐਲਬਮ ਨੂੰ ਆਪਣੇ ਪੈਟ ਨੂੰ ਡੈਡੀਕੇਟ ਕੀਤਾ ਹੈ। ਕਿਉਂਕਿ ਜੁਗਨੀ ਦੇ ਆਉਣ ਤੋਂ ਬਾਅਦ ਮਨਿੰਦਰ ਬੁੱਟਰ ਦੀ ਜ਼ਿੰਦਗੀ ਬਦਲੀ ਹੈ। ਐਲਬਮ ਦਾ ਟੀਜ਼ਰ ਰਿਲੀਜ਼ ਕਰਨ ਵੇਲੇ ਮਨਿੰਦਰ ਬੁੱਟਰ ਨੇ ਦੱਸਿਆ ਸੀ ਕਿ "ਕਿੰਝ ਡਿਪ੍ਰੈਸ਼ਨ ਤੋਂ ਉੱਠ ਕੇ ਦੁਬਾਰਾ ਆਪਣਾ ਕੈਰੀਅਰ ਸ਼ੁਰੂ ਕੀਤਾ। ਇਸ ਪਿੱਛੇ ਜੁਗਨੀ ਨੂੰ ਕਾਫੀ ਕਰੈਡਿਟ ਜਾਂਦਾ ਹੈ।"
 
ਹਾਲ ਹੀ 'ਚ ਇਸ ਐਲਬਮ ਦਾ ਇੰਟਰੋ ਵੀ ਰਿਲੀਜ਼ ਕੀਤਾ ਗਿਆ ਸੀ। ਜਿਸ 'ਚ ਐਲਬਮ ਦੇ 8 ਗਾਣਿਆਂ ਦੀ ਇਕ ਝਲਕ ਵੀ ਸਾਂਝੀ ਕੀਤੀ ਗਈ ਸੀ। ਹੁਣ ਮਨਿੰਦਰ ਬੁੱਟਰ ਜ਼ਿਆਦਾ ਇੰਤਜ਼ਾਰ ਨਾਂ ਕਰਾਉਂਦੇ ਹੋਏ ਐਲਬਮ ਦਾ ਅਗਲਾ ਗੀਤ ਵੀ ਰਿਲੀਜ਼ ਕਰਨ ਜਾ ਰਹੇ ਹਨ। ਇਸ ਗੀਤ ਦਾ ਨਾਂ ਹੈ 'Love Me Someday' ਹੈ।
 
'Love Me Someday' ਤੋਂ ਇਲਾਵਾ ਮੋਮਬਤੀਆਂ, Birthday, ਆਕੜਾਂ, ਓਹਲੇ ਓਹਲੇ, ਪਾਣੀ ਦੀ ਗੱਲ, ਕਾਲੀ ਕਾਲੀ ਕੁਰਤੀ, ਜੀਨਾ ਪਾਉਣੀ ਆ ਵਰਗੇ ਗੀਤ ਮਨਿੰਦਰ ਦੀ ਇਸ ਐਲਬਮ 'ਚ ਸ਼ਾਮਿਲ ਹਨ। ਐਲਬਮ ਦਾ ਨਾਂ 'ਜੁਗਨੀ' ਰੱਖਣ ਪਿੱਛੇ ਵੀ ਇਕ ਖ਼ਾਸ ਕਾਰਨ ਹੈ। ਦਰਅਸਲ 'ਜੁਗਨੀ' ਮਨਿੰਦਰ ਬੁੱਟਰ ਦੀ ਪੈਟ ਡੌਗ ਦਾ ਨਾਮ ਹੈ। 
 
 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
 
 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ

SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਹੋਇਆ ਦੇਹਾਂਤ: ਪਤੀ ਦੀ ਮੌਤ ਤੋਂ ਬਾਅਦ ਸਦਮੇ 'ਚ ਪੰਜਾਬੀ ਅਦਾਕਾਰਾ...

Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 

 Aamir Khan 3rd Marriage :  61 ਸਾਲ ਦੀ ਉਮਰ ਵਿੱਚ ਤੀਜਾ ਵਿਆਹ ਕਰਵਾਉਣਗੇ ਆਮਿਰ ਖਾਨ? ਗੌਰੀ ਸਪ੍ਰੈਟ ਨਾਲ ਪ੍ਰਾਈਵੇਟ ਸਮਾਰੋਹ 'ਚ ਲੈ ਸਕਦੇ ਹਨ ਫੇਰੇ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ

Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ

Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ

Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ

Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ
Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ

Embed widget