ਪੜਚੋਲ ਕਰੋ

Bharti Singh: ਦੂਜੀ ਵਾਰ ਪ੍ਰੈਗਨੈਂਟ ਹੈ ਕਮੇਡੀਅਨ ਭਾਰਤੀ ਸਿੰਘ? ਅਦਾਕਾਰਾ ਜੈਸਮੀਨ ਭਸੀਨ ਨੇ ਦਿੱਤਾ ਹਿੰਟ!

Jasmin Bhasin: ਹਾਲ ਹੀ ਵਿੱਚ ਜੈਸਮੀਨ ਭਸੀਨ ਆਪਣੀ ਦੋਸਤ ਭਾਰਤੀ ਸਿੰਘ ਦੇ ਘਰ ਪਹੁੰਚੀ। ਇਸ ਦੌਰਾਨ ਜੈਸਮੀਨ ਨੇ ਅਜਿਹਾ ਸੰਕੇਤ ਦਿੱਤਾ ਕਿ ਕਾਮੇਡੀਅਨ ਭਾਰਤੀ ਸਿੰਘ ਦੇ ਦੂਜੀ ਵਾਰ ਗਰਭਵਤੀ ਹੋਣ ਦੀਆਂ ਅਫਵਾਹਾਂ ਉੱਡਣ ਲੱਗੀਆਂ।

Jasmin Bhasin On Bharti Singh Second Time Pregnancy: ਕਾਮੇਡੀਅਨ ਭਾਰਤੀ ਸਿੰਘ ਅਤੇ ਅਦਾਕਾਰਾ ਜੈਸਮੀਨ ਭਸੀਨ ਬਹੁਤ ਚੰਗੇ ਦੋਸਤ ਹਨ। ਰਿਐਲਿਟੀ ਸ਼ੋਅ 'ਖਤਰੋਂ ਕੇ ਖਿਲਾੜੀ 9' ਦੌਰਾਨ ਦੋਵਾਂ ਦੀ ਦੋਸਤੀ ਹੋਈ ਸੀ ਅਤੇ ਸਮੇਂ ਦੇ ਨਾਲ ਇਹ ਹੋਰ ਡੂੰਘੀ ਹੁੰਦੀ ਗਈ। ਹਾਲ ਹੀ 'ਚ ਭਾਰਤੀ ਦੇ ਇਕ ਯੂਟਿਊਬ ਵੀਡੀਓ 'ਚ ਜੈਸਮੀਨ ਭਸੀਨ ਨੂੰ ਕਾਮੇਡੀਅਨ ਦੇ ਘਰ ਜਾਂਦੇ ਦੇਖਿਆ ਗਿਆ ਸੀ। ਇਸ ਦੌਰਾਨ ਜੈਸਮੀਨ ਨੇ ਕੁਝ ਅਜਿਹਾ ਕਹਿ ਦਿੱਤਾ ਜਿਸ ਨਾਲ ਅਫਵਾਹਾਂ ਸ਼ੁਰੂ ਹੋ ਗਈਆਂ ਹਨ ਕਿ ਦੂਜੀ ਵਾਰ ਭਾਰਤੀ ਸਿੰਘ ਦੇ ਘਰ ਨੰਨ੍ਹਾ ਮਹਿਮਾਨ ਆਉਣ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਅਦਾਕਾਰ ਸ਼ੰਮੀ ਕਪੂਰ ਦੇ ਬੇਟੇ ਆਦਿਤਿਆ ਰਾਜ ਕਪੂਰ ਨੇ 67 ਦੀ ਉਮਰ 'ਚ ਕੀਤੀ ਗ੍ਰੈਜੂਏਸ਼ਨ, ਬੋਲੇ- 'ਆਪਣੀ ਮਾਂ ਲਈ ਕੀਤੀ...'

ਕੀ ਭਾਰਤੀ ਸਿੰਘ ਦੂਜੀ ਵਾਰ ਗਰਭਵਤੀ ਹੈ?
ਭਾਰਤੀ ਸਿੰਘ ਨੇ ਆਪਣੇ ਯੂਟਿਊਬ ਚੈਨਲ 'ਲਾਈਫ ਆਫ ਲਿੰਬਾਚੀਆ' 'ਤੇ ਇੱਕ ਵੀਡੀਓ ਅਪਲੋਡ ਕੀਤਾ ਹੈ ਜਿਸ ਵਿੱਚ ਉਸਨੇ ਆਪਣੀ ਸਭ ਤੋਂ ਚੰਗੀ ਦੋਸਤ ਜੈਸਮੀਨ ਭਸੀਨ ਨਾਲ ਇੱਕ ਖਾਸ ਪਲ ਨੂੰ ਕੈਦ ਕੀਤਾ ਹੈ। ਵੀਡੀਓ 'ਚ ਜੈਸਮੀਨ ਭਾਰਤੀ ਅਤੇ ਉਸ ਦੇ ਪਤੀ ਹਰਸ਼ ਲਿੰਬਾਚੀਆ ਦੇ ਘਰ ਜਾਂਦੀ ਦਿਖਾਈ ਦੇ ਰਹੀ ਹੈ।

ਇਸ ਦੌਰਾਨ ਜੈਸਮੀਨ ਭਾਰਤੀ ਦੇ ਬੇਟੇ ਗੋਲਾ (ਲਕਸ਼ਯ) ਨਾਲ ਮਸਤੀ ਕਰਦੀ ਨਜ਼ਰ ਆ ਰਹੀ ਹੈ। ਗੋਲਾ ਵੀ ਜੈਸਮੀਨ ਦੇ ਵਾਲਾਂ ਨੂੰ ਬੁਰਸ਼ ਕਰਦਾ ਹੈ, ਜੈਸਮੀਨ ਕਹਿੰਦੀ ਹੈ ਕਿ ਉਹ ਜਾਣਦਾ ਹੈ ਕਿ ਕੁੜੀ ਨੂੰ ਕਿਵੇਂ ਖੁਸ਼ ਕਰਨਾ ਹੈ। ਇਸ ਦੇ ਜਵਾਬ 'ਚ ਭਾਰਤੀ ਨੇ ਮਜ਼ਾਕ 'ਚ ਕਿਹਾ, ''ਜੈਸਮੀਨ ਜਲਦੀ ਕਰਲੇ ਯਾਰ ਸ਼ਾਦੀ''। ਇਸ 'ਤੇ ਜੈਸਮੀਨ ਕਹਿੰਦੀ ਹੈ, "ਦੋਸਤ ਭਾਰਤੀ, ਪਹਿਲਾਂ ਦੂਜਾ ਬੱਚਾ ਕਰ, ਗੋਲਾ ਲਈ ਛੋਟੀ ਭੈਣ ਜਾਂ ਭਰਾ ਲੈ ਆ।" ਹਲਕੀ ਜਿਹੀ ਗੱਲ ਵਿੱਚ, ਜੈਸਮੀਨ ਨੇ ਇੱਕ ਸੰਕੇਤ ਦਿੱਤਾ ਹੈ ਕਿ ਭਾਰਤੀ ਹੁਣ ਇੱਕ ਹੋਰ ਬੱਚੇ ਲਈ ਕੋਸ਼ਿਸ਼ ਕਰ ਰਹੀ ਹੈ।

ਭਾਰਤੀ ਸਿੰਘ ਪ੍ਰੋਫੈਸ਼ਨਲ ਫਰੰਟ
ਭਾਰਤੀ ਸਿੰਘ ਨੇ ਕਈ ਕਾਮੇਡੀ ਸ਼ੋਅਜ਼ 'ਚ ਆਪਣੇ ਹਾਸੇ-ਮਜ਼ਾਕ ਨਾਲ ਮਨੋਰੰਜਨ ਜਗਤ 'ਚ ਆਪਣਾ ਨਾਂ ਬਣਾਇਆ ਹੈ। ਉਸਨੇ ਟੀਵੀ 'ਤੇ ਕਈ ਰਿਐਲਿਟੀ ਸ਼ੋਅ ਵੀ ਹੋਸਟ ਕੀਤੇ ਹਨ। ਉਹ 'ਝਲਕ ਦਿਖਲਾ ਜਾ' ਅਤੇ ਖਤਰੋਂ ਕੇ ਖਿਲਾੜੀ ਵਰਗੇ ਸ਼ੋਅ ਦੀ ਪ੍ਰਤੀਯੋਗੀ ਵੀ ਸੀ। ਹਾਲ ਹੀ ਵਿੱਚ, ਭਾਰਤੀ ਸਿੰਘ ਨੇ ਕਰਨ ਜੌਹਰ ਦੁਆਰਾ ਨਿਰਦੇਸ਼ਤ ਫਿਲਮ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' ਵਿੱਚ ਇੱਕ ਕੈਮਿਓ ਰੋਲ ਵੀ ਕੀਤਾ ਸੀ।

ਜੈਸਮੀਨ ਭਸੀਨ ਪ੍ਰੋਫੈਸ਼ਨਲ ਫਰੰਟ
ਉਥੇ ਹੀ ਜੈਸਮੀਨ ਭਸੀਨ ਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਆਪਣੀ ਪਹਿਲੀ ਤਾਮਿਲ ਫਿਲਮ ਨਾਲ ਕੀਤੀ ਸੀ। ਉਸਨੇ ਜ਼ੀ ਟੀਵੀ 'ਤੇ ਪ੍ਰਸਿੱਧ ਰੋਮਾਂਟਿਕ ਲੜੀਵਾਰ ਟਸ਼ਨ-ਏ-ਇਸ਼ਕ ਨਾਲ ਆਪਣੀ ਟੈਲੀਵਿਜ਼ਨ ਸ਼ੁਰੂਆਤ ਕੀਤੀ। ਭਸੀਨ ਨੇ ਰਿਐਲਿਟੀ ਬੇਸਡ ਸ਼ੋਅ 'ਬਿੱਗ ਬੌਸ ਸੀਜ਼ਨ 14' 'ਚ ਕਾਫੀ ਸੁਰਖੀਆਂ ਬਟੋਰੀਆਂ ਸਨ। ਫਿਲਹਾਲ ਜੈਸਮੀਨ ਭਸੀਨ ਅਤੇ ਅਲੀ ਗੋਨੀ ਇੱਕ ਮਿਊਜ਼ਿਕ ਵੀਡੀਓ ਦੀ ਤਿਆਰੀ ਕਰ ਰਹੇ ਹਨ।

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ 'ਜਵਾਨ' 'ਤੇ ਵੀ ਚੱਲੀ ਸੈਂਸਰ ਬੋਰਡ ਦੀ ਕੈਂਚੀ, ਫਿਲਮ ਦੇ 7 ਸੀਨਜ਼ 'ਤੇ ਕੀਤੇ ਗਏ ਵੱਡੇ ਬਦਲਾਅ

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget