ਪੜਚੋਲ ਕਰੋ

Jasmine Sandlas: ਜੈਸਮੀਨ ਸੈਂਡਲਾਸ ਵੱਲੋਂ ਨਵੇਂ ਗਾਣੇ 'ਪਤਲੋ' ਦਾ ਐਲਾਨ, ਇਸ ਦਿਨ ਹੋ ਰਿਹਾ ਰਿਲੀਜ਼

Jasmine Sandlas New Song: ਜੈਸਮੀਨ ਸੈਂਡਲਾਸ ਨੇ ਨਵੇਂ ਗਾਣੇ ਦਾ ਐਲਾਨ ਕਰ ਦਿੱਤਾ ਹੈ। ਜੈਸਮੀਨ ਦਾ ਗਾਣਾ 'ਪਤਲੋ' ਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ। ਗਾਇਕਾ ਨੇ ਇਸ ਗਾਣੇ ਦਾ ਪੋਸਟਰ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ

Jasmine Sandlas New Song Patlo: ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੀ ਹੋਈ ਹੈ। ਜੈਸਮੀਨ ਸੈਂਡਲਾਸ ਨੇ ਹਾਲ ਹੀ 'ਚ ਕਾਫੀ ਜ਼ਿਆਦਾ ਭਾਰ ਘਟਾਇਆ ਹੈ। ਇਸ ਤੋਂ ਬਾਅਦ ਹੋਰ ਜ਼ਿਆਦਾ ਖੂਬਸੂਰਤ ਦਿਖਦੀ ਹੈ। ਉਸ ਦੀਆਂ ਸੋਸ਼ਲ ਮੀਡੀਆ ਪੋਸਟਾਂ ਖਾਸ ਕਰਕੇ ਨਵੇਂ ਲੁੱਕ 'ਚ ਉਸ ਦੇ ਵੀਡੀਓਜ਼ ਖੂਬ ਵਾਇਰਲ ਹੁੰਦੇ ਰਹਿੰਦੇ ਹਨ। ਇਸ ਦੇ ਨਾਲ ਨਾਲ ਹੀ ਜੈਸਮੀਨ ਪੰਜਾਬੀ ਇੰਡਸਟਰੀ 'ਚ ਵੀ ਫਿਰ ਤੋਂ ਕਾਫੀ ਐਕਟਿਵ ਹੋ ਗਈ ਹੈ। ਉਹ ਇੱਕ ਤੋਂ ਬਾਅਦ ਇੱਕ ਗਾਣੇ ਰਿਲੀਜ਼ ਕਰ ਰਹੀ ਹੈ।

ਇਹ ਵੀ ਪੜ੍ਹੋ: ਜਦੋਂ ਪਰਿਣੀਤੀ ਚੋਪੜਾ ਨੇ ਕਿਹਾ ਸੀ, 'ਮੈਂ ਕਦੇ ਸਿਆਸਤਦਾਨ ਨਾਲ ਵਿਆਹ ਨਹੀਂ ਕਰਾਂਗੀ', ਮੰਗਣੀ ਤੋਂ ਬਾਅਦ ਵੀਡੀਓ ਵਾਇਰਲ

ਹੁਣ ਫਿਰ ਜੈਸਮੀਨ ਸੈਂਡਲਾਸ ਨੇ ਨਵੇਂ ਗਾਣੇ ਦਾ ਐਲਾਨ ਕਰ ਦਿੱਤਾ ਹੈ। ਜੀ ਹਾਂ, ਜੈਸਮੀਨ ਦਾ ਗਾਣਾ 'ਪਤਲੋ' ਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ। ਗਾਇਕਾ ਨੇ ਇਸ ਗਾਣੇ ਦਾ ਪੋਸਟਰ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਅਤੇ ਨਾਲ ਹੀ ਗੀਤ ਦੀ ਰਿਲੀਜ਼ ਡੇਟ ਦਾ ਐਲਾਨ ਵੀ ਕੀਤਾ। ਦੱਸ ਦਈਏ ਕਿ ਜੈਸਮੀਨ ਦਾ ਗਾਣਾ 'ਪਤਲੋ' 21 ਮਈ ਨੂੰ ਰਿਲੀਜ਼ ਹੋਣ ਜਾ ਰਿਹਾ ਹੈ।

ਗੀਤ ਬਾਰੇ ਗੱਲ ਕੀਤੀ ਜਾਏ ਤਾਂ ਇਸ ਨੂੰ ਜੈਸਮੀਨ ਸੈਂਡਲਾਸ ਨੇ ਆਪਣੀ ਆਵਾਜ਼ ਦਿੱਤੀ ਹੈ। ਗੀਤ ਦੇ ਬੋਲ ਰਣਬੀਰ ਗਰੇਵਾਲ ਨੇ ਲਿਖੇ ਹਨ, ਜਦਕਿ ਗੀਤ ਨੂੰ ਮਿਊਜ਼ਿਕ ਸੇਜੀ ਢਿੱਲੋਂ ਨੇ ਦਿੱਤਾ ਹੈ। 

v

View this post on Instagram
 
A post shared by Jasmine Sandlas (@jasminesandlas)

ਕਾਬਿਲੇਗ਼ੌਰ ਹੈ ਕਿ ਹਾਲ ਹੀ 'ਚ ਜੈਸਮੀਨ ਸੈਂਡਸਾਲ ਕਾਫੀ ਸੁਰਖੀਆਂ 'ਚ ਰਹੀ ਹੈ। ਉਸ ਨੇ ਹਾਲ ਹੀ 'ਚ ਭਾਰ ਘਟਾ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਉਸ ਦੀ ਨਵੀਂ ਲੁੱਕ ਨੂੰ ਉਸ ਦੇ ਫੈਨਜ਼ ਕਾਫੀ ਜ਼ਿਆਦਾ ਪਸੰਦ ਕਰ ਰਹੇ ਹਨ। ਜੈਸਮੀਨ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਸ ਦਾ ਗਾਣਾ 'ਇਤਰ' ਹਾਲ ਹੀ 'ਚ ਰਿਲੀਜ਼ ਹੋਇਆ ਹੈ, ਜੋ ਕਿ ਲੋਕਾਂ ਨੂੰ ਖੂਬ ਪਸੰਦ ਆ ਰਿਹਾ ਹੈ।

ਇਹ ਵੀ ਪੜ੍ਹੋ: ਸ਼ਹਿਨਾਜ਼ ਗਿੱਲ ਕਰਨ ਔਜਲਾ ਦੀ ਹੈ ਪਾਗਲ ਫੈਨ, ਗਾਇਕ ਦੇ ਨਾਂ ਦਾ ਕਰਾਇਆ ਸੀ ਟੈਟੂ, ਜਾਣੋ ਹੁਣ ਕਿਉਂ ਹਟਵਾਇਆ ਟੈਟੂ

ਟਾਪ ਹੈਡਲਾਈਨ

Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Embed widget