ਪੜਚੋਲ ਕਰੋ

ਜੈਸਮੀਨ ਸੈਂਡਲਾਸ ਨੇ ਸ਼ੇਅਰ ਕੀਤੀ ਹੱਦ ਤੋਂ ਜ਼ਿਆਦਾ ਬੋਲਡ ਤਸਵੀਰ, ਲੋਕਾਂ ਨੇ ਬੁਰੀ ਤਰ੍ਹਾਂ ਕੀਤਾ ਟਰੋਲ, ਕਿਹਾ- 'ਸ਼ਰਮ ਕਰ'

Jasmine Sandlas Pics: ਜੈਸਮੀਨ ਸੈਂਡਲਾਸ ਨੇ ਸੋਸ਼ਲ ਮੀਡੀਆ 'ਤੇ ਬੋਲਡਨੈਸ ਦੀ ਸਾਰੀ ਹੱਦਾਂ ਪਾਰ ਕਰ ਦਿੱਤੀਆਂ ਹਨ। ਉਸ ਨੇ ਆਪਣੀ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਉਸ ਨੇ ਬੇਹੱਦ ਛੋਟੀ ਸਕਰਟ ਪਹਿਨੀ ਹੋਈ ਹੈ ਤੇ ਆਪਣੇ ਅੱਗੇ ਪਰਸ ਰੱਖਿਆ ਹੋਇਆ ਹੈ

Jasmine Sandlas Gets Trolled: ਜੈਸਮੀਨ ਸੈਂਡਲਾਸ ਪੰਜਾਬੀ ਇੰਡਸਟਰੀ ਦੀ ਟੌਪ ਗਾਇਕਾ ਹੈ। ਉਸ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। ਜੈਸਮੀਨ ਆਪਣੇ ਗਾਣਿਆਂ ਤੋਂ ਜ਼ਿਆਦਾ ਆਪਣੀਆਂ ਬੋਲਡ ਤਸਵੀਰਾਂ ਕਰਕੇ ਚਰਚਾ 'ਚ ਰਹਿੰਦੀ ਹੈ। ਹੁਣ ਇੱਕ ਵਾਰ ਫਿਰ ਤੋਂ ਅਜਿਹਾ ਹੀ ਹੋਇਆ ਹੈ। 

ਇਹ ਵੀ ਪੜ੍ਹੋ: ਅਨਮੋਲ ਕਵਾਤਰਾ ਦੀ ਸਾਦਗੀ ਨੇ ਜਿੱਤਿਆ ਦਿਲ, ਹੜ੍ਹ ਪੀੜਤਾਂ ਦੀ ਮਦਦ ਲਈ ਕੀਤੀਆਂ ਸਾਰੀਆਂ ਹੱਦਾਂ ਪਾਰ, ਵੀਡੀਓ ਵਾਇਰਲ

ਜੈਸਮੀਨ ਸੈਂਡਲਾਸ ਨੇ ਸੋਸ਼ਲ ਮੀਡੀਆ 'ਤੇ ਬੋਲਡਨੈਸ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਉਸ ਨੇ ਆਪਣੀ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿੱਚ ਉਸ ਨੇ ਬੇਹੱਦ ਛੋਟੀ ਸਕਰਟ ਪਹਿਨੀ ਹੋਈ ਹੈ ਤੇ ਆਪਣੇ ਅੱਗੇ ਪਰਸ ਰੱਖਿਆ ਹੋਇਆ ਹੈ। ਇਸ ਤਸਵੀਰ ਕਾਰਨ ਜੈਸਮੀਨ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੈਸਮੀਨ ਨੂੰ ਸੋਸ਼ਲ ਮੀਡੀਆ 'ਤੇ ਇਸ ਪੋਸਟ ਦੇ ਲਈ ਕਾਫੀ ਟਰੋਲ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਈ ਉਸ ਦੀ ਪੋਸਟ 'ਤੇ ਬੇਹੱਦ ਅਸ਼ਲੀਲ ਕਮੈਂਟ ਵੀ ਕਰ ਰਹੇ ਹਨ।  ਦੇਖੋ ਜੈਸਮੀਨ ਦੀ ਪੋਸਟ:

View this post on Instagram
 
A post shared by Jasmine Sandlas (@jasminesandlas)

ਲੋਕਾਂ ਨੇ ਕੀਤੇ ਇਹ ਕਮੈਂਟ
ਕਈ ਯੂਜ਼ਰ ਜੈਸਮੀਨ ਦੀ ਇਸ ਫੋਟੋ 'ਤੇ ਬੇਹੱਦ ਅਸ਼ਲੀਲ ਕਮੈਂਟ ਕਰ ਰਹੇ ਹਨ। ਜਦਕਿ ਕੁੱਝ ਲੋਕਾਂ ਨੇ ਜੈਸਮੀਨ ਦੀ ਇਸ ਤਸਵੀਰ ਨੂੰ ਕਿਊਟ ਤੇ ਹੌਟ ਕਿਹਾ। ਜਦਕਿ ਕੁੱਝ ਯੂਜ਼ਰਸ ਸ਼ਰੇਆਮ ਜੈਸਮੀਨ ਨੂੰ ਅਸ਼ਲੀਲ ਤੇ ਬੇਸ਼ਰਮ ਦੱਸ ਰਹੇ ਹਨ। ਪੜ੍ਹੋ ਇਹ ਕਮੈਂਟਸ:

ਜੈਸਮੀਨ ਸੈਂਡਲਾਸ ਨੇ ਸ਼ੇਅਰ ਕੀਤੀ ਹੱਦ ਤੋਂ ਜ਼ਿਆਦਾ ਬੋਲਡ ਤਸਵੀਰ, ਲੋਕਾਂ ਨੇ ਬੁਰੀ ਤਰ੍ਹਾਂ ਕੀਤਾ ਟਰੋਲ, ਕਿਹਾ- 'ਸ਼ਰਮ ਕਰ

ਕਾਬਿਲੇਗ਼ੌਰ ਹੈ ਕਿ ਜੈਸਮੀਨ ਸੈਂਡਲਾਸ ਆਪਣੇ ਬੇਹੱਦ ਬੋਲਡ ਤੇ ਬੇਬਾਕ ਅੰਦਾਜ਼ ਲਈ ਜਾਣੀ ਜਾਂਦੀ ਹੈ। ਉਹ ਸੋਸ਼ਲ ਮੀਡੀਆ 'ਤੇ ਖੁੱਲ ਕੇ ਬੋਲਦੀ ਹੈ। ਇਸ ਦੇ ਨਾਲ ਨਾਲ ਉਹ ਆਪਣੇ ਸਾਬਕਾ ਪ੍ਰੇਮੀ ਗੈਰੀ ਸੰਧੂ 'ਤੇ ਵੀ ਤੰਜ ਕੱਸਦੀ ਰਹਿੰਦੀ ਹੈ। ਪਰ ਕਈ ਵਾਰ ਜੈਸਮੀਨ ਨੂੰ ਸੋਸ਼ਲ ਮੀਡੀਆ 'ਤੇ ਟਰੋਲ ਵੀ ਹੋਣਾ ਪੈਂਦਾ ਹੈ।

ਇਹ ਵੀ ਪੜ੍ਹੋ: 100 ਕਰੋੜ ਵੱਲ ਤੇਜ਼ੀ ਨਾਲ ਵਧ ਰਹੀ 'ਕੈਰੀ ਆਨ ਜੱਟਾ 3', ਜਾਣੋ ਹੁਣ ਤੱਕ ਕਿੰਨੀਂ ਹੋਈ ਕਮਾਈ

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget