ਪੜਚੋਲ ਕਰੋ

Jasmine Sandlas: ਗਿੱਪੀ ਗਰੇਵਾਲ ਤੇ ਜੈਸਮੀਨ ਸੈਂਡਲਾਸ ਦੇ ਗਾਣੇ 'ਜ਼ਹਿਰੀ ਵੇ' ਦੀ ਵੀਡੀਓ ਰਿਲੀਜ਼, ਦੇਖੋ ਵੀਡੀਓ

Jasmine Sandlas Gippy Grewal: ਦੱਸ ਦੇਈਏ ਕਿ ਫਿਲਮ ਦਾ ਗੀਤ 'ਜ਼ਹਿਰੀ ਵੇ' ਰਿਲੀਜ਼ ਹੋ ਚੁੱਕਿਆ ਹੈ। ਇਸਦਾ ਪੋਸਟਰ ਜੈਸਮੀਨ ਅਤੇ ਗਿੱਪੀ ਵੱਲੋਂ ਸ਼ੇਅਰ ਕੀਤਾ ਗਿਆ ਹੈ। ਹਾਲਾਂਕਿ ਇਸ ਗੀਤ ਦਾ ਵੀਡੀਓ ਹਾਲੇ ਰਿਲੀਜ਼ ਨਹੀਂ ਹੋਇਆ।

Gippy Grewal Jasmine Sandlas Song Jehri Ve: ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ (Gippy Grewal) ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ-ਨਾਲ ਗਾਇਕੀ ਨਾਲ ਦੇਸ਼ ਅਤੇ ਵਿਦੇਸ਼ ਵਿੱਚ ਬੈਠੇ ਪੰਜਾਬੀਆਂ ਦਾ ਦਿਲ ਜਿੱਤਿਆ ਹੈ। ਫਿਲਹਾਲ ਕਲਾਕਾਰ ਆਪਣੀ ਅਪਕਮਿੰਗ ਫਿਲਮ 'ਮਿੱਤਰਾਂ ਦਾ ਨਾਂ ਚੱਲਦਾ' ਨੂੰ ਲੈ ਚਰਚਾ ਵਿੱਚ ਹਨ। ਉਨ੍ਹਾਂ ਦੀ ਇਹ ਫਿਲਮ ਇਸੇ ਸਾਲ ਯਾਨਿ 8 ਮਾਰਚ ਨੂੰ ਰਿਲੀਜ਼ ਹੋਣੀ ਹੈ। ਇਸ ਫਿਲਮ 'ਚ ਗਿੱਪੀ ਦੇ ਨਾਲ ਤਾਨੀਆ (Tania) ਰੋਮਾਂਸ ਕਰਦੇ ਹੋਏ ਦਿਖਾਈ ਦੇਵੇਗੀ।

ਇਹ ਵੀ ਪੜ੍ਹੋ: ਕਾਰਤਿਕ ਆਰੀਅਨ ਦੀ 'ਸ਼ਹਿਜ਼ਾਦਾ' ਸਮੇਤ ਇਹ ਫਿਲਮਾਂ ਫਰਵਰੀ 'ਚ ਹੋਣਗੀਆਂ ਰਿਲੀਜ਼, ਦੇਖੋ ਲਿਸਟ

ਦੱਸ ਦੇਈਏ ਕਿ ਫਿਲਮ ਦਾ ਗੀਤ 'ਜ਼ਹਿਰੀ ਵੇ' ਰਿਲੀਜ਼ ਹੋ ਚੁੱਕਿਆ ਹੈ। ਇਸਦਾ ਪੋਸਟਰ ਜੈਸਮੀਨ ਅਤੇ ਗਿੱਪੀ ਵੱਲੋਂ ਸ਼ੇਅਰ ਕੀਤਾ ਗਿਆ ਹੈ। ਹਾਲਾਂਕਿ ਇਸ ਗੀਤ ਦਾ ਵੀਡੀਓ ਹਾਲੇ ਰਿਲੀਜ਼ ਨਹੀਂ ਹੋਇਆ। ਦਰਅਸਲ, ਗੀਤ ਦੇ ਪੋਸਟਰ ਨਾਲ ਇਸ ਦੀ ਆਡੀਓ ਰਿਲੀਜ਼ ਕੀਤਾ ਗਿਆ ਹੈ। ਵੀਡੀਓ ਦੀ ਗੱਲ ਕਰਿਏ ਤਾਂ ਉਹ ਅੱਜ ਸ਼ਾਮ 5 ਵਜੇਂ ਆਊਟ ਹੋਵੇਗਾ।

ਇਹ ਵੀ ਪੜ੍ਹੋ: ਪ੍ਰਿਯੰਕਾ ਚੋਪੜਾ ਨੇ ਪਹਿਲੀ ਵਾਰ ਦਿਖਾਇਆ ਧੀ ਮਾਲਤੀ ਦਾ ਚਿਹਰਾ, ਦੇਖੋ ਮਾਲਤੀ ਦੀਆਂ ਕਿਊਟ ਤਸਵੀਰਾਂ

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਕਾਬਿਲੇਗ਼ੌਰ ਹੈ ਕਿ ਗਿੱਪੀ ਗਰੇਵਾਲ ਫਿਲਮ 'ਮਿੱਤਰਾਂ ਦਾ ਨਾਂ ਚੱਲਦਾ', 'ਕੈਰੀ ਆਨ ਜੱਟਾ 3' ਤੇ 'ਮੌਜਾਂ ਹੀ ਮੌਜਾਂ' ਵਰਗੀਆਂ ਧਮਾਕੇਦਾਰ ਫਿਲਮਾਂ ਲੈ ਪ੍ਰਸ਼ੰਸ਼ਕਾਂ ਵਿੱਚ ਪੇਸ਼ ਹੋਣਗੇ। ਦੱਸ ਦੇਈਏ ਕਿ ਫਿਲਮ 'ਕੈਰੀ ਆਨ ਜੱਟਾ 3' ਸਾਲ 2012 'ਚ ਆਈ ਰੋਮਾਂਟਿਕ ਕਾਮੇਡੀ ਫਿਲਮ 'ਕੈਰੀ ਆਨ ਜੱਟਾ' ਦਾ ਤੀਜਾ ਭਾਗ ਹੈ । ਫਿਲਮ ਦਾ ਦੂਜਾ ਭਾਗ 2018 'ਚ ਰਿਲੀਜ਼ ਹੋਇਆ ਸੀ। ਫਿਲਮ 'ਚ ਗਿੱਪੀ ਗਰੇਵਾਲ ਦੇ ਨਾਲ ਸੋਨਮ ਬਾਜਵਾ ਅਹਿਮ ਭੂਮਿਕਾ ਵਿੱਚ ਦਿਖਾਈ ਦਿੱਤੇ ਸੀ । ਫਿਲਹਾਲ ਦਰਸ਼ਕ ਗਿੱਪੀ ਨਾਲ ਤਾਨੀਆ ਦੀ ਜੋੜੀ ਨੂੰ ਦੇਖਣ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ।

ਇਹ ਵੀ ਪੜ੍ਹੋ: ਕਿਲੀ ਪੌਲ ਤੇ ਉਸ ਦੀ ਭੈਣ ਨੀਮਾ ਨੇ ਗਾਇਆ 'ਪਠਾਨ' ਦਾ ਗਾਣਾ 'ਬੇਸ਼ਰਮ ਰੰਗ', ਵੀਡੀਓ ਵਾਇਰਲ

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget