ਪੜਚੋਲ ਕਰੋ

Jasmine Sandlas: ਜੈਸਮੀਨ ਸੈਂਡਲਾਸ ਦੀ ਐਲਬਮ 'ਰੂਡ' ਦਾ ਪਹਿਲਾ ਗਾਣਾ 'ਮੇਰਾ ਐਕਸ' ਹੋਇਆ ਰਿਲੀਜ਼, ਗੈਰੀ ਸੰਧੂ 'ਤੇ ਕੱਸੇ ਤਿੱਖੇ ਤੰਜ

Jasmine Sandlas New Song: ਜੈਸਮੀਨ ਆਪਣੇ ਇਸ ਨਵੇਂ ਗਾਣੇ 'ਚ ਆਪਣੇ ਸਾਬਕਾ ਪ੍ਰੇਮੀ ਗੈਰੀ ਸੰਧੂ 'ਤੇ ਤਿੱਖੇ ਤੰਜ ਕੱਸਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਵਿਦੇਸ਼ 'ਚ ਫਿਲਮਾਇਆ ਗਿਆ ਹੈ।

Jasmine Sandlas Mera Ex Out Now: ਜੈਸਮੀਨ ਸੈਂਡਲਾਸ ਅਕਸਰ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲਾਂਕਿ ਉਹ ਆਪਣੇ ਗਾਣਿਆਂ ਨਾਲੋਂ ਜ਼ਿਆਦਾ ਪਰਸਨਲ ਲਾਈਫ ਨੂੰ ਲੈਕੇ ਚਰਚਾ ;ਚ ਰਹਿੰਦੀ ਹੈ। ਜੈਸਮੀਨ ਸੈਂਡਲਾਸ ਨੇ ਹਾਲ ਹੀ 'ਚ ਆਪਣੀ ਨਵੀਂ ਈਪੀ (ਐਲਬਮ) ਦਾ ਐਲਾਨ ਕੀਤਾ ਸੀ, ਜਿਸ ਦਾ ਪਹਿਲਾ ਗਾਣਾ 'ਮੇਰਾ ਐਕਸ' ਰਿਲੀਜ਼ ਹੋ ਗਿਆ ਹੈ। ਜੈਸਮੀਨ ਆਪਣੇ ਇਸ ਨਵੇਂ ਗਾਣੇ 'ਚ ਆਪਣੇ ਸਾਬਕਾ ਪ੍ਰੇਮੀ ਗੈਰੀ ਸੰਧੂ 'ਤੇ ਤਿੱਖੇ ਤੰਜ ਕੱਸਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਵਿਦੇਸ਼ 'ਚ ਫਿਲਮਾਇਆ ਗਿਆ ਹੈ।

ਇਹ ਵੀ ਪੜ੍ਹੋ: ਸਤਿੰਦਰ ਸੱਤੀ ਨੂੰ ਪੁਰਾਣੇ ਜ਼ਮਾਨੇ ਦੀ ਆਈ ਯਾਦ, ਵੀਡੀਓ ਸ਼ੇਅਰ ਕਰ ਬੋਲੀ- 'ਉਦੋਂ ਲੋਕਾਂ ਦੇ ਦਿਲ ਵੱਡੇ ਹੁੰਦੇ ਸੀ ਤੇ ਘਰ ਛੋਟੇ'

View this post on Instagram
 
A post shared by Jasmine Sandlas (@jasminesandlas)

ਦੇਖੋ ਪੂਰਾ ਗਾਣਾ:

ਕਾਬਿਲੇਗ਼ੌਰ ਹੈ ਕਿ ਜੈਸਮੀਨ ਸੈਂਡਲਾਸ ਗੈਰੀ ਸੰਧੂ ਨਾਲ ਲੰਬੇ ਸਮੇਂ ਤੱਕ ਰਿਸ਼ਤੇ 'ਚ ਰਹੀ ਸੀ। ਇਸ ਤੋਂ ਬਾਅਦ 2017 'ਚ ਦੋਵਾਂ ਦਾ ਬਰੇਕਅੱਪ ਹੋ ਗਿਆ ਸੀ। 2017 'ਚ ਹੀ ਜੈਸਮੀਨ ਨੇ ਪੰਜਾਬ ਛੱਡ ਕੇ ਮੁੰਬਈ ਦਾ ਰੁਖ ਕਰ ਲਿਆ ਸੀ। ਉਹ 2022 'ਚ ਪੰਜਾਬ ਪਰਤੀ ਤੇ ਇੱਥੇ ਆਉਂਦੇ ਸਾਰ ਉਸ ਨੇ ਪੋਸਟ ਸ਼ੇਅਰ ਕਰ ਗੈਰੀ ਸੰਧੂ 'ਤੇ ਤਿੱਖੇ ਤੰਜ ਕੱਸੇ ਸੀ। 

ਵਰਕਫਰੰਟ ਦੀ ਗੱਲ ਕਰੀਏ ਤਾਂ ਆਪਣੀ ਗਾਇਕੀ ਦੇ ਕਰੀਅਰ 'ਚ ਜੈਸਮੀਨ ਨੇ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਹਿੱਟ ਗਾਣੇ ਦਿੱਤੇ। ਉਸ ਨੇ ਹਾਲ ਹੀ ਚ ਆਪਣੀ ਈਪੀ 'ਰੂਡ' ਦਾ ਵੀ ਐਲਾਨ ਕੀਤਾ ਸੀ। ਜਿਸ ਦਾ ਪਹਿਲਾ ਗਾਣਾ ਹੁਣ ਰਿਲੀਜ਼ ਹੋ ਗਿਆ ਹੈ ਤੇ ਪਹਿਲੇ ਹੀ ਗਾਣੇ ਤੋਂ ਗਾਇਕਾ ਸੁਰਖੀਆਂ 'ਚ ਆ ਗਈ ਹੈ। ਉਸ ਦੀ ਇਸ ਪੋਸਟ 'ਤੇ ਲੋਕ ਕਮੈਂਟ ਕਰਕੇ ਗਾਇਕਾ ਨੂੰ ਕਾਫੀ ਕੁੱਝ ਸੁਣਾ ਵੀ ਰਹੇ ਹਨ।

ਇਹ ਵੀ ਪੜ੍ਹੋ: ਰਾਖੀ ਸਾਵੰਤ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ, ਅਦਾਕਾਰਾ ਨੇ ਸਾਬਕਾ ਪਤੀ ਆਦਿਲ ਤੇ ਬੈਸਟ ਫਰੈਂਡ 'ਤੇ ਲਾਏ ਇਲਜ਼ਾਮ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget