ਪੜਚੋਲ ਕਰੋ

Jasmine Sandlas: ਜੈਸਮੀਨ ਸੈਂਡਲਾਸ ਨੇ ਲਿਖਿਆ ਆਪਣੀ ਜ਼ਿੰਦਗੀ 'ਤੇ ਗਾਣਾ, ਜਲਦ ਕਰੇਗੀ ਰਿਲੀਜ਼, ਗਾਇਕਾ ਨੇ ਵੀਡੀਓ ਕੀਤੀ ਸ਼ੇਅਰ

Jasmine Sandlas New Song: ਜੈਸਮੀਨ ਸੈਂਡਲਾਸ ਨੇ ਆਪਣੇ ਨਵੇਂ ਗਾਣੇ ਦਾ ਐਲਾਨ ਕਰ ਦਿੱਤਾ ਹੈ। ਜੈਸਮੀਨ ਨੇ ਇਸ ਬਾਰੇ ਸੋਸ਼ਲ ਮੀਡੀਆ ;'ਤੇ ਵੀਡੀਓ ਸ਼ੇਅਰ ਜਾਣਕਾਰੀ ਦਿੱਤੀ ਹੈ। ਉਸ ਨੇ ਕਿਹਾ ਕਿ ਉਸ ਨੇ ਇਹ ਗਾਣਾ ਲੰਬੇ ਸਮੇਂ ਪਹਿਲਾਂ ਲਿਿਖਿਆ ਸੀ

Jasmine Sandlas Announces New Song: ਜੈਸਮੀਨ ਸੈਂਡਲਾਸ ਪੰਜਾਬੀ ਇੰਡਸਟਰੀ ਦੀਆਂ ਟੌਪ ਗਾਇਕਾਵਾਂ 'ਚੋਂ ਇੱਕ ਹੈ। ਉਹ ਤਕਰੀਬਨ ਡੇਢ ਦਹਾਕੇ ਤੋਂ ਪੰਜਾਬੀ ਇੰਡਸਟਰੀ 'ਤੇ ਰਾਜ ਕਰ ਰਹੀ ਹੈ। ਉਸ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। ਇਸ ਦੇ ਨਾਲ ਨਾਲ ਉਹ ਅਕਸਰ ਆਪਣੀਆ ਸੋਸ਼ਲ ਮੀਡੀਆ ਪੋਸਟਾਂ ਕਰਕੇ ਵੀ ਸੁਰਖੀਆਂ ;ਚ ਰਹਿੰਦੀ ਹੈ।

ਇਹ ਵੀ ਪੜ੍ਹੋ: ਟਾਈਮ ਸਕੁਐਰ ਦੇ ਬਿਲਬੋਰਡ 'ਤੇ ਛਾਇਆ ਅਨਮੋਲ ਕਵਾਤਰਾ, ਵੀਡੀਓ ਸ਼ੇਅਰ ਕਰ ਬੋਲਿਆ- 'ਆਪਾਂ ਦਬਦੇ ਨਹੀਂ...'

ਜੈਸਮੀਨ ਸੈਂਡਲਾਸ ਨੇ ਆਪਣੇ ਨਵੇਂ ਗਾਣੇ ਦਾ ਐਲਾਨ ਕਰ ਦਿੱਤਾ ਹੈ। ਜੈਸਮੀਨ ਨੇ ਇਸ ਬਾਰੇ ਸੋਸ਼ਲ ਮੀਡੀਆ ;'ਤੇ ਵੀਡੀਓ ਸ਼ੇਅਰ ਜਾਣਕਾਰੀ ਦਿੱਤੀ ਹੈ। ਉਸ ਨੇ ਕਿਹਾ ਕਿ ਉਸ ਨੇ ਇਹ ਗਾਣਾ ਲੰਬੇ ਸਮੇਂ ਪਹਿਲਾਂ ਲਿਿਖਿਆ ਸੀ, ਪਰ ਇਸ ਨੂੰ ਕੰਪੋਜ਼ ਨਹੀਂ ਕੀਤਾ। ਇਸ ਦੇ ਨਾਲ ਨਾਲ ਉਸ ਨੇ ਕੈਪਸ਼ਨ ਇਹ ਵੀ ਕਿਹਾ ਕਿ 'ਮੇਰੀ ਜ਼ਿੰਦਗੀ ਦੀ ਕਹਾਣੀ।' ਦੱਸ ਦਈਏ ਕਿ ਗਾਇਕਾ ਇਸ ਗਾਣੇ ਨੂੰ ਜਲਦ ਰਿਲੀਜ਼ ਕਰ ਸਕਦੀ ਹੈ, ਪਰ ਫਿਲਹਾਲ ਉਸ ਨੇ ਅਧਿਕਾਰਤ ਰਿਲੀਜ਼ ਡੇਟ ਦਾ ਐਲਾਨ ਨਹੀਂ ਕੀਤਾ ਹੈ। ਉਸ ਨੇ ਸਿਰਫ ਫੈਨਜ਼ ਨੂੰ ਇਹ ਜਾਣਕਾਰੀ ਦਿੱਤੀ ਹੈ।

View this post on Instagram
 
A post shared by Jasmine Sandlas (@jasminesandlas)

ਕਾਬਿਲੇਗ਼ੌਰ ਹੈ ਕਿ ਜੈਸਮੀਨ ਸੈਂਡਲਾਸ ਦੀ ਜ਼ਿੰਦਗੀ ਵਿਵਾਦਾਂ 'ਚ ਘਿਰੀ ਰਹੀ ਹੈ। ਉਹ ਆਪਣੀ ਪਰਸਨਲ ਲਾਈਫ ਤੇ ਸੋਸ਼ਲ ਮੀਡੀਆ ਪੋਸਟਾਂ ਨੂੰ ਲੈਕੇ ਚਰਚਾ 'ਚ ਰਹਿੰਦੀ ਹੈ। ਉਹ ਆਂਪਣੀਆਂ ਬੋਲਡ ਤਸਵੀਰਾਂ ਕਰਕੇ ਵੀ ਚਰਚਾ 'ਚ ਰਹਿੰਦੀ ਹੈ। ਇਸ ਦੇ ਨਾਲ ਨਾਲ ਉਹ ਅਕਸਰ ਆਪਣੇ ਸਾਬਕਾ ਬੁਆਏ ਫਰੈਂਡ ਗੈਰੀ ਸੰਧੂ 'ਤੇ ਵੀ ਤੰਜ ਕੱਸਦੀ ਰਹਿੰਦੀ ਹੈ।

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੇ ਇਸ ਕੌਫੀ ਕੱਪ ਦੀ ਕੀਮਤ ਜਾਣ ਉੱਡ ਜਾਣਗੇ ਤੁਹਾਡੇ ਹੋਸ਼, ਸ਼ਾਨਦਾਰ ਫੀਚਰਸ ਨਾਲ ਲੈਸ ਹੈ ਇਹ ਕੱਪ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hemkunt Sahib Yatra 2024: ਹੇਮਕੁੰਟ ਜਾਣ ਵਾਲਿਆਂ ਲਈ ਖੁਸ਼ਖਬਰੀ! ਹੈਲੀਕਾਪਟਰ ਸੇਵਾ ਸ਼ੁਰੂ

Wheat Price: ਹਾੜੀ ਦੀਆਂ ਫ਼ਸਲਾਂ ਦੇ ਮੁੱਲ ਨੂੰ ਵਧਾਉਣ ਲੈ ਕੇ ਪੰਜਾਬ ਸਰਕਾਰ ਨੇ ਕੇਂਦਰ ਨੂੰ ਲਿਖੀ ਚਿੱਠੀ, ਕਣਕ ਦਾ ਭਾਅ 3104 ਰੁਪਏ ਕਰਨ ਦੀ ਕੀਤੀ ਸਿਫਾਰਿਸ਼

ਅਨਿਲ ਜੋਸ਼ੀ ਚਾਹੁੰਦੇ ਸੀ ਬੀਜੇਪੀ ਨੂੰ ਸੀਟ ਮਿਲੇ ਪਰ ਹੋਇਆ ਕੁੱਝ ਹੋਰ

Lok Sabha Election 2024: ਖਹਿਰਾ ਦਾ ਮੀਤ ਹੇਅਰ ਨੂੰ ਚੈਲੰਜ! ਵੋਟਾਂ ਮੰਗਣ ਤੋਂ ਪਹਿਲਾਂ ਔਰਤਾਂ ਦੇ ਖਾਤਿਆਂ 'ਚ 26-26 ਹਜ਼ਾਰ ਰੁਪਏ ਪਾਓ...

for smartphones
and tablets

ਵੀਡੀਓਜ਼

Jalandhar lok sabha seat| ਹਲਕੇ ਵਿੱਚ ਡੇਰਿਆਂ, ਚਰਚਾਂ ਦੀ ਭਰਮਾਰ, ਜਲੰਧਰ ਜਾਏਗਾ ਕਿਸ ਦੇ ਨਾਲ ?Sunil Jakhar on Farmer| 'ਆਪਸ ਵਾਲੀਆਂ ਕਿੜਾਂ ਤਾਂ ਨਹੀਂ ਕੱਢ ਰਹੇ ਕਿਤੇ'-ਜਾਖੜ ਦਾ ਕਿਸਾਨ ਲੀਡਰਾਂ ਤੋਂ ਸਵਾਲSonipat| ਲਵ ਮੈਰਿਜ ਦੀ ਸਨਕ ਸੀ ਸਵਾਰ,ਗਰਲ ਫ੍ਰੈਂਡ ਨਾਲ ਮਿਲ ਪਿਓ ਦਿੱਤਾ ਮਾਰ, ਲਾਇਆ ਜ਼ਹਿਰ ਦਾ ਟੀਕਾ ?Rana Gurmit Singh Sodhi|'ਜੇ ਤੁਹਾਨੂੰ ਬੀਜੇਪੀ ਚੰਗੀ ਨਹੀਂ ਲੱਗਦੀ ਤਾਂ ਚੋਣ ਲੜ ਲਓ'-ਸੋਢੀ ਦਾ ਕਿਸਾਨਾਂ ਨੂੰ ਚੈਲੇਂਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hemkunt Sahib Yatra 2024: ਹੇਮਕੁੰਟ ਜਾਣ ਵਾਲਿਆਂ ਲਈ ਖੁਸ਼ਖਬਰੀ! ਹੈਲੀਕਾਪਟਰ ਸੇਵਾ ਸ਼ੁਰੂ
Hemkunt Sahib Yatra 2024: ਹੇਮਕੁੰਟ ਜਾਣ ਵਾਲਿਆਂ ਲਈ ਖੁਸ਼ਖਬਰੀ! ਹੈਲੀਕਾਪਟਰ ਸੇਵਾ ਸ਼ੁਰੂ
Wheat Price: ਹਾੜੀ ਦੀਆਂ ਫ਼ਸਲਾਂ ਦੇ ਮੁੱਲ ਨੂੰ ਵਧਾਉਣ ਲੈ ਕੇ ਪੰਜਾਬ ਸਰਕਾਰ ਨੇ ਕੇਂਦਰ ਨੂੰ ਲਿਖੀ ਚਿੱਠੀ, ਕਣਕ ਦਾ ਭਾਅ 3104 ਰੁਪਏ ਕਰਨ ਦੀ ਕੀਤੀ ਸਿਫਾਰਿਸ਼
Wheat Price: ਹਾੜੀ ਦੀਆਂ ਫ਼ਸਲਾਂ ਦੇ ਮੁੱਲ ਨੂੰ ਵਧਾਉਣ ਲੈ ਕੇ ਪੰਜਾਬ ਸਰਕਾਰ ਨੇ ਕੇਂਦਰ ਨੂੰ ਲਿਖੀ ਚਿੱਠੀ, ਕਣਕ ਦਾ ਭਾਅ 3104 ਰੁਪਏ ਕਰਨ ਦੀ ਕੀਤੀ ਸਿਫਾਰਿਸ਼
ਅਨਿਲ ਜੋਸ਼ੀ ਚਾਹੁੰਦੇ ਸੀ ਬੀਜੇਪੀ ਨੂੰ ਸੀਟ ਮਿਲੇ ਪਰ ਹੋਇਆ ਕੁੱਝ ਹੋਰ
ਅਨਿਲ ਜੋਸ਼ੀ ਚਾਹੁੰਦੇ ਸੀ ਬੀਜੇਪੀ ਨੂੰ ਸੀਟ ਮਿਲੇ ਪਰ ਹੋਇਆ ਕੁੱਝ ਹੋਰ
Lok Sabha Election 2024: ਖਹਿਰਾ ਦਾ ਮੀਤ ਹੇਅਰ ਨੂੰ ਚੈਲੰਜ! ਵੋਟਾਂ ਮੰਗਣ ਤੋਂ ਪਹਿਲਾਂ ਔਰਤਾਂ ਦੇ ਖਾਤਿਆਂ 'ਚ 26-26 ਹਜ਼ਾਰ ਰੁਪਏ ਪਾਓ...
Lok Sabha Election 2024: ਖਹਿਰਾ ਦਾ ਮੀਤ ਹੇਅਰ ਨੂੰ ਚੈਲੰਜ! ਵੋਟਾਂ ਮੰਗਣ ਤੋਂ ਪਹਿਲਾਂ ਔਰਤਾਂ ਦੇ ਖਾਤਿਆਂ 'ਚ 26-26 ਹਜ਼ਾਰ ਰੁਪਏ ਪਾਓ...
Ola-Uber ਨੂੰ ਛੱਡ ਇਸ App ਰਾਹੀਂ ਕੈਬ ਡਰਾਈਵਰਾਂ ਨੇ ਮਹੀਨੇ 'ਚ ਕਮਾ ਲਏ 5 ਕਰੋੜ ਰੁਪਏ, ਰਿਪੋਰਟ 'ਚ ਹੋਇਆ ਖੁਲਾਸਾ

Lok Sabha Election 2024: ਚੰਨੀ ਤੇ ਬੀਬੀ ਜਗੀਰ ਕੌਰ ਦੀ ਵੀਡੀਓ ਵਾਇਰਲ ਹੋਣ ਮਗਰੋਂ ਸਿਆਸੀ ਘਮਾਸਾਣ, ਕਾਂਗਰਸ ਨੇ ਲਿਆ ਸਖਤ ਐਕਸ਼ਨ

Charan Kaur Birthday: ਨਵਜੰਮੇ ਪੁੱਤਰ ਨਾਲ ਚਰਨ ਕੌਰ ਨੇ ਮਨਾਇਆ ਜਨਮਦਿਨ, ਬਲਕੌਰ ਸਿੰਘ ਨੇ ਸਾਂਝੀ ਕੀਤੀ ਭਾਵੁਕ ਪੋਸਟ
ਨਵਜੰਮੇ ਪੁੱਤਰ ਨਾਲ ਚਰਨ ਕੌਰ ਨੇ ਮਨਾਇਆ ਜਨਮਦਿਨ, ਬਲਕੌਰ ਸਿੰਘ ਨੇ ਸਾਂਝੀ ਕੀਤੀ ਭਾਵੁਕ ਪੋਸਟ
Punjab News: ਆਪਰੇਸ਼ਨ ਥੀਏਟਰ 'ਚ ਲੱਗੀ ਅੱਗ, ਸਾਰੀ ਮਸ਼ੀਨਰੀ ਸੜ ਕੇ ਹੋਈ ਸੁਆਹ

Embed widget